ਪੜਚੋਲ ਕਰੋ

Rahul Gandhi Controversy: ਰਾਹੁਲ ਗਾਂਧੀ ਦੇ ਬਿਆਨ 'ਤੇ ਜਥੇਦਾਰ ਦੀ ਟਿੱਪਣੀ-ਕਿਹਾ-ਹੁਕਮਰਾਨਾਂ ਦੀਆਂ ਅੱਖਾਂ ਵਿੱਚ ਰੜਕਣ ਵਾਲੇ ਸਿੱਖਾਂ ਨੂੰ ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ

ਸਿੰਘ ਸਾਹਿਬ ਨੇ ਕਿਹਾ ਕਿ ਅਜਿਹੇ ਘਟਨਾਵਾਂ ਕਾਂਗਰਸ ਆਗੂ ਦੇ ਬਿਆਨ ਨੂੰ ਜਿੱਥੇ ਪੁਖਤਾ ਕਰਦੀਆਂ ਹਨ ਉਥੇ ਹੀ ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਕਰਦੀ, ਸਿੰਘ ਸਾਹਿਬ ਨੇ ਕਿਹਾ ਕਿ ਸਿੱਖਾਂ ਨੇ ਕਦੇ ਵੀ ਜ਼ੁਲਮੀ ਰਾਜ ਅੱਗੇ ਸਿਰ ਨਹੀਂ ਝੁਕਾਇਆ

Rahul Gandhi Controversy:  ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਸਿੱਖਾਂ ਦੇ ਮੁਤੱਲਕ ਦਿੱਤੇ ਬਿਆਨ ਨੂੰ ਲੈ ਕੇ ਲਗਾਤਾਰ ਵਿਰੋਧ ਹੋ ਰਿਹਾ ਹੈ। ਇਸ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਮਰੀਕਾ ਦੀ ਧਰਤੀ ਉੱਪਰ ਕਾਂਗਰਸ ਦੇ ਵੱਡੇ ਆਗੂ ਵੱਲੋਂ ਦਿੱਤੇ ਬਿਆਨ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ ਤੇ ਨਾ ਹੀ ਇਸ ਨੂੰ ਰੱਦ ਕੀਤਾ ਜਾ ਸਕਦਾ ਹੈ

ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ ਹਕੂਕ, ਰਾਜਨੀਤਿਕ ਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ, ਜਦੋਂ ਅਸੀਂ 1947 ਤੋਂ ਬਾਅਦ ਦਾ ਇਤਿਹਾਸ ਪੜਦੇ ਹਾਂ ਤਾਂ ਪਤਾ ਲੱਗਦਾ ਹੈ ਕਿ ਸਿੱਖਾਂ ਨਾਲ ਭਾਰਤ ਦੇ ਨੇਤਾਵਾਂ ਨੇ ਜਿਹੜੇ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ। ਸਾਨੂੰ ਭਾਰਤ ਦੇ ਅੰਦਰ ਇੱਕ ਐਸਾ ਖਿੱਤਾ ਚਾਹੀਦਾ ਸੀ ਜਿਹਦੇ ਵਿੱਚ ਸਾਡੇ ਧਾਰਮਿਕ ਹੱਕ ਸੁਰੱਖਿਤ ਰਹਿਣ ਤੇ ਪੰਜਾਬੀ ਸੂਬੇ ਦੀ ਮੰਗ ਕੀਤੀ, ਪਾਣੀ ਦੇ ਹੱਕ ਦੀ ਗੱਲ ਕੀਤੀ, ਭਾਸ਼ਾ ਦੀ ਗੱਲ ਕੀਤੀ ਪਰ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਭਾਰਤ ਵਿੱਚ ਸਿੱਖਾਂ ਦੇ ਖਿਲਾਫ ਅਜਿਹਾ ਵਿਰਤਾਂਤ ਸਿਰਜਿਆ, ਜਿਸ ਦਾ ਨਤੀਜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹਮਲਾ ਹੋਇਆ। 1984 ਦੇ ਵਿੱਚ ਭਾਰਤ ਦੇ ਕਈ ਸ਼ਹਿਰਾਂ ਦੇ ਵਿੱਚ ਸਿੱਖਾਂ ਦਾ ਕੋਹ ਕੋ ਕੇ ਸ਼ਿਕਾਰ ਕੀਤਾ ਪਰ ਅੱਜ ਤੱਕ ਸਿੱਖਾਂ ਨੂੰ ਉਸ ਮਾਮਲੇ ‘ਚ ਇਨਸਾਫ ਨਹੀਂ ਮਿਲਿਆ,

ਸਿੰਘ ਸਾਹਿਬ ਨੇ ਕਿਹਾ ਕਿ ਜੇ ਅੱਜ ਦੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਸਿੱਖਾਂ ਦੇ ਖਿਲਾਫ਼ ਘਟੀਆ ਵਿਰਤਾਂਤ ਸਰਕਾਰੀ ਸਰਪ੍ਰਸਤੀ ਵਿੱਚ ਸਿਰਜੇ ਜਾ ਰਹੇ ਹਨ, ਕਿਤੇ ਜੋਧਪੁਰ ਦੇ ਵਿੱਚ ਜੁਡੀਸ਼ਰੀ ਦੇ ਇਮਤਿਹਾਨ ਦੇ ਵਿੱਚ ਸਿੱਖ ਲੜਕਾ ਲੜਕੀ ਨੂੰ ਇਮਤਿਹਾਨ ਦੇ ਵਿੱਚ ਕਕਾਰ ਲਾਹ ਕੇ ਬੈਠਣ ਦਾ ਆਦੇਸ਼ ਜਾਰੀ ਕੀਤਾ ਜਾਂਦਾ ਪਰ ਹੈਰਾਨੀ ਦੀ ਗੱਲ ਹੈ ਕਿ ਇਸ ਲੋਕ ਸਭਾ ਚੋਣਾਂ ਦੇ ਦੌਰਾਨ ਗੰਗਾ ਨਗਰ ਦੇ ਵਿੱਚ ਚੋਣ ਅਧਿਕਾਰੀਆਂ ਨੇ ਇਹ ਹਦਾਇਤ ਕੀਤੀ ਕਿ ਕੋਈ ਵੀ ਸਿੱਖ ਕਕਾਰ ਪਾ ਕੇ ਵੋਟ ਨਹੀਂ ਪਾ ਸਕਦਾ।

ਸਿੰਘ ਸਾਹਿਬ ਨੇ ਕਿਹਾ ਕਿ ਅਜਿਹੇ ਘਟਨਾਵਾਂ ਕਾਂਗਰਸ ਆਗੂ ਦੇ ਬਿਆਨ ਨੂੰ ਜਿੱਥੇ ਪੁਖਤਾ ਕਰਦੀਆਂ ਹਨ ਉਥੇ ਹੀ ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਕਰਦੀ, ਸਿੰਘ ਸਾਹਿਬ ਨੇ ਕਿਹਾ ਕਿ ਸਿੱਖਾਂ ਨੇ ਕਦੇ ਵੀ ਜ਼ੁਲਮੀ ਰਾਜ ਅੱਗੇ ਸਿਰ ਨਹੀਂ ਝੁਕਾਇਆ, ਇਹੋ ਕਾਰਨ ਹੈ ਕਿ ਬਾਬਰ ਦੇ ਰਾਜ ਤੋਂ ਲੈ ਕੇ ਦਿੱਲੀ ਦੇ ਤਖਤ ਤੱਕ ਤੇ ਹੁਕਮਰਾਨਾਂ ਦੀਆਂ ਅੱਖਾਂ ਦੇ ਵਿੱਚ ਸਿੱਖ ਹਮੇਸ਼ਾ ਰੜਕਦੇ ਰਹੇ ਹਨ,

ਟਾਪ ਹੈਡਲਾਈਨ

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ
Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget