ਪੜਚੋਲ ਕਰੋ

ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਬੇਟਾ 'ਨਸ਼ੇੜੀ'?, ਵੀਡੀਓ ਵਾਇਰਲ, ਜਾਇਦਾਦ ਤੋਂ ਬੇਦਖ਼ਲ

ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਆਪਣੇ ਪੁੱਤਰ ਗੁਰਪ੍ਰਸਾਦ ਸਿੰਘ ਨੂੰ ਜਾਇਦਾਦ ਤੋਂ ਬੇਦਖ਼ਲ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਪੱਤਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ। ਇਹ ਪੱਤਰ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਨੂੰ ਭੇਜਿਆ ਗਿਆ ਹੈ। ਪੁੱਤਰ ਦੀ ਨਸ਼ਾ ਕਰਦੇ ਦੀ ਵੀਡੀਓ ਵਾਇਰਲ ਹੋਣ ਮਗਰੋਂ ਉਨ੍ਹਾਂ ਇਹ ਕਦਮ ਉਠਾਇਆ ਹੈ। ਇਹ ਬੇਦਖ਼ਲੀ ਉਸ ਵੇਲੇ ਤਕ ਹੈ ਜਦੋਂ ਤਕ ਉਹ ਆਪਣੇ ਆਪ ਨੂੰ ਬੇਗੁਨਾਹ ਤੇ ਨਿਰਦੋਸ਼ ਸਾਬਤ ਨਹੀਂ ਕਰ ਦਿੰਦਾ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਪੁੱਤਰ ਦੀ ਕਾਰਵਾਈ ਨਾਲ ਗੁਰੂ ਘਰ ਦੀ ਮਰਿਆਦਾ ਦੀ ਉਲੰਘਣਾ ਹੋਈ ਹੈ। ਉਨ੍ਹਾਂ ਆਖਿਆ ਕਿ 2015 ਤੋਂ ਉਸ ਦਾ ਬੇਟਾ ਉਨ੍ਹਾਂ ਨਾਲ ਰਹਿ ਰਿਹਾ ਹੈ ਅਤੇ ਉਸ ਦੀ ਕਾਰਵਾਈ ਨਾਲ ਉਨ੍ਹਾਂ ਦੇ ਮਾਣ ਸਨਮਾਨ ਨੂੰ ਠੇਸ ਪੁੱਜੀ ਹੈ। ਪੱਤਰ ਦੇ ਸਬੰਧ ਵਿੱਚ ਜਥੇਦਾਰ ਗਿਆਨੀ ਇਕਬਾਲ ਸਿੰਘ ਨਾਲ ਗੱਲਬਾਤ ਨਹੀਂ ਹੋ ਸਕੀ। ਉਨ੍ਹਾਂ ਇਸ ਸਬੰਧੀ ਫੋਨ ਸੁਨਣ ਤੋਂ ਗੁਰੇਜ਼ ਕੀਤਾ। ਵੇਰਵਿਆਂ ਮੁਤਾਬਕ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਵਾਇਰਲ ਹੋਈ ਵੀਡੀਓ ਦਾ ਹਵਾਲਾ ਦਿੰਦੇ ਹੋਏ ਇਸ ਨੂੰ ਗੁਰੂ ਘਰ ਦੀ ਮਰਿਆਦਾ ਦੀ ਉਲੰਘਣਾ ਕਰਾਰ ਦਿੱਤਾ ਹੈ ਤੇ ਗੁਰਪ੍ਰਸਾਦ ਸਿੰਘ ਨੂੰ ਨੌਕਰੀ ਤੋਂ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। ਵਾਇਰਲ ਹੋਈ ਇਸ ਵੀਡਿਓ ਦੇ ਸਬੰਧ ਵਿੱਚ 24 ਘੰਟਿਆਂ ਵਿੱਚ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget