ਪੜਚੋਲ ਕਰੋ

ਬੇਅਦਬੀ ਮਾਮਲੇ 'ਤੇ ਜਥੇਦਾਰ ਦਾ ਵੱਡਾ ਬਿਆਨ, ਹੁਣ ਤੱਕ ਹੋਈ ਸਿਆਸਤ, ਨਹੀਂ ਮਿਲਿਆ ਇਨਸਾਫ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਜਥੇਦਾਰ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਹੁਣ ਤੱਕ ਸਿਆਸਤ ਹੀ ਹੋਈ ਹੈ।

ਬਠਿੰਡਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਜਥੇਦਾਰ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਹੁਣ ਤੱਕ ਸਿਆਸਤ ਹੀ ਹੋਈ ਹੈ। ਇਸ ਤੇ ਕੋਈ ਇਨਸਾਫ ਨਹੀਂ ਮਿਲਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮੁੱਦੇ ਤੇ ਜਲਦੀ ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਪਹੁੰਚੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਤੱਕ ਬੇਅਦਬੀ ਮਾਮਲੇ ਤੇ ਸਿਆਸਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਗੁਰਮੀਤ ਰਾਮ ਰਹੀਮ ਉੱਪਰ ਐਫਆਈਆਰ ਦਰਜ ਕੀਤੀ ਗਈ ਹੈ ਤਾਂ ਉਸ ਨੂੰ ਵਾਰੰਟ ਦੇ ਜ਼ਰੀਏ ਪੰਜਾਬ ਲੈ ਕੇ ਆਉਣਾ ਚਾਹੀਦਾ ਹੈ। ਜੇਕਰ ਕੁਝ ਸਬੂਤ ਮਿਲਦੇ ਹਨ ਤਾਂ ਉਸ ਦੇ ਉੱਪਰ ਮਾਮਲਾ ਦਰਜ ਕਰਕੇ ਉਸ ਨੂੰ ਸਖ਼ਤੀ ਨਾਲ ਸਜ਼ਾ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਉੱਪਰ ਬੜੀ ਸਖ਼ਤੀ ਤੇ ਜਲਦੀ ਦੇ ਨਾਲ ਕਾਰਵਾਈ ਕਰੇ ਤੇ ਸੌਦਾ ਸਾਧ ਨੂੰ ਜਿੱਥੇ ਵੀ ਉਹ ਹੈ ਨੂੰ ਵਾਰੰਟ ਦੇ ਜ਼ਰੀਏ ਪੰਜਾਬ ਵਿੱਚ ਲੈ ਕੇ ਆਇਆ ਜਾਵੇ ਤੇ ਸਖ਼ਤੀ ਨਾਲ ਉਸ ਤੇ ਕਾਰਵਾਈ ਕਰੇ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget