ਪੜਚੋਲ ਕਰੋ

ਜੌੜਾਮਾਜਰਾ ਵੱਲੋਂ ਆਜ਼ਾਦੀ ਘੁਲਾਟੀਆਂ ਲਈ ਹੈਲਪਲਾਈਨ ਨੰਬਰ, ਈਮੇਲ ਦੀ ਸ਼ੁਰੂਆਤ

Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਦਿਲੋਂ ਸਤਿਕਾਰ ਭੇਟ ਕਰਨ ਦਾ ਪ੍ਰਗਟਾਵਾ ਉਨਾਂ ਦੀ ਆਜ਼ਾਦੀ ਸੰਗਰਾਮ ਵਿੱਚ ਲਾਸਾਨੀ ਕੁਰਬਾਨੀਆਂ ਦੇਣ ਵਾਲੇ ਸੂਰਬੀਰਾਂ ਪ੍ਰਤੀ ਸੁਹਿਰਦ ਭਾਵਨਾ  ਨੂੰ ਦਰਸਾਉਂਦਾ ਹੈ

Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਦਿਲੋਂ ਸਤਿਕਾਰ ਭੇਟ ਕਰਨ ਦਾ ਪ੍ਰਗਟਾਵਾ ਉਨਾਂ ਦੀ ਆਜ਼ਾਦੀ ਸੰਗਰਾਮ ਵਿੱਚ ਲਾਸਾਨੀ ਕੁਰਬਾਨੀਆਂ ਦੇਣ ਵਾਲੇ ਸੂਰਬੀਰਾਂ ਪ੍ਰਤੀ ਸੁਹਿਰਦ ਭਾਵਨਾ  ਨੂੰ ਦਰਸਾਉਂਦਾ ਹੈ । ਆਜ਼ਾਦੀ ਘੁਲਾਟੀਆਂ ਦੀ ਭਲਾਈ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੁਤੰਤਰਤਾ ਸੰਗਰਾਮ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਇਨਾਂ ਵਤਨਪ੍ਰਸਤਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਜੌੜਾਮਾਜਰਾ ਵੱਲੋਂ ਇੱਕ ਹੈਲਪਲਾਈਨ ਨੰਬਰ 0172-2740788 ਅਤੇ ਈਮੇਲ  pbfoodprocessingminister@gmail.com. ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਆਜ਼ਾਦੀ ਘੁਲਾਟੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ  ਸਮੱਸਿਆ ਜਾਂ ਅਸੁਵਿਧਾ ਦਾ ਸਾਹਮਣਾ ਕਰਨ ‘ਤੇ ਸੁਚੱਜੇ ਤੇ ਸੁਖਾਲ਼ੇ ਢੰਗ ਨਾਲ ਨਿਪਟਾਰਾ  ਕੀਤਾ ਜਾ ਸਕੇ। ਉਨਾਂ ਅੱਗੇ ਕਿਹਾ ਕਿ ਇਸ ਨੰਬਰ ਅਤੇ ਈਮੇਲ ਦੇ ਸੁਰੂ ਹੋਣ ਨਾਲ ਆਜਾਦੀ ਘੁਲਾਟੀਆਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ, ਸਗੋਂ  ਇਸ ਹੈਲਪਲਾਈਨ ‘ਤੇ ਕੋਈ ਵੀ ਸ਼ਿਕਾਇਤ ਮਿਲਣ ‘ਤੇ ਸਰਕਾਰੀ ਅਧਿਕਾਰੀ ਖੁਦ ਉਨਾਂ ਦੇ ਘਰ ਜਾ ਕੇ ਕਿਸੇ ਵੀ ਤਰਾਂ ਦੀ ਮੁਸ਼ਕਿਲ ਦਾ ਨਿਪਟਾਰਾ ਕਰਨਗੇ।

ਜਿਕਰਯੋਗ ਹੈ ਕਿ ਪੰਜਾਬ ਦੇ ਸ਼ਾਸਨ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਮੰਤਰੀ ਜੌੜਾਮਾਜਰਾ ਨੇ ਖੁਦ ਆਜਾਦੀ ਘੁਲਾਟੀਆਂ ਦੇ ਘਰ ਜਾ ਕੇ ਉਹਨਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਅਤੇ ਉਹਨਾਂ ਦੇ ਤੁਰੰਤ ਨਿਪਟਾਰੇ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ। ਉਨਾਂ ਕਿਹਾ ਕਿ ਇਨਾਂ ਆਜਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget