ਪੜਚੋਲ ਕਰੋ

Action against Corruption: 12,000 ਦੀ ਲਈ ਰਿਸ਼ਵਤ, ਮੁੜ 7 ਹਜ਼ਾਰ ਹੋਰ ਮੰਗੀ, ਜੇਈ ਆਇਆ ਵਿਜੀਲੈਂਸ ਅੜਿੱਕੇ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਮੇਲ ਸਿੰਘ ਵਾਸੀ ਮੌੜ ਮੰਡੀ, ਜਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਉਪਰ ਕੀਤੀ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ।

 Punjab News: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਰਾਜਨ ਕੁਮਾਰ ਜੇ.ਈ. ਬਿਜਲੀ ਉਪ ਮੰਡਲ-2, ਪੰਜਾਬ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸਾਖਾ) ਬਠਿੰਡਾ ਨੂੰ 12,000 ਰੁਪਏ ਹਾਸਲ ਕਰਨ ਅਤੇ 7,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

 ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਮੇਲ ਸਿੰਘ ਵਾਸੀ ਮੌੜ ਮੰਡੀ, ਜਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਉਪਰ ਕੀਤੀ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਗਿਆ ਹੈ ਕਿ ਉਕਤ ਜੇ.ਈ. ਵੱਲੋਂ ਪਿੰਡ ਕਰਾੜਵਾਲਾ, ਜਿਲ੍ਹਾ ਬਠਿੰਡਾ ਵਿਖੇ ਮੁਹੱਲਾ ਕਲੀਨਿਕ ਦੀ ਮੁਰੰਮਤ ਦੇ ਕੀਤੇ ਗਏ ਕੰਮਾਂ ਸਬੰਧੀ ਅਤੇ ਬਿਜਲੀ ਦੇ ਬਿੱਲਾਂ ਨੂੰ ਪਾਸ ਕਰਨ ਬਦਲੇ ਕੁੱਲ ਰਕਮ ਦੇ 5 ਫੀਸਦ ਦੇ ਹਿਸਾਬ ਨਾਲ 12,000 ਰੁਪਏ ਬਤੌਰ ਰਿਸ਼ਵਤ ਸ਼ਿਕਾਇਤਕਰਤਾ ਦੇ ਪਿਤਾ ਡਿਪਟੀ ਸਿੰਘ ਪਾਸੋਂ ਹਾਸਲ ਕਰ ਚੁੱਕਾ ਹੈ ਅਤੇ 3 ਫੀਸਦ ਦੇ ਹਿਸਾਬ ਨਾਲ ਹੋਰ 7000 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ ਜਿਸਦੀ ਸ਼ਿਕਾਇਤਕਰਤਾ ਵੱਲੋਂ ਰਿਕਾਰਡਿੰਗ ਕਰ ਲਈ ਸੀ ਜੋ ਉਸਨੇ ਵਿਜੀਲੈਂਸ ਨੂੰ ਬਤੌਰ ਸਬੂਤ ਦੇ ਦਿੱਤੀ ਹੈ।

ਬੁਲਾਰੇ ਨੇ ਦੱਸਿਆ ਵਿਜੀਲੈਂਸ ਬਿਊਰੋ ਵੱਲੋਂ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਦੋਸ਼ੀ ਵੱਲੋਂ ਸ਼ਿਕਾਇਤਕਰਤਾ ਉਕਤ ਪਾਸੋਂ ਰਿਸ਼ਵਤ ਹਾਸਲ ਕਰਨ ਅਤੇ ਹੋਰ ਰਿਸ਼ਵਤ ਦੀ ਮੰਗ ਕਰਨਾ ਸਹੀ ਪਾਇਆ ਗਿਆ, ਜਿਸ ਦੇ ਆਧਾਰ ਉਤੇ ਰਾਜਨ ਕੁਮਾਰ ਜੇ.ਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
Advertisement
ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ
Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ
Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ
ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
ਤੁਰੰਤ ਫੋਨ ਤੋਂ ਡਿਲੀਟ ਕਰ ਦਿਓ ਆਹ 15 ਫਰਜ਼ੀ Loan Apps, 80 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਬਣਾ ਚੁੱਕੇ ਸ਼ਿਕਾਰ

ਪੰਜਾਬ ਪੁਲਿਸ ਦਾ ASI ਗ੍ਰਿਫ਼ਤਾਰ, ਰਿਸ਼ਵਤ ਲੈਂਦਿਆਂ ਹੋਇਆ ਕਾਬੂ

ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ

ਮੋਗਾ ਦੇ ਧਰਮਕੋਟ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਪੰਜਾਬ ਰੋਡਵੇਜ਼ ਦੀ ਬੱਸ, ਕਈ ਜ਼ਖ਼ਮੀ

Embed widget