ਪੜਚੋਲ ਕਰੋ

8 ਲੱਖ ਰੁਪਏ ਪੰਚਾਇਤੀ ਫੰਡ ਗਬਨ ਕਰਨ ਵਾਲਾ ਜੇਈ, ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ਤੇ ਸ਼ਾਮਲਾਟ ਜ਼ਮੀਨ ਦੀ ਆਮਦਨ ਵਿੱਚ 8,09,744 ਲੱਖ ਰੁਪਏ ਦਾ ਗਬਨ ਕਰਨ ਵਿਰੁੱਧ ਅੱਜ ਬਿਊਰੋ ਵੱਲੋਂ ਪੰਚਾਇਤ ਵਿਭਾਗ ਦੇ ਜੇਈ, ਪੰਚਾਇਤ ਸਕੱਤਰ ਅਤੇ ਸਾਬਕਾ ਸਰਪੰਚ ਨੂੰ ਗ੍ਰਿਫਤਾਰ ਕੀਤਾ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ਤੇ ਸ਼ਾਮਲਾਟ ਜ਼ਮੀਨ ਦੀ ਆਮਦਨ ਵਿੱਚ 8,09,744 ਲੱਖ ਰੁਪਏ ਦਾ ਗਬਨ ਕਰਨ ਵਿਰੁੱਧ ਅੱਜ ਬਿਊਰੋ ਵੱਲੋਂ ਪੰਚਾਇਤ ਵਿਭਾਗ ਦੇ ਜੇਈ, ਪੰਚਾਇਤ ਸਕੱਤਰ ਅਤੇ ਸਾਬਕਾ ਸਰਪੰਚ ਨੂੰ ਗ੍ਰਿਫਤਾਰ ਕੀਤਾ ਹੈ।
 
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਿੰਡ ਧੀਰੇਕੋਟ ਦੇ ਪੰਚਾਇਤੀ ਫੰਡਾਂ ਵਿਚ ਗਬਨ ਕਰਨ ਸਬੰਧੀ ਮਿਲੀ ਸ਼ਿਕਾਇਤ ਦੀ ਗਹਿਨ ਪੜਤਾਲ ਉਪਰੰਤ ਸਾਲ 2013 ਤੋਂ 2016 ਦੇ ਸਮੇਂ ਦੌਰਾਨ ਕੁੱਲ 8,09,744 ਲੱਖ ਰੁਪਏ ਦਾ ਗਬਨ ਪਾਏ ਜਾਣ ਦੇ ਦੋਸ਼ ਹੇਠਾਂ ਸਾਬਕਾ ਸਰਪੰਚ ਜਸਬੀਰ ਸਿੰਘ ਧੀਰੇਕੋਟ, ਕਰਨਜੀਤ ਸਿੰਘ ਪੰਚਾਇਤ ਸਕੱਤਰ (ਹੁਣ ਸੇਵਾਮੁਕਤ) ਅਤੇ ਹਰਭਜਨ ਸਿੰਘ ਜੇਈ ਪੰਚਾਇਤੀ ਰਾਜ (ਹੁਣ ਸੇਵਾਮੁਕਤ) ਖਿਲਾਫ਼ ਆਈਪੀਸੀ ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਏ ਅਤੇ 13(2) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਨ ਉਪਰੰਤ ਇੰਨਾਂ ਮੁਲਜਮਾਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਰਵਾਈ ਅਮਲ ਵਿਚ ਲਿਆਂਦੀ ਗਈ ਹੈ।
 
ਉਨਾਂ ਦੱਸਿਆ ਕਿ ਜਾਂਚ ਦੇ ਸਾਲਾਂ 2013-2016 ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ ਨੂੰ ਵਿਕਾਸ ਕੰਮਾਂ ਲਈ ਸਰਕਾਰ ਪਾਸੋਂ ਮਿਲੀਆਂ ਵੱਖ-ਵੱਖ ਗਰਾਂਟਾਂ, ਪਿੰਡ ਦੀ ਸ਼ਾਮਲਾਤ ਜਮੀਨ ਤੋਂ ਹੋਈ ਠੇਕੇ ਦੀ ਆਮਦਨ, ਰਕਮ ਦਾ ਬੈਂਕ ਵਿਆਜ ਅਤੇ ਪਿਛਲਾ ਬਕਾਏ ਸਮੇਤ ਕੁੱਲ 56,68,330 ਰੁਪਏ ਦੀ ਆਮਦਨ ਹੋਣੀ ਪਾਈ ਗਈ ਹੈ ਜਦਕਿ ਮੌਜੂਦਾ ਪੰਚਾਇਤ ਸਕੱਤਰ ਬਲਵਿੰਦਰ ਸਿੰਘ ਵੱਲੋਂ ਪੇਸ਼ ਕੀਤੇ ਗਏ ਰਿਕਾਰਡ ਮੁਤਾਬਿਕ ਕੁੱਲ 38,05,524 ਖਰਚਾ ਕਰਨਾ ਦੱਸਿਆ ਗਿਆ ਹੈ ਅਤੇ 18,62,806 ਰੁਪਏ ਗ੍ਰਾਮ ਪੰਚਾਇਤ ਦੇ ਬੈਂਕ ਖਾਤੇ ਵਿੱਚ ਜਮਾਂ ਹੋਣੇ ਪਾਏ ਗਏ।
 
ਉਨਾਂ ਦੱਸਿਆ ਕਿ ਟੈਕਨੀਕਲ ਟੀਮ ਦੀ ਪੜਤਾਲੀਆ ਰਿਪੋਰਟ ਅਨੁਸਾਰ ਉਕਤ ਗ੍ਰਾਮ ਪੰਚਾਇਤ ਵੱਲੋਂ ਕੁੱਲ 29,95,780 ਰੁਪਏ ਦੇ ਕੰਮ ਕਰਨੇ ਦਰਸਾਏ ਗਏ ਹਨ। ਇਸ ਤਰਾਂ ਪੰਚਾਇਤ ਧੀਰੇਕੋਟ ਵੱਲੋਂ 8,09,744 ਰੁਪਏ ਦੇ ਘੱਟ ਕੰਮ ਕਰਵਾਉਣੇ ਪਾਏ ਗਏ ਹਨ।
 
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਦੀ ਪਡ਼ਤਾਲ ਉਪਰੰਤ ਜਸਵੀਰ ਸਿੰਘ ਸਾਬਕਾ ਸਰਪੰਚ, ਕਰਨਜੀਤ ਸਿੰਘ ਪੰਚਾਇਤ ਸਕੱਤਰ ਅਤੇ ਹਰਭਜਨ ਸਿੰਘ ਜੇਈ ਵੱਲੋਂ ਵਿਕਾਸ ਦੇ ਕੰਮਾਂ ਲਈ ਪ੍ਰਾਪਤ ਰਾਸ਼ੀ ਮੁਤਾਬਿਕ ਮੁਕੰਮਲ ਖ਼ਰਚਾ ਨਾ ਕਰਨ ਕਰਕੇ ਮਿਲੀਭੁਗਤ ਨਾਲ ਇਹ ਗ਼ਬਨ ਕੀਤੇ ਜਾਣਾ ਪਾਇਆ ਗਿਆ ਹੈ ਜਿਸ ਕਰਕੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Sangrur Hooch tragedy|ਜ਼ਹਿਰੀਲੀ ਸ਼ਰਾਬਕਾਂਡ 'ਤੇ ਬਵਾਲ, ਅਕਾਲੀ ਦਲ ਨੇ ਬੋਲਿਆ DC ਦਫ਼ਤਰ ਮੁਹਰੇ ਹੱਲਾPratibha Singh|ਮੰਡੀ ਤੋਂ ਕੰਗਣਾ ਨੂੰ ਸਖਤ ਟੱਕਰ ਦੇਵੇਗੀ ਪ੍ਰਤਿਭਾ ਸਿੰਘ!Sangrur Farmer Suicide | ਕਰਜ਼ ਤੋਂ ਪ੍ਰੇਸ਼ਾਨ 25 ਸਾਲਾ ਕਿਸਾਨ ਨੇ ਲਾਇਆ ਫਾਹਾ - ਰੁੱਲ ਗਿਆ ਪਰਿਵਾਰArvind Kejriwal|ਕੇਜਰੀਵਾਲ ਦੀ ਰਿਮਾਂਡ ਵਾਲੀ ਸੁਣਵਾਈ ਤੋਂ ਬਾਅਦ ਸੁਣੋ ਵਕੀਲ ਨੇ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ
WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ
WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ
Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!
Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!
Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 
Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 
Embed widget