ਪੜਚੋਲ ਕਰੋ

ਕੋਰੋਨਾ ਦਾ ਕਹਿਰ: ਪਠਾਨਕੋਟ 'ਚ JEE ਪ੍ਰੀਖਿਆ ਸਬੰਧੀ ਨਹੀਂ ਮਿਲੇ ਪੁਖ਼ਤਾ ਪ੍ਰਬੰਧ

ਜੇਈਈ ਪ੍ਰੀਖਿਆ ਲਈ ਪਠਾਨਕੋਟ ਦੇ ਸ਼੍ਰੀ ਸਾਈ ਕਾਲਜ ਵਿੱਚ ਸੈਂਟਰ ਬਣਾਇਆ ਗਿਆ ਹੈ ਜਿੱਥੇ ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੋਰੋਨਾ ਸਬੰਧੀ ਕੋਈ ਇੰਤਜ਼ਾਮ ਨਜ਼ਰ ਨਹੀਂ ਆਇਆ।

ਪਠਾਨਕੋਟ: ਦੇਸ਼ 'ਚ ਭਾਰੀ ਵਿਰੋਧ ਤੋਂ ਬਾਅਦ ਵੀ ਜੇਈਈ ਮੇਨਜ਼ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ। ਇਸ ਦੇ ਨਾਲ ਹੀ ਪੰਜਾਬ ਦੇ ਪਠਾਨਕੋਟ 'ਚ ਸ਼੍ਰੀ ਸਾਈ ਕਾਲਜ ਵਿੱਚ ਪ੍ਰੀਖਿਆ ਸੈਂਟਰ ਬਣਾਇਆ ਗਿਆ ਹੈ ਜਿੱਥੇ ਅੱਜ ਤੋਂ ਕੋਰੋਨਾ ਕਾਲ 'ਚ ਸ਼ੁਰੂ ਹੋਈਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਕੀਤੇ ਇੰਤਜ਼ਾਮਾਂ ਦਾ ਜਾਇਜ਼ਾ ਏਬੀਪੀ ਸਾਂਝਾ ਦੀ ਟੀਮ ਨੇ ਲਿਆ। ਦੱਸ ਦਈਏ ਕਿ ਸੈਂਟਰ ਦਾ ਜਾਇਜ਼ਾ ਲੈਣ ਗਈ ਏਬੀਪੀ ਸਾਂਝਾ ਦੀ ਟੀਮ ਨੇ ਪ੍ਰੀਖਿਆ ਕੇਂਦਰ 'ਚ ਕੋਈ ਕੋਰੋਨਾ ਸਬੰਧੀ ਸਾਮਾਨ ਨਹੀਂ ਵੇਖਿਆ ਪਰ ਇੱਥੇ NSUI ਦੇ ਵਿਦਿਆਰਥੀਆਂ ਨੇ ਪ੍ਰੀਖਿਆ ਦੇਣ ਆਏ ਵਿਦਿਆਰਥੀਆਂ ਨੂੰ ਕੋਰੋਨਾ ਤੋਂ ਬਚਣ ਦਾ ਸਾਮਾਨ ਮੁਹੱਈਆ ਕਰਵਾਇਆ। ਜਦੋਂਕਿ NTA ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਜੋ ਇਹ ਹਨ। * ਇੱਕ ਥਾਂ 'ਤੇ ਘੱਟ ਵਿਦਿਆਰਥੀ ਇਕੱਠਾ ਹੋਣ, ਉਸ ਲਈ ਇਮਤਿਹਾਨ ਵਿੱਚ ਵਧੇਰੇ ਸਲੋਟ ਬਣਾਏ ਗਏ ਹਨ ਤੇ 100 ਹੀ ਵਿਦਿਆਰਥੀਆਂ ਨੂੰ ਇੱਕ ਵਾਰ 'ਚ ਬੁਲਾਇਆ ਜਾਵੇਗਾ। * ਬੱਚੇ ਪ੍ਰੀਖਿਆ ਕੇਂਦਰ ਵਿੱਚ ਮਾਸਕ ਤੋਂ ਬਗੈਰ ਪ੍ਰਵੇਸ਼ ਨਹੀਂ ਕਰਨਗੇ। ਪ੍ਰੀਖਿਆ ਕੇਂਦਰ ਵਿੱਚ ਪਹੁੰਚਣ ਵਾਲੇ ਬੱਚਿਆਂ ਨੂੰ ਇਮਤਿਹਾਨ ਦੇਣ ਲਈ ਤਿੰਨ ਲੇਅਰ ਮਾਸਕ ਵੀ ਦਿੱਤੇ ਜਾਣਗੇ। * ਜੇ ਕੇਂਦਰ ਵਿੱਚ ਦਾਖਲੇ ਸਮੇਂ ਕਿਸੇ ਵਿਦਿਆਰਥੀ ਦੇ ਸਰੀਰ ਦਾ ਤਾਪਮਾਨ ਵੱਧ ਹੁੰਦਾ ਹੈ, ਤਾਂ ਉਸ ਨੂੰ ਇੱਕ ਵੱਖਰੇ ਕਮਰੇ ਵਿੱਚ ਰੱਖਿਆ ਜਾਵੇਗਾ ਤੇ ਉੱਥੇ ਇਮਤਿਹਾਨ ਕਰਵਾਇਆ ਜਾਵੇਗਾ। * ਬੱਚਿਆਂ ਲਈ ਐਡਮਿਟ ਕਾਰਡ ਦੇ ਨਾਲ ਕੋਰੋਨਾ ਨਾਲ ਸਬੰਧਤ ਜਾਣਕਾਰੀ ਵਾਲਾ ਫਾਰਮ ਭਰਨਾ ਤੇ ਇਸ ਨੂੰ ਘਰ ਤੋਂ ਕੇਂਦਰ ਵਿੱਚ ਲਿਆਉਣਾ ਜ਼ਰੂਰੀ ਹੈ। * ਇਮਤਿਹਾਨ ਕੇਂਦਰ ਵਿੱਚ ਪ੍ਰੀਖਿਆ ਦੀ ਸ਼ੁਰੂਆਤ ਤੋਂ ਪਹਿਲਾਂ ਤੇ ਬਾਅਦ ਵਿੱਚ ਬੱਚਿਆਂ ਲਈ ਸੈਨੇਟਾਈਜ਼ ਕਰਨਾ ਬੇਹੱਦ ਜ਼ਰੂਰੀ ਹੈ। * ਇਮਤਿਹਾਨ ਖਤਮ ਹੋਣ ਤੋਂ ਬਾਅਦ ਬੱਚਿਆਂ ਨੂੰ ਦਾਖਲਾ ਕਾਰਡ ਤੇ ਰਫ ਸੀਟ ਸੈਂਟਰ ਵਿੱਚ ਬਣਾਏ ਡੱਬੇ 'ਚ ਪਾਉਣੀ ਪਏਗੀ। ਜੇਕਰ ਕੋਈ ਬੱਚਾ ਅਜਿਹਾ ਨਹੀਂ ਕਰਦਾ, ਤਾਂ ਉਸ ਨੂੰ ਅਯੋਗ ਕਰਾਰ ਦਿੱਤਾ ਜਾ ਸਕਦਾ ਹੈ। ਸਖ਼ਤ ਵਿਰੋਧ ਦੇ ਬਾਵਜੂਦ ਜੇਈਈ ਮੇਨਜ਼ ਦੀਆਂ ਪ੍ਰੀਖਿਆਵਾਂ ਸ਼ੁਰੂ, ਕੋਰੋਨਾ ਕਰਕੇ ਘੱਟ ਗਿਣਤੀ 'ਚ ਪਹੁੰਚੇ ਵਿਦਿਆਰਥੀ ਕੋਰੋਨਾਵਾਇਰਸ ਅਤੇ ਸਾਰੇ ਵਿਰੋਧਾਂ ਦਰਮਿਆਨ ਅੱਜ ਤੋਂ ਸ਼ੁਰੂ ਹੋਏ ਜੇਈਈ ਮੇਨ ਦੀਆਂ ਪ੍ਰੀਖਿਆਵਾਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'

Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ

ਕਾਰ ਦੇ ਅੰਦਰੋਂ ਮਿਲੀ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਲਾਸ਼, ਸਦਮੇ 'ਚ ਪਰਿਵਾਰ

UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
Advertisement
ABP Premium

ਵੀਡੀਓਜ਼

ਸੁਨੰਦਾ ਵਾਂਗ ਹਿਮਾਂਸ਼ੀ ਨੇ ਦੱਸੀ ਕਹਾਣੀ , ਮੈਂ ਵੀ ਰੋਂਦੀ ਸੀ ਕੀ ਮੇਰਾ ਕੰਮ ਨਾ ਖੋਵੋਬੱਬੂ ਮਾਨ ਨੇ ਦਿੱਤਾ ਸੁਨੰਦਾ ਦਾ ਸਾਥ , ਬੀਬੀ ਤੇਰੇ ਨਾਲ ਡੱਟ ਕੇ ਖੜੇ ਹਾਂਗਾਇਕ Singga ਨੂੰ ਜਾਨ ਦਾ ਖ਼ਤਰਾ , ਮੈਂ ਵਾਰ ਵਾਰ ਘਰ ਬਦਲ ਰਿਹਾਂ, ਸੁਣੋ ਹਾਲਸੁਨੰਦਾ ਸ਼ਰਮਾ ਮਾਮਲੇ 'ਚ ਪਿੰਕੀ ਨੂੰ ਰਾਹਤ , ਮਾਮਲੇ 'ਚ ਗਿਰਫਤਾਰੀ ਹੈ ਗੈਰਕਾਨੂੰਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'
Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'
Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ
Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ
ਕਾਰ ਦੇ ਅੰਦਰੋਂ ਮਿਲੀ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਲਾਸ਼, ਸਦਮੇ 'ਚ ਪਰਿਵਾਰ
ਕਾਰ ਦੇ ਅੰਦਰੋਂ ਮਿਲੀ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਲਾਸ਼, ਸਦਮੇ 'ਚ ਪਰਿਵਾਰ
UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
Punjab News: ਭਲਕੇ ਹੋਏਗੀ ਕੈਬਨਿਟ ਦੀ ਅਹਿਮ ਮੀਟਿੰਗ, ਬਜਟ ਸੈਸ਼ਨ ਬੁਲਾਉਣ ਨੂੰ ਮਿਲ ਸਕਦੀ ਮਨਜ਼ੂਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-03-2025)

Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ

ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ

Embed widget