ਪੜਚੋਲ ਕਰੋ

ਸਖ਼ਤ ਵਿਰੋਧ ਦੇ ਬਾਵਜੂਦ ਜੇਈਈ ਮੇਨਜ਼ ਦੀਆਂ ਪ੍ਰੀਖਿਆਵਾਂ ਸ਼ੁਰੂ, ਕੋਰੋਨਾ ਕਰਕੇ ਘੱਟ ਗਿਣਤੀ 'ਚ ਪਹੁੰਚੇ ਵਿਦਿਆਰਥੀ

ਚੰਡੀਗੜ੍ਹ ਵਿੱਚ ਵਿਦਿਆਰਥੀ ਸੰਗਠਨ ਜੇਈਈ ਤੇ ਨੀਟ ਦੀਆਂ ਪ੍ਰੀਖਿਆਵਾਂ ਦੇ ਵਿਰੁੱਧ ਸੀ। ਵਿਦਿਆਰਥੀ ਸੰਗਠਨ ਐਨਐਸਯੂਆਈ ਨੇ ਵੀ ਪੇਪਰ ਮੁਲਤਵੀ ਕਰਨ ਲਈ ਭੁੱਖ ਹੜਤਾਲ ਕੀਤੀ ਸੀ। ਵਿਰੋਧੀਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਹ ਪੇਪਰ ਅਕਤੂਬਰ ਤੱਕ ਮੁਲਤਵੀ ਕਰ ਦੇਣਾ ਚਾਹੀਦਾ ਸੀ।

ਰਾਹੁਲ ਕਾਲਾ ਦੀ ਖਾਸ ਰਿਪੋਰਟ ਚੰਡੀਗੜ੍ਹ: ਸਖ਼ਤ ਵਿਰੋਧ ਦੇ ਬਾਵਜੂਦ ਦੇਸ਼ ਭਰ ਵਿੱਚ ਜੇਈਈ ਮੇਨ ਦੀ ਪ੍ਰੀਖਿਆ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਵਿੱਚ ਦੋ ਕੇਂਦਰ ਸਥਾਪਤ ਕੀਤੇ ਗਏ ਹਨ। ਉਦਯੋਗਿਕ ਖੇਤਰ ਫੇਜ਼ 1 ਤੇ ਫੇਜ਼ 2 ਦੇ ਕੇਂਦਰਾਂ ਵਿੱਚ 150-150 ਵਿਦਿਆਰਥੀਆਂ ਦੇ ਬੈਠਣ ਦੀ ਸਮਰੱਥਾ ਹੈ ਪਰ ਕੋਰੋਨਾਵਾਇਰਸ ਦੇ ਡਰ ਕਾਰਨ ਵਿਦਿਆਰਥੀਆਂ ਦੀ ਗਿਣਤੀ 40% ਹੈ। ਦੱਸ ਦਈਏ ਕਿ ਇਮਤਿਹਾਨ ਦੋ ਸ਼ਿਫਟਾਂ 'ਚ ਹੋਣਾ ਹੈ। ਇੱਕ ਸ਼ਿਫਟ ਸਵੇਰੇ ਤੇ ਦੂਜੀ ਸ਼ਾਮ ਦੀ ਤੈਅ ਕੀਤੀ ਗਈ ਹੈ। ਪਹਿਲੀ ਸ਼ਿਫਟ ਵਿੱਚ ਆਏ ਵਿਦਿਆਰਥੀਆਂ ਤੇ ਮਾਪਿਆਂ ਦੇ ਮਨਾਂ ਵਿੱਚ ਮਹਾਮਾਰੀ ਦਾ ਡਰ ਹੈ। ਇਸ ਦੇ ਨਾਲ ਹੀ ਜਦੋਂ ਏਬੀਪੀ ਸਾਂਝਾ ਦੀ ਟੀਮ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਭਿਆਨਕ ਬਿਮਾਰੀ ਵਿਚਾਲੇ ਪ੍ਰੀਖਿਆ ਨਹੀਂ ਲੈਣੀ ਚਾਹੀਦੀ ਸੀ। ਇਸ ਨੂੰ ਮੁਲਤਵੀ ਕਰ ਦੇਣਾ ਚਾਹੀਦਾ ਸੀ। ਜਦੋਂ ਤੱਕ ਦੇਸ਼ ਵਿੱਚ ਵਾਇਰਸ ਫੈਲਣਾ ਘੱਟ ਨਹੀਂ ਹੁੰਦਾ। ਸਖ਼ਤ ਵਿਰੋਧ ਦੇ ਬਾਵਜੂਦ ਜੇਈਈ ਮੇਨਜ਼ ਦੀਆਂ ਪ੍ਰੀਖਿਆਵਾਂ ਸ਼ੁਰੂ, ਕੋਰੋਨਾ ਕਰਕੇ ਘੱਟ ਗਿਣਤੀ 'ਚ ਪਹੁੰਚੇ ਵਿਦਿਆਰਥੀ ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ 'ਕੋਰੋਨਾਵਾਇਰਸ ਨਾਲ ਬੱਚਿਆਂ ਦਾ ਮਨੋਬਲ ਵੀ ਕਮਜ਼ੋਰ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀ ਵਾਇਰਸ ਤੋਂ ਬਚਣ ਜਾਂ ਪੇਪਰ ਦੇਣ। ਚੰਡੀਗੜ੍ਹ ਵਿੱਚ ਵਿਦਿਆਰਥੀ ਸੰਗਠਨ ਜੇਈਈ ਤੇ ਨੀਟ ਦੀਆਂ ਪ੍ਰੀਖਿਆਵਾਂ ਦੇ ਵਿਰੁੱਧ ਸੀ। ਵਿਦਿਆਰਥੀ ਸੰਗਠਨ ਐਨਐਸਯੂਆਈ ਨੇ ਵੀ ਪੇਪਰ ਮੁਲਤਵੀ ਕਰਨ ਲਈ ਭੁੱਖ ਹੜਤਾਲ ਕੀਤੀ ਸੀ। ਵਿਰੋਧੀਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਹ ਪੇਪਰ ਅਕਤੂਬਰ ਤੱਕ ਮੁਲਤਵੀ ਕਰ ਦੇਣਾ ਚਾਹੀਦਾ ਸੀ। ਪ੍ਰੀਖਿਆ ਕੇਂਦਰ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹੋ NTA ਵਲੋਂ ਜਾਰੀ ਦਿਸ਼ਾ ਨਿਰਦੇਸ਼ ਕੀ ਕਹਿੰਦੇ ਨੇ ਕੋਰੋਨਾਵਾਇਰਸ ਅਤੇ ਸਾਰੇ ਵਿਰੋਧਾਂ ਦਰਮਿਆਨ ਅੱਜ ਤੋਂ ਸ਼ੁਰੂ ਹੋਏ ਜੇਈਈ ਮੇਨ ਦੀਆਂ ਪ੍ਰੀਖਿਆਵਾਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
Punjab News: ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget