ਪੜਚੋਲ ਕਰੋ

ਲੁਧਿਆਣਾ 'ਚ ਭਿਆਨਕ ਹਾਦਸਾ, ਦੋ ਭਰਾਵਾਂ ਸਣੇ ਤਿੰਨ ਮੌਤਾਂ

ਦੇਰ ਸ਼ਾਮ ਲੁਧਿਆਣਾ-ਫ਼ਿਰੋਜ਼ਪੁਰ ਰੋਡ ‘ਤੇ ਜਗਰਾਓ ਨੇੜੇ ਇੱਕ ਜੀਪ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਸੜਕ ਹਾਦਸੇ ‘ਚ ਦੋ ਸਕੇ ਭਰਾਵਾਂ ਉਨ੍ਹਾਂ ਦੇ ਦੋਸਤ ਦੀ ਮੌਤ ਹੋ ਗਈ। ਇਹ ਚਾਰ ਨੌਜਵਾਨ ਆਪਣੇ ਪਿੰਡ ਦੇ ਨੇੜੇ ਹੀ ਇੱਕ ਪੈਲੇਸ 'ਚ ਵਿਆਹ ਸਮਾਗਮ ਚੋਂ ਵਾਪਸ ਆ ਰਹੇ ਸੀ।

ਲੁਧਿਆਣਾ: ਦੇਰ ਸ਼ਾਮ ਲੁਧਿਆਣਾ-ਫ਼ਿਰੋਜ਼ਪੁਰ ਰੋਡ ‘ਤੇ ਜਗਰਾਓ ਨੇੜੇ ਇੱਕ ਜੀਪ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਸੜਕ ਹਾਦਸੇ ‘ਚ ਦੋ ਸਕੇ ਭਰਾਵਾਂ ਉਨ੍ਹਾਂ ਦੇ ਦੋਸਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬਲਕਰਨ ਸਿੰਘ (24), ਉਸ ਦਾ ਭਰਾ ਬਲਤੇਜ ਸਿੰਘ (22) ਤੇ ਏਕਮਜੋਤ ਸਿੰਘ ਵਜੋਂ ਹੋਈ ਹੈ ਜੋ ਪਿੰਡ ਭਰੋਵਾਲ ਦੇ ਵਸਨੀਕ ਦੱਸੇ ਜਾ ਰਹੇ ਹਨ। ਸੂਤਰਾਂ ਮੁਤਾਬਕ ਇਹ ਚਾਰ ਨੌਜਵਾਨ ਆਪਣੇ ਪਿੰਡ ਦੇ ਨੇੜੇ ਹੀ ਇੱਕ ਪੈਲੇਸ 'ਚ ਵਿਆਹ ਸਮਾਗਮ ਚੋਂ ਵਾਪਸ ਆ ਰਹੇ ਸੀ। ਦੱਸ ਦਈਏ ਕਿ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਦੋ ਗੰਭੀਰ ਰੂਪ 'ਚ ਜ਼ਖਮੀ ਹੋਏ। ਇਨ੍ਹਾਂ ਨੂੰ ਲੋਕ ਸੇਵਕ ਕਮੇਟੀ ਦੇ ਵਲੰਟੀਅਰਾਂ ਨੇ ਮੌਕੇ 'ਤੇ ਪੁੱਜ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਾਇਆ ਜਿੱਥੇ ਉਨ੍ਹਾਂ ਚੋਂ ਇੱਕ ਨੇ ਦਮ ਤੋੜ ਦਿੱਤਾ ਅਤੇ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜਾਣੋ ਕਿੱਥੇ ਲਾਈਆਂ ਡਿਊਟੀਆਂ?
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜਾਣੋ ਕਿੱਥੇ ਲਾਈਆਂ ਡਿਊਟੀਆਂ?
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Embed widget