ਪੜਚੋਲ ਕਰੋ

ਬਠਿੰਡੇ 'ਚ 'ਜੀਜਾ ਸਾਲਾ ਟੈਕਸ' (GST) ਤੋਂ ਹਰਸਿਮਰਤ ਬਾਦਲ ਦੁਖੀ!

ਬਠਿੰਡਾ: ਸੱਤਾ ਤੋਂ ਲਾਂਭੇ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਖਿਲਾਫ਼ ਆਪਣਾ ਕੋਈ ਵੀ ਮੌਕਾ ਖੁੰਝਣ ਨਹੀਂ ਦਿੰਦਾ ਖਾਸ ਕਰਕੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਆਪਣੇ ਸ਼ਰੀਕ ਮਨਪ੍ਰੀਤ ਬਾਦਲ ਨੂੰ ਰਗੜੇ ਲਾਉਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਅੱਜ ਮੌਕਾ ਵੇਖਦਿਆਂ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿੱਚ ਮਨਪ੍ਰੀਤ ਬਾਦਲ, ਕਾਂਗਰਸ ਤੇ ਬਠਿੰਡਾ ਪੁਲਿਸ ਨੂੰ ਕਰੜੇ ਹੱਥੀਂ ਲਿਆ। ਹਰਸਿਮਰਤ ਨੇ ਬੀਤੀ ਰਾਤ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਸੁਧੀਰ ਬਾਂਸਲ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਦੇ ਮਾਮਲੇ 'ਤੇ ਕਾਂਗਰਸ ਨੂੰ ਘੇਰਿਆ। ਹਰਸਿਮਰਤ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਉਨ੍ਹਾਂ ਦੇ ਸਾਲੇ ਜੈਜੀਤ ਸਿੰਘ ਜੌਹਲ ਉੱਪਰ ਵਿਅੰਗ ਕਰਦਿਆਂ ਕਿਹਾ ਕਿ ਪਹਿਲਾਂ ਹੀ ਬਠਿੰਡਾ ਵਿੱਚ ਜੀਐਸਟੀ ਜੀਜਾ ਸਾਲਾ ਟੈਕਸ ਲੱਗਿਆ ਹੋਇਆ ਸੀ। ਹੁਣ ਕੱਲ੍ਹ ਨਵਾਂ ਐਮਐਸਟੀ ਜਾਣੀ ਮਨਪ੍ਰੀਤ ਸਿੰਘ ਟੈਕਸ ਲਾਗੂ ਹੋ ਗਿਆ ਹੈ। ਸੁਧੀਰ ਬਾਂਸਲ ਦਾ ਸਥਾਨਕ ਸਿਵਲ ਹਸਪਤਾਲ ਵਿੱਚ ਪਤਾ ਲੈਣ ਆਏ ਕੇਂਦਰੀ ਮੰਤਰੀ ਹਰਸਿਮਰਤ ਨੇ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦਾ ਬੁਰਾ ਹਾਲ ਹੈ। ਪੰਜਾਬ ਪੁਲਿਸ 'ਤੇ ਭੜਕਦਿਆਂ ਹਰਸਿਮਰਤ ਨੇ ਬਠਿੰਡਾ ਰੇਂਜ ਦੇ ਆਈਜੀ ਮੁਖਵਿੰਦਰ ਛੀਨਾ ਨੂੰ ਨਿਸ਼ਾਨੇ 'ਤੇ ਲਿਆ। ਗੁੱਸੇ ਵਿੱਚ ਆਏ ਕੇਂਦਰੀ ਮੰਤਰੀ ਨੇ ਪੁਲਿਸ ਨੂੰ ਕਾਂਗਰਸ ਦਾ ਚਪੜਾਸੀ ਤੱਕ ਕਹਿ ਦਿੱਤਾ। ਮੁਖਵਿੰਦਰ ਛੀਨਾ ਦੀ ਗੱਲ ਕਰਦਿਆਂ-ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਇਹੋ ਜੇ ਪੁਲਿਸ ਅਫ਼ਸਰ ਲਾਏ ਹਨ ਜੋ ਕਾਂਗਰਸ ਦੇ ਚਪੜਾਸੀ ਬਣੇ ਹੋਏ ਹਨ। ਬੀਤੀ ਸ਼ਾਮ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਸੁਧੀਰ ਬਾਂਸਲ ਉੱਪਰ ਕੁਝ ਵਿਅਕਤੀਆਂ ਵੱਲੋਂ ਹਮਲਾ ਕਰਕੇ ਕੁੱਟਮਾਰ ਕੀਤੀ ਗਈ ਸੀ। ਸੁਧੀਰ ਬਾਂਸਲ ਦਾ ਇਲਜ਼ਾਮ ਹੈ ਕਿ ਉਸ ਦਾ ਆਪਣੇ ਬਿਜ਼ਨੈਸ ਪਾਰਟਨਰ ਨਾਲ ਕੁਝ ਝਗੜਾ ਚੱਲ ਰਿਹਾ ਸੀ। ਇਸ ਦਾ ਫਾਇਦਾ ਉਠਾਉਂਦਿਆਂ ਕਾਂਗਰਸ ਨੇ ਲੋਕਾਂ ਨੇ ਉਨ੍ਹਾਂ ਦੀ ਹਮਾਇਤ ਕਰਦਿਆਂ ਹਮਲਾ ਕਰਵਾਇਆ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਸੁਧੀਰ ਬਾਂਸਲ ਦਾ ਹਾਲ ਚਾਲ ਪੁੱਛਣ ਆਏ ਸੀ।

ਟਾਪ ਹੈਡਲਾਈਨ

 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ 'ਤੇ ਤਿੱਖਾ ਤੰਜ, ਜਾਣੋ ਕੀ ਕਿਹਾ
CM ਭਗਵੰਤ ਮਾਨ ਦਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ 'ਤੇ ਤਿੱਖਾ ਤੰਜ, ਜਾਣੋ ਕੀ ਕਿਹਾ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
MLA Car Accidents: ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Embed widget