Punjab News: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਮਰਿਆਦਾ ਪ੍ਰਸ਼ੋਤਮ ਭਗਵਾਨ ਰਾਮ ਚੰਦਰ ਜੀ ਦੇ ਜਨਮ ਦਿਵਸ ਦੇ ਪਵਿੱਤਰ ਮੌਕੇ ਰਾਮ ਨੌਮੀ ਦੀ ਵਧਾਈ ਦਿੱਤੀ ਹੈ।



ਇੱਕ ਸੰਦੇਸ਼ ਵਿੱਚ ਜਿੰਪਾ ਨੇ ਕਿਹਾ ਕਿ ਭਗਵਾਨ ਰਾਮ ਸਹਿਣ ਸ਼ਕਤੀ, ਨਿਆਂ ਅਤੇ ਉੱਚ ਕਦਰਾਂ ਕੀਮਤਾਂ ਦੇ ਪ੍ਰਤੀਕ ਹਨ ਜਿਨ੍ਹਾਂ ਨੇ ਚੰਗੇ ਜੀਵਨ ਲਈ ਮਾਨਵੀ ਏਕਤਾ ਅਤੇ ਭਰਾਤਰੀਭਾਵ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਦਾ ਦਰਸ਼ਨ ਅਤੇ ਸਿੱਖਿਆਵਾਂ ਸਾਨੂੰ ਚੰਗੇ ਸਮਾਜ ਦੀ ਸਿਰਜਣਾ ਲਈ ਹਮੇਸ਼ਾਂ ਹੀ ਪ੍ਰੇਰਿਤ ਕਰਦੀਆਂ ਰਹਿਣਗੀਆਂ।


ਮਾਲ ਮੰਤਰੀ ਨੇ ਲੋਕਾਂ ਨੂੰ ਭਗਵਾਨ ਰਾਮ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਦੇ ਭੌਤਿਕਵਾਦੀ ਸਮਾਜ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ਨਾ ਕੇਵਲ ਫਿਰਕੂ ਸਦਭਾਵਨਾ ਨੂੰ ਹੀ ਉਤਸ਼ਾਹਤ ਕਰਦੇ ਹਨ ਸਗੋਂ ਲੋਕਾਂ ਲਈ ਖੁਸ਼ੀ ਅਤੇ ਖੁਸ਼ਹਾਲੀ ਦਾ ਸਬੱਬ ਵੀ ਬਣਦੇ ਹਨ।


ਉਨ੍ਹਾਂ ਲੋਕਾਂ ਨੂੰ ਇਹ ਪਵਿੱਤਰ ਦਿਹਾੜਾ ਜਾਤ-ਪਾਤ, ਰੰਗ, ਨਸਲ ਤੇ ਧਰਮ ਤੋਂ ਉੱਪਰ ਉੱਠ ਕੇ ਇਕਜੁੱਟ ਹੋ ਕੇ ਮਨਾਉਣ ਦਾ ਸੱਦਾ ਦਿੱਤਾ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 


 



 


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼



 


 


ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ 


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ



 


Education Loan Information:
Calculate Education Loan EMI