ਪੜਚੋਲ ਕਰੋ

'ਹਰ ਘਰ ਰੁਜ਼ਗਾਰ' 'ਤੇ ਕੈਪਟਨ ਦੇ ਮੰਤਰੀ ਦਾ ਨਵਾਂ ਤਰਕ!

ਅੰਮ੍ਰਿਤਸਰ: ਕੈਪਟਨ ਅਮਰਿੰਦਰ ਸਿੰਘ ਦੀ ਪਿਛਲੀ ਸਰਕਾਰ ਉੱਪਰ ਸਭ ਤੋਂ ਵੱਡਾ ਇਲਜ਼ਾਮ ਇਹ ਲੱਗਦਾ ਸੀ ਕਿ ਸਰਕਾਰ ਨੇ ਭਰਤੀਆਂ ਬੰਦ ਕਰ ਦਿੱਤੀਆਂ ਸੀ। ਇਸ ਵਾਰ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਅਜਿਹੇ ਦਾਗ ਤੋਂ ਬਚਣ ਲਈ ਹੱਥ-ਪੈਰ ਮਾਰ ਰਹੀ ਹੈ। ਕਾਂਗਰਸ ਨੇ ਚੋਣ ਮੈਨੀਫੈਸਟੋ ਵਿੱਚ ਵੀ ਵਾਅਦਾ ਕੀਤਾ ਸੀ ਕਿ ਹਰ ਘਰ ਵਿੱਚ ਰੁਜ਼ਗਾਰ ਪਰ ਹੁਣ ਕੈਪਟਨ ਦੇ ਮੰਤਰੀ ਕੁਝ ਹੋਰ ਹੀ ਤਰਕ ਦੇ ਰਹੇ ਹਨ। ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਹਰ ਘਰ ਵਿੱਚ ਰੁਜ਼ਗਾਰ ਪਹੁੰਚੇ ਪਰ ਇਹ ਜ਼ਰੂਰੀ ਨਹੀਂ ਕਿ ਹਰ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਾਈਵੇਟ ਕੰਪਨੀਆਂ ਰਾਹੀਂ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ। ਇਸ ਦੇ ਨਾਲ ਸਰਕਾਰ ਵੀ ਆਪਣੇ ਤੌਰ 'ਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵੱਲੋਂ 2300 ਨਵੇਂ ਪਟਵਾਰੀ ਰੱਖੇ ਜਾ ਰਹੇ ਹਨ। ਇਨ੍ਹਾਂ ਵਿੱਚੋਂ 1000 ਪਟਵਾਰੀਆਂ ਦੀ ਚੋਣ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਜਦਕਿ 1300 ਦੀ ਭਰਤ ਲਈ ਪ੍ਰਕਿਰਿਆ ਦਸੰਬਰ ਵਿੱਚ ਸ਼ੁਰੂ ਹੋ ਰਹੀ ਹੈ। ਸੁੱਖ ਸਰਕਾਰੀਆ ਨੇ ਕਿਹਾ ਕਿ 1000 ਨੂੰ ਨਿਯੁਕਤੀ ਪੱਤਰ 4 ਦਸੰਬਰ ਨੂੰ ਦਿੱਤੇ ਜਾਣਗੇ। ਸਵਾਲ ਇਹ ਹੈ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਵੱਡੇ ਪੱਧਰ 'ਤੇ ਅਸਾਮੀਆਂ ਖਾਲੀ ਹਨ ਪਰ ਸਰਕਾਰ ਇਸ ਬਾਰੇ ਕੁਝ ਨਹੀਂ ਸੋਚ ਰਹੀ। ਉਲਟਾ ਪ੍ਰਾਈਵੇਟ ਕੰਪਨੀਆਂ ਵੱਲੋਂ ਦਿੱਤੇ ਰੁਜਗਾਰ 'ਤੇ ਆਪਣੀ ਮੋਹਰ ਲਾ ਰਹੀ ਹੈ।

ਟਾਪ ਹੈਡਲਾਈਨ

ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget