ਪੜਚੋਲ ਕਰੋ

ਨੌਕਰੀਆਂ ਉਡੀਕ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ, ਨਵੇਂ ਸਾਲ 'ਚ ਹੋਏਗੀ ਭਰਤੀ

ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਸਿੱਖਿਆ ਵਿਭਾਗ ਵੱਲੋਂ ਚੰਗੀ ਖ਼ਬਰ ਆਈ ਹੈ। ਨਵੇਂ ਸਾਲ ਵਿੱਚ ਅਧਿਆਪਕਾਂ ਦੀ ਭਰਤੀ ਹੋਣ ਦੀ ਉਮੀਦ ਹੈ। ਇਸ ਦੀ ਪੁਸ਼ਟੀ ਕਰਦਿਆਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਹਰੀ ਝੰਡੀ ਦਿੱਤੀ ਜਾ ਚੁੱਕੀ ਹੈ।

ਚੰਡੀਗੜ੍ਹ: ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਸਿੱਖਿਆ ਵਿਭਾਗ ਵੱਲੋਂ ਚੰਗੀ ਖ਼ਬਰ ਆਈ ਹੈ। ਨਵੇਂ ਸਾਲ ਵਿੱਚ ਅਧਿਆਪਕਾਂ ਦੀ ਭਰਤੀ ਹੋਣ ਦੀ ਉਮੀਦ ਹੈ। ਇਸ ਦੀ ਪੁਸ਼ਟੀ ਕਰਦਿਆਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਹਰੀ ਝੰਡੀ ਦਿੱਤੀ ਜਾ ਚੁੱਕੀ ਹੈ। ਸਿੰਗਲਾ ਨੇ ਦੱਸਿਆ ਕਿ ਨਵੇਂ ਬਣਾਏ ਸੇਵਾਂ ਨਿਯਮਾਂ ਅਨੁਸਾਰ ਪਹਿਲਾਂ ਤਾਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ, ਪ੍ਰਾਇਮਰੀ ਦੀਆਂ ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ, ਮਾਸਟਰ ਕਾਡਰ ਤੋਂ ਲੈਕਚਰਾਰ ਤੇ ਲੈਕਚਰਾਰ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕਰਨ ਦੀ ਪ੍ਰਕਿਰਿਆ ਨੂੰ ਸਿੱਖਿਆ ਵਿਭਾਗ ਨੇ ਤੇਜ਼ੀ ਨਾਲ ਨਿਪਟਾ ਕੇ ਲੋੜੀਂਦੀ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ। ਇਸ ਨਾਲ ਸਿੱਖਿਆ ਵਿਭਾਗ ਵਿੱਚ ਨਵੀਆਂ ਅਸਾਮੀਆਂ ਉਜਾਗਰ ਹੋਈਆਂ ਹਨ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਵਿੱਤ ਵਿਭਾਗ ਨੂੰ ਨਵੀਂ ਭਰਤੀ ਲਈ ਪ੍ਰਸਤਾਵ ਭੇਜਿਆ ਗਿਆ ਸੀ ਜਿਸ ’ਤੇ ਵਿੱਤ ਵਿਭਾਗ ਨੇ ਹਾਮੀ ਭਰ ਦਿੱਤੀ ਹੈ। ਹੁਣ ਸਿੱਖਿਆ ਵਿਭਾਗ ਵੱਲੋਂ ਤਿਆਰ ਇਸ ਪ੍ਰਸਤਾਵ ਨੂੰ ਪੰਜਾਬ ਦੀ ਕੈਬਨਿਟ ਮੀਟਿੰਗ ਵਿੱਚ ਪ੍ਰਵਾਨਗੀ ਲਈ ਭੇਜਣ ਹਿੱਤ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਸਿੱਖਿਆ ਵਿਭਾਗ ਦਾ ਆਪਣਾ ਭਰਤੀ ਬੋਰਡ ਪਹਿਲਾਂ ਹੀ ਕੈਬਨਿਟ ਵੱਲੋਂ ਪ੍ਰਵਾਨ ਹੈ, ਜਿਸ ਲਈ ਸਿੱਖਿਆ ਵਿਭਾਗ ਵੱਲੋਂ ਕਿਸੇ ਕਿਸਮ ਦੀ ਕੋਈ ਹੋਰ ਦੇਰੀ ਦੀ ਸੰਭਾਵਨਾ ਨਹੀਂ ਹੋਵੇਗੀ। ਇਸ ਲਈ ਜਿਵੇਂ ਹੀ ਪੰਜਾਬ ਕੈਬਨਿਟ ਵੱਲੋਂ ਸਿੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਮਿਲ ਜਾਵੇਗੀ, ਨਾਲ ਹੀ ਨਵੀਂ ਭਰਤੀ ਵਿੱਤ ਵਿਭਾਗ ਵਿਭਾਗ ਵੱਲੋਂ ਪ੍ਰਵਾਨਿਤ ਅਸਾਮੀਆਂ ਅਨੁਸਾਰ ਇਸ਼ਤਿਹਾਰ ਦੇ ਕੇ ਪ੍ਰਕਿਰਿਆ 31 ਮਾਰਚ, 2020 ਤੱਕ ਪੂਰਨ ਕਰ ਦਿੱਤੀ ਜਾਵੇਗੀ।

Education Loan Information:
Calculate Education Loan EMI

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget