ਪੜਚੋਲ ਕਰੋ

ਕਣਕ ਦੀ ਫਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨਾ ਸਹਿਣਯੋਗ : ਉਗਰਾਹਾਂ

Punjab News: ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਨਸ਼ੇ ਵਿਕ ਰਹੇ ਹਨ ਅਤੇ ਨਸ਼ਿਆਂ ਕਾਰਨ ਨੌਜਵਾਨੀ ਮਰ ਰਹੀ ਹੈ। ਕਰਜ਼ੇ ਕਾਰਨ ਕਿਸਾਨੀ ਮਰ ਰਹੀ ਹੈ ,ਬੇਰੁਜ਼ਗਾਰੀ ਕਰਕੇ ਨੌਜਵਾਨ ਪਰੇਸ਼ਾਨ ਹਨ।

Punjab News: ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਨਸ਼ੇ ਵਿਕ ਰਹੇ ਹਨ ਅਤੇ ਨਸ਼ਿਆਂ ਕਾਰਨ ਨੌਜਵਾਨੀ ਮਰ ਰਹੀ ਹੈ। ਕਰਜ਼ੇ ਕਾਰਨ ਕਿਸਾਨੀ ਮਰ ਰਹੀ ਹੈ ,ਬੇਰੁਜ਼ਗਾਰੀ ਕਰਕੇ ਨੌਜਵਾਨ ਪਰੇਸ਼ਾਨ ਹਨ। ਤਨਖਾਹਾਂ ਨਾ ਮਿਲਣ ਕਾਰਨ ਪਰਿਵਾਰਾਂ ਦੀਆਂ ਲੋੜਾਂ ਨਾਂ ਪੂਰੀਆਂ ਕਰਨ ਤੇ ਇੰਪਲਾਈਜ਼ ਮਰ ਰਹੇ ਹਨ।ਜੋ ਸਰਕਾਰ ਲਈ ਅਤਿ ਸ਼ਰਮਨਾਕ ਗੱਲ ਹੈ। ਭਾਰਤੀ ਕਿਸਾਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਲਹਿਰਾਗਾਗਾ ਸ਼ਹਿਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ। 

 ਉਨ੍ਹਾਂ ਕਿਹਾ ਕਿ ਘਰਾਂ ਵਿੱਚ ਚਿੱਪ ਵਾਲੇ ਮੀਟਰ ਲਾਉਣਾ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨੀ, ਚੰਡੀਗਡ਼੍ਹ ਚੋਂ ਪੰਜਾਬ ਦੇ ਅਖ਼ਤਿਆਰ ਖ਼ਤਮ ਕਰਨੇ ਇਹ ਸਭ ਕੁਝ ਪ੍ਰਾਈਵੇਟ ਕਰਨ ਦੇ ਲਈ ਰਾਹ ਸਰਕਾਰ ਖੋਲ ਰਹੀ ਹੈ। ਵਿੱਦਿਆ, ਸਿਹਤ ਸੇਵਾਵਾਂ, ਬਿਜਲੀ ਸਭ ਕੁਝ ਪ੍ਰਾਈਵੇਟ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਿਵੇਂ ਕੋਰੋਨਾ ਜਿੱਤਿਆ, ਮੀਡੀਆ ਦੇ ਸਹਿਯੋਗ ਨਾਲ ਕਾਲੇ ਕਾਨੂੰਨ ਜਿੱਤੇ, ਅਤੇ ਤੁਹਾਡੇ ਸਹਿਯੋਗ ਨਾਲ ਜੋ ਹੋਰ ਮਸਲੇ ਹਨ ਉਹ ਵੀ ਜ਼ਰੂਰ ਜਿੱਤਾਂਗੇ। ਉਗਰਾਹਾਂ ਨੇ ਕਿਹਾ ਕਿ ਕਣਕ ਦੀ ਫਸਲ ਨੂੰ ਅੱਗ ਲੱਗਣ ਦੀਆਂ ਘਟਨਾ ਨਾ ਸਹਿਣਯੋਗ ਹਨ। 

ਸਰਕਾਰ ਨੂੰ ਇਸ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।ਪੰਜਾਬ ਵਿੱਚ ਨਿੱਤ ਦਿਹਾੜੇ ਲੁੱਟਾਂ, ਖੋਹਾਂ, ਡਕੈਤੀਆਂ, ਕਤਲੋਗਾਰਤ ਬਾਰੇ ਉਗਰਾਹਾਂ ਨੇ  ਤੰਜ ਕਸਦਿਆਂ ਕਿਹਾ, ਕਿ ਭਗਵੰਤ ਮਾਨ ਸਰਕਾਰ ਨੂੰ ਪੁੱਛੋ ਅਤੇ ਇਹ ਸਵਾਲ ਉਨ੍ਹਾਂ ਨੂੰ ਕਰੋ ਨਾਨੀ ਖਸਮ ਕਰੇ ਤਾਂ ਦੋਹਤਾ ਜ਼ਿੰਮੇਵਾਰ ਨਹੀਂ ਹੈ।ਉਨ੍ਹਾਂ ਦਾ ਭਾਵ ਕਿ ਇਸ ਬਾਰੇ ਅਸੀਂ ਜ਼ਿੰਮੇਵਾਰ ਨਹੀਂ ਹਾਂ, ਇਹ ਸਵਾਲ ਸਰਕਾਰ ਨੂੰ ਕੀਤਾ ਜਾਵੇ। ਸਰਕਾਰ ਕਾਰਪੋਰੇਟ ਘਰਾਣਿਆਂ ਲਈ ਰਾਹ ਖੋਲ੍ਹ ਰਹੀ ਹੈ।ਜਿਸਨੂੰ ਕਿਸੇ ਸੂਰਤ ਵਿਚ ਵੀ ਨਹੀਂ ਖੋਲ੍ਹਣ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ: ਗੈਗਸਟਰਾਂ ਤੇ ਅਪਰਾਧ ਖਿਲਾਫ ਭਗਵੰਤ ਮਾਨ ਸਖ਼ਤ, ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਦਿੱਤਾ ਫਰੀ ਹੈਂਡ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ
ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ
Punjab News: ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 2027 ਦੀਆਂ ਚੋਣਾਂ ਤੋਂ ਪਹਿਲਾਂ ਨਵੀਆਂ ਨਿਯੁਕਤੀਆਂ ਦਾ ਐਲਾਨ; ਨਵੇਂ ਅਹੁਦੇਦਾਰਾਂ ਨੂੰ...
ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 2027 ਦੀਆਂ ਚੋਣਾਂ ਤੋਂ ਪਹਿਲਾਂ ਨਵੀਆਂ ਨਿਯੁਕਤੀਆਂ ਦਾ ਐਲਾਨ; ਨਵੇਂ ਅਹੁਦੇਦਾਰਾਂ ਨੂੰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget