ਪੜਚੋਲ ਕਰੋ

Lawrence Interview Case: ਲਾਰੈਂਸ ਬਿਸ਼ਨੋਈ ਦਾ ਜੇਲ੍ਹ 'ਚੋਂ ਇੰਟਰਵੀਊ ਲੈਣ ਵਾਲੇ ਪੱਤਰਕਾਰ ਨੂੰ ਮਿਲੀ ਸੁਪਰੀਮ ਕੋਰਟ ਤੋਂ ਵੱਡੀ ਰਾਹਤ

Lawrence Interview Case: ਸੁਪਰੀਮ ਕੋਰਟ ਨੇ ਨਿਊਜ਼ ਚੈਨਲ ਵੱਲੋਂ ਜਾਰੀ ਪਟੀਸ਼ਨ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕਾਇਮ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਆਈਪੀਐੱਸ ਅਧਿਕਾਰੀ ਪ੍ਰਬੰਧ ਕੁਮਾਰ

Lawrence Interview Case: ਸੁਪਰੀਮ ਕੋਰਟ ਨੇ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਮੋਥਾਈਲ ਫੋਨ ਇੰਟਰਵਿਊਜ਼ ਨਾਲ ਸਬੰਧਤ ਕੇਸ ਵਿਚ  SIT ਜਾਂਚ ਦਾ ਸਾਹਮਣਾ ਕਰ ਰਹੇ ਪ੍ਰਾਈਵੇਟ ਨਿਊਜ਼ ਚੈਨਲ ਦੇ ਐਕਰ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦੇ ਦਿੱਤੀ ਹੈ। ਲਾਰੈਂਸ ਬਿਸ਼ਨੋਈ ਨੇ ਨਿਊਜ਼ ਚੈਨਲ ਦੇ ਐਕਰ ਨੂੰ ਮੋਬਾਈਲ ਫੋਨ 'ਤੇ ਵੀਡੀਓ ਇੰਟਰਵਿਊਜ਼ ਦਿੱਤੀਆਂ ਸਨ। ਜਿਸ ਨੂੰ ਪਿਛਲੇ ਸਾਲ ਮਾਰਚ ਮਹੀਨੇ ਜਾਰੀ ਕੀਤਾ ਗਿਆ ਸੀ। 

ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਸ਼ਮੂਲੀਅਤ ਵਾਲੇ ਬੈਚ ਨੇ ਕਿਹਾ ਕਿ ਪੱਤਰਕਾਰ ਦਾ ਇਰਾਦਾ ਭਾਵੇਂ ਅਪਰਾਧੀਆਂ ਦਾ ਪਰਦਾਫਾਸ਼ ਕਰਨਾ ਸੀ ਪਰ ਜੇਲ੍ਹ ਵਿਚ ਬੰਦ ਸ਼ਖ਼ਸ ਦੀ ਇੰਟਰਵਿਊ ਲੈਣੀ 'ਜੇਲ੍ਹ ਨੇਮਾਂ ਦੀ ਗੰਭੀਰ ਉਲੰਘਣਾ ਹੈ।'  ਕੋਰਟ ਨੇ ਪਟੀਸ਼ਨਰ ਦੇ ਵਕੀਲ ਨੂੰ ਕਿਹਾ ' ਇਕ ਪੱਧਰ 'ਤੇ ਸ਼ਾਇਦ ਤੁਹਾਡੇ ਮੁਵੱਕਿਲ, ਜੋ ਇੰਟਰਵਿਊ ਲੈਣਾ ਚਾਹੁੰਦਾ ਸੀ ਉਸ ਨੇ ਜੇਲ੍ਹ ਦੇ ਕੁਝ ਨੇਮਾਂ ਦੀ ਉਲੰਘਣਾ ਕੀਤੀ ਹੋ ਸਕਦੀ ਹੈ।

ਸੁਪਰੀਮ ਕੋਰਟ ਨੇ ਨਿਊਜ਼ ਚੈਨਲ ਵੱਲੋਂ ਜਾਰੀ ਪਟੀਸ਼ਨ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕਾਇਮ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਆਈਪੀਐੱਸ ਅਧਿਕਾਰੀ ਪ੍ਰਬੰਧ ਕੁਮਾਰ ਨੂੰ ਵੀ ਨੋਟਿਸ ਜਾਰੀ ਕੀਤੇ ਹਨ।

ਸਰਬਉੱਚ ਕੋਰਟ ਨੇ ਨਿਊਜ਼ ਚੇਨਲ ਤੇ ਐਕਰ ਵੱਲੋਂ ਪੇਸ਼ ਸੀਨੀਅਰ ਵਕੀਲਾਂ ਮੁਕੁਲ ਰੋਹਤਗੀ ਤੇ ਆਰਐਸ ਚੀਮਾਂ ਦੀਆਂ ਦਲੀਲਾਂ ਦਾ ਵੀ ਨੋਟਿਸ ਲਿਆ ਕਿ ਪੱਤਰਕਾਰ, ਜਿਸ ਨੂੰ ਸਟਿੰਗ ਅਪਰੇਸ਼ਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। ਸੀਜੇਆਈ ਨੇ ਕਿਹਾ, ਦੂਜਾ ਪਟੀਸ਼ਨਰ (ਨਿਊਜ਼ ਐਂਕਰ) ਸਿਟ ਨੂੰ ਜਾਂਚ ਵਿਚ ਸਹਿਯੋਗ ਦੇਵੇ। ਅਸੀ ਹੁਕਮ ਦਿੰਦੇ ਹਾਂ ਕਿ ਇਸ ਕੋਰਟ ਵੱਲੋਂ ਅਗਲੇ ਹੁਕਮਾਂ ਤੱਕ ਉਸ ਖਿਲਾਫ਼ ਕੋਈ ਸਖਤ ਚੁੱਕਿਆ ਜਾਵੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget