ਪੜਚੋਲ ਕਰੋ

Bikram Majithia Case: ਬਿਕਰਮ ਮਜੀਠੀਆ ਨੂੰ ਅੱਜ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ, ਹੁਣ 5 ਜਨਵਰੀ ਨੂੰ ਹੋਵੇਗੀ ਸੁਣਵਾਈ

Punjab News: ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia's bail) ਨੂੰ ਅੱਜ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ।

ਚੰਡੀਗੜ੍ਹ: ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia's bail) ਨੂੰ ਅੱਜ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਹੁਣ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ 5 ਜਨਵਰੀ ਨੂੰ ਹੋਵੇਗੀ। ਮਜੀਠੀਆ ਦੇ ਵਕੀਲ ਦਮਨਵੀਰ ਸੋਬਤੀ ਨੇ ਦੱਸਿਆ ਕਿ ਮਜੀਠੀਆ ਦੀ ਤਰਫੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਪੇਸ਼ ਹੋਣਾ ਸੀ, ਪਰ ਉਹ ਫਿਜ਼ੀਕਲੀ ਪੇਸ਼ ਨਹੀਂ ਹੋ ਸਕੇ। ਅਦਾਲਤ ਨੇ ਉਨ੍ਹਾਂ ਨੂੰ ਫਿਜ਼ੀਕਲੀ ਪੇਸ਼ ਹੋਣ ਲਈ ਕਿਹਾ ਸੀ। ਇਸ ਲਈ ਸੁਣਵਾਈ ਦੀ ਅਗਲੀ ਤਰੀਕ ਮੰਗੀ ਗਈ ਸੀ, ਜੋ ਹੁਣ 5 ਜਨਵਰੀ ਦਿੱਤੀ ਗਈ ਹੈ। 

ਉਨ੍ਹਾਂ ਨੇ ਹੇਠਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਹੋਣ ਮਗਰੋਂ ਹਾਈਕੋਰਟ (Punjab Haryana High Court) ਦਾ ਰੁਖ਼ ਕੀਤਾ ਸੀ। ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਉਹ ਕੇਸ ਦਰਜ ਹੋਣ ਮਗਰੋਂ ਰੂਪੋਸ਼ ਹੋ ਗਏ ਹਨ।

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਅੱਜ ਸੁਣਵਾਈ ਹੋਈ। ਅਦਲਤ ਨੇ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਉੱਪਰ ਪਾ ਦਿੱਤੀ ਹੈ। ਇਸ ਨਾਲ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਪੁਲਿਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇ ਮਾਰ ਰਹੀ ਹੈ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ (Punjab Government) ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਕੀਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ (anticipatory bail) ’ਤੇ ਅੱਜ ਹਾਈ ਕੋਰਟ ਵਿੱਚ ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਵਿੱਚ ਸੁਣਵਾਈ ਹੋਈ। ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ।

ਇਸ ਮਗਰੋਂ ਮਜੀਠੀਆ ਨੇ ਹਾਈਕੋਰਟ ਦਾ ਦਰ ਖੜਕਾਇਆ ਸੀ। ਮਜੀਠੀਆ ਨੂੰ ਗ੍ਰਿਫਤਾਰੀ ਦਾ ਖਤਰਾ ਹੈ। ਇਸ ਲਈ ਉਹ ਅੰਡਰਗਰਾਊਂਡ ਹੋ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਤਾਂ ਜੋ ਉਹ ਵਿਦੇਸ਼ ਨਾ ਦੌੜ ਜਾਣ।

ਇਹ ਵੀ ਪੜ੍ਹੋ: Punjab Weather and Pollution Report: ਪੰਜਾਬ 'ਚ ਪਾਰਾ ਪਹੁੰਚਿਆ 2 ਡਿਗਰੀ ਤੱਕ, ਅੱਜ ਤੋਂ ਛਾ ਸਕਦੇ ਬੱਦਲ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਡੱਲੇਵਾਲ ਨੂੰ ਮਿਲੀ ਹਰਿਆਣਾ ਦੀ ਕਾਂਗਰਸ ਲੀਡਰ ਕੁਮਾਰੀ ਸ਼ੈਲਜਾSunil Jakhar 'ਤੇ ਭੜਕੇ ਕਿਸਾਨ ਲੀਡਰ, Jagjit Dhallewal ਦੀ ਹਾਲਤ ਲਈ ਕੌਣ ਜਿੰਮੇਵਾਰ ? Baldev Singh SirsaUP ਐਨਕਾਉਂਟਰ 'ਚ ਮਾਰੇ ਅੱਤਵਾਦੀਆਂ ਦੀ ਕਹਾਣੀ, ਕਿਵੇਂ ਬਣੇ ਅੱਤਵਾਦੀSri Fatehgarh Sahib ਵਿਖੇ CM Bhagwant Mann ਪਰਿਵਾਰ ਸਮੇਤ ਹੋਏ ਨਤਮਸਤਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget