ਪੜਚੋਲ ਕਰੋ

High Court: ਸੁਖਪਾਲ ਖਹਿਰਾ ਨੂੰ ਮੁੜ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ ਫੈਸਲਾ ਰੱਖਿਆ ਸੁਰੱਖਿਅਤ

Sukhpal Khaira's bail plea:ਇਸ ਤੋ ਪਹਿਲਾਂ 14 ਨਵੰਬਰ ਨੂੰ ਢਾਈ ਘੰਟੇ ਪੰਜਾਬ ਦੇ ਏਜੀ ਗੁਰਮਿੰਦਰ ਸਿੰਘ ਅਤੇ ਖਹਿਰਾ ਦੇ ਵਕੀਲ ਦੇ ਵਿਚਾਲੇ ਬਹਿਸ ਹੋਈ ਅਤੇ ਮਾਮਲਾ 17 ਨਵੰਬਰ ਨੂੰ ਪਾ ਦਿੱਤਾ ਗਿਆ ਸੀ । ਪਰ ਅੱਜ ਵੀ ਖਹਿਰਾ ਨੂੰ ਅਦਾਲਤ ਤੋਂ

ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇੱਕ ਵਾਰ ਮੁੜ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਡਰੱਗ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਜਿਸ 'ਤੇ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਆਪਣਾ ਫੈਸਲਾ ਕਦੇ ਵੀ ਸੁਣਾ ਸਕਦੀ ਹੈ। 

ਇਸ ਤੋ ਪਹਿਲਾਂ 14 ਨਵੰਬਰ ਨੂੰ ਢਾਈ ਘੰਟੇ ਪੰਜਾਬ ਦੇ ਏਜੀ ਗੁਰਮਿੰਦਰ ਸਿੰਘ ਅਤੇ ਖਹਿਰਾ ਦੇ ਵਕੀਲ ਦੇ ਵਿਚਾਲੇ ਬਹਿਸ ਹੋਈ ਅਤੇ ਮਾਮਲਾ 17 ਨਵੰਬਰ ਨੂੰ ਪਾ ਦਿੱਤਾ ਗਿਆ ਸੀ । ਪਰ ਅੱਜ ਵੀ ਖਹਿਰਾ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ । ਇਸ ਤੋਂ ਪਹਿਲਾਂ 2 ਨਵੰਬਰ ਨੂੰ ਹਾਈਕੋਰਟ ਨੇ ਖਹਿਰਾ ਦੀ ਜਮਾਨਤ ਤੇ ਫੈਸਲਾ ਸੁਣਾਉਣਾ ਸੀ ਪਰ ਅਖੀਰਲੇ ਮੌਕੇ ਪੰਜਾਬ ਸਰਕਾਰ ਦੇ ਵਕੀਲ ਨੇ ਖਹਿਰਾ ਖਿਲਾਫ ਨਵੇਂ ਸਬੂਤ ਆਉਣ ਦਾ ਦਾਅਵਾ ਕੀਤਾ । ਜਿਸ ਤੋਂ ਬਾਅਦ 6 ਨਵੰਬਰ ਨੂੰ ਤਰੀਕ ਪਾ ਦਿੱਤੀ ਗਈ । ਪਰ ਇਸ ਤਰੀਕ ਨੂੰ ਵੀ ਪੰਜਾਬ ਸਰਕਾਰ ਨੇ ਹੋਰ ਸਮਾਂ ਮੰਗਿਆ ਸੀ 

ਇਸ ਤੋਂ ਪਹਿਲਾਂ ਆਪ ਦੇ ਲਈ ਫੰਡਿੰਗ ਦੇ ਮਾਮਲੇ ਵਿੱਚ ਈਡੀ ਨੇ ਕੁਝ ਦਿਨ ਪਹਿਲਾਂ ਸੁਖਪਾਲ ਸਿੰਘ ਖਹਿਰਾ ਖਿਲਾਫ ਚਾਰਜਸ਼ੀਟ ਫਾਈਲ ਕੀਤੀ ਸੀ । ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 2015 ਦੇ ਪੁਰਾਣੇ NDPS ਮਾਮਲੇ ਵਿੱਚ ਜਲਾਲਾਬਾਦ ਪੁਲਿਸ ਨੇ 28 ਸਤੰਬਰ ਨੂੰ ਚੰਡੀਗੜ੍ਹ ਦੇ ਘਰ ਵਿੱਚ ਗ੍ਰਿਫਤਾਰ ਕੀਤਾ ਸੀ। 

ਖਹਿਰਾ ਨੇ ਪਟੀਸ਼ਨ ਵਿਚ ਦੱਸਿਆ ਕਿ ਇਸ ਮਾਮਲੇ ਵਿਚ ਪਟੀਸ਼ਨਰ ਨੂੰ ਵੱਖ-ਵੱਖ ਪੱਧਰਾਂ ’ਤੇ ਰਾਹਤ ਦੇ ਬਾਵਜੂਦ ਪੰਜਾਬ ਪੁਲਿਸ ਉਨ੍ਹਾਂ ਖਿਲਾਫ ਕਾਨੂੰਨ ਦੇ ਵਿਰੁੱਧ ਜਾ ਕੇ ਕਾਰਵਾਈ ਕਰ ਰਹੀ ਹੈ। ਉਹ ਪਹਿਲਾਂ ਆਮ ਆਦਮੀ ਪਾਰਟੀ ਵਿਚ ਸਨ ਤੇ ਬਾਅਦ ਵਿਚ ਉਹ ਕਾਂਗਰਸ ’ਚ ਸ਼ਾਮਿਲ ਹੋ ਗਏ।

 ਇਸ ਦੇ ਚਲਦਿਆਂ ਉਨ੍ਹਾਂ ਖਿਲਾਫ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਖਹਿਰਾ ਨੇ ਪਟੀਸ਼ਨ ਵਿਚ ਗਿ੍ਰਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਇਸ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਮਾਰਚ 2015 ਵਿਚ ਫਾਜ਼ਿਲਕਾ ਦੇ ਜਲਾਲਾਬਾਦ ਵਿਚ ਐੱਨਡੀਪੀਐੱਸ ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿਚ ਗੁਰਦੇਵ ਸਿੰਘ ਸਮੇਤ ਨੌਂ ਲੋਕਾਂ ’ਤੇ ਮਾਮਲਾ ਦਰਜ ਕੀਤਾ ਗਿਆ ਸੀ ਤੇ ਬਾਅਦ ਵਿਚ ਉਨ੍ਹਾਂ ਨੂੰ ਐੱਨਡੀਪੀਐੱਸ ਐਕਟ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ।

 2017 ਵਿਚ ਸਰਬਉੱਚ ਅਦਾਲਤ ਨੇ ਵਾਧੂ ਦੋਸ਼ ਦੇ ਰੂਪ ਵਿਚ ਤਲਬ ਕੀਤੇ ਗਏ ਖਹਿਰਾ ਖਿਲਾਫ ਟ੍ਰਾਇਲ ਕੋਰਟ ਦੀ ਕਾਰਵਾਈ ’ਤੇ ਰੋਕ ਲਾ ਦਿੱਤੀ ਸੀ। ਉਨ੍ਹਾਂ ਨੂੰ 2015 ਦੇ ਡਰੱਗਜ਼ ਮਾਮਲੇ ਨਾਲ ਜੁੜੇ ਮਨੀ ਲਾਂਡਿ੍ਰੰਗ ਦੇ ਦੋਸ਼ ਵਿਚ 2021 ਵਿਚ ਈਡੀ ਵੱਲੋਂ ਗਿ੍ਰਫਤਾਰ ਕੀਤਾ ਗਿਆ ਸੀ। 2022 ਵਿਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। ਫਰਵਰੀ 2023 ਵਿਚ ਸਰਬਉੱਚ ਅਦਾਲਤ ਨੇ ਡਰੱਗਜ਼ ਮਾਮਲੇ ਵਿਚ ਖਹਿਰ ਖਿਲਾਫ ਸੰਮਨ ਆਦੇਸ਼ ਨੂੰ ਰੱਦ ਕਰ ਦਿੱਤਾ। 

ਟਾਪ ਹੈਡਲਾਈਨ

Weather Update: ਪੰਜਾਬ-ਚੰਡੀਗੜ੍ਹ ਦੇ ਇਨ੍ਹਾਂ ਜ਼ਿਲ੍ਹਿਆਂ ਚ ਭਾਰੀ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, 50KM ਦੀ ਸਪੀਡ ਨਾਲ ਤੂਫ਼ਾਨ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ ਦੇ ਇਨ੍ਹਾਂ ਜ਼ਿਲ੍ਹਿਆਂ ਚ ਭਾਰੀ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, 50KM ਦੀ ਸਪੀਡ ਨਾਲ ਤੂਫ਼ਾਨ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਕੀਰਤਪੁਰ ਸਾਹਿਬ ਵਿੱਚ ਪ੍ਰਵਾਸੀ ਔਰਤ ਵੱਲੋਂ ਖੁਦਕੁਸ਼ੀ ਦਾ ਮਾਮਲਾ, ਪੁਲਿਸ ਜਾਂਚ ਵਿੱਚ ਜੁਟੀ
ਕੀਰਤਪੁਰ ਸਾਹਿਬ ਵਿੱਚ ਪ੍ਰਵਾਸੀ ਔਰਤ ਵੱਲੋਂ ਖੁਦਕੁਸ਼ੀ ਦਾ ਮਾਮਲਾ, ਪੁਲਿਸ ਜਾਂਚ ਵਿੱਚ ਜੁਟੀ
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
Death: ਮੰਦਭਾਗੀ ਖਬਰ, ਉੱਘੀ ਪੰਜਾਬੀ ਸ਼ਖਸੀਅਤ ਦਾ ਅਚਾਨਕ ਦੇਹਾਂਤ; ਸੰਗੀਤ ਤੇ ਸੱਭਿਆਚਾਰ ਨੂੰ ਵੱਡਾ ਘਾਟਾ...
Death: ਮੰਦਭਾਗੀ ਖਬਰ, ਉੱਘੀ ਪੰਜਾਬੀ ਸ਼ਖਸੀਅਤ ਦਾ ਅਚਾਨਕ ਦੇਹਾਂਤ; ਸੰਗੀਤ ਤੇ ਸੱਭਿਆਚਾਰ ਨੂੰ ਵੱਡਾ ਘਾਟਾ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget