(Source: ECI/ABP News)
school holiday- ਪੰਜਾਬ ਦੇ ਇਸ ਜਿਲ੍ਹੇ ਵਿਚ ਭਲਕੇ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ।
![school holiday- ਪੰਜਾਬ ਦੇ ਇਸ ਜਿਲ੍ਹੇ ਵਿਚ ਭਲਕੇ ਛੁੱਟੀ ਦਾ ਐਲਾਨ July 31 has been declared holiday in District Sangrur On the occasion of Shaheed Udham Singh Martyrdom Day school holiday- ਪੰਜਾਬ ਦੇ ਇਸ ਜਿਲ੍ਹੇ ਵਿਚ ਭਲਕੇ ਛੁੱਟੀ ਦਾ ਐਲਾਨ](https://feeds.abplive.com/onecms/images/uploaded-images/2024/02/19/6bd79fdb102de9a80cb36bf8562b7b641708337660473522_original.jpg?impolicy=abp_cdn&imwidth=1200&height=675)
ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ।
ਇਸ ਸਬੰਧ ਵਿੱਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿੱਚ 31 ਜੁਲਾਈ ਦੀ ਛੁੱਟੀ ਘੋਸ਼ਿਤ ਕੀਤੀ ਹੈ, ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।
ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)