ਪੜਚੋਲ ਕਰੋ

Junaid-Nasir Murder Case: ਪੰਚਾਇਤ ਨੇ ਜਾਰੀ ਕੀਤਾ ਫਰਮਾਨ, ਮੁਲਜ਼ਮ ਕਾਲੂ ਦੇ ਪਿੰਡ 'ਚ ਰਾਜਸਥਾਨ ਪੁਲਿਸ ਦੀ No Entry

ਰਾਜਸਥਾਨ ਦੇ ਰਹਿਣ ਵਾਲੇ ਜੁਨੈਦ ਅਤੇ ਨਾਸਿਰ ਦੇ ਸੜੇ ਹੋਏ ਪਿੰਜਰ 16 ਫਰਵਰੀ ਨੂੰ ਹਰਿਆਣਾ ਦੇ ਭਿਵਾਨੀ ਵਿੱਚ ਇੱਕ ਸੜੀ ਹੋਈ ਬੋਲੈਰੋ ਵਿੱਚੋਂ ਮਿਲੇ ਸਨ। ਪੁਲਿਸ ਹੁਣ ਤੱਕ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬ ਹੋਈ ਹੈ।

Junaid-Nasir Murder Case: ਜੁਨੈਦ-ਨਸੀਰ ਕਤਲ ਕਾਂਡ (Junaid-Nasir Murder Case) ਦੇ ਦੋਸ਼ੀਆਂ ਨੂੰ ਫੜਨ ਲਈ ਰਾਜਸਥਾਨ ਪੁਲਿਸ  (Rajasthan Police) ਲਗਾਤਾਰ ਹਰਿਆਣਾ 'ਚ ਛਾਪੇਮਾਰੀ ਕਰ ਰਹੀ ਹੈ। ਪੁਲਿਸ ਹੁਣ ਤੱਕ ਇਸ ਕਤਲ ਕਾਂਡ ਦੇ ਇੱਕ ਦੋਸ਼ੀ ਰਿੰਕੂ ਸੈਣੀ ਨੂੰ ਫੜਨ ਵਿੱਚ ਕਾਮਯਾਬ ਰਹੀ ਹੈ। ਵੀਰਵਾਰ ਨੂੰ ਰਾਜਸਥਾਨ ਪੁਲਿਸ ਨੇ ਕਤਲ ਦੇ ਦੋਸ਼ੀ ਕਾਲੂ ਨੂੰ ਫੜਨ ਲਈ ਹਰਿਆਣਾ ਦੇ ਕੈਥਲ ਜ਼ਿਲੇ 'ਚ ਸਥਿਤ ਬਾਬਾ ਲਡਾਣਾ ਦੇ ਉਸ ਦੇ ਪਿੰਡ 'ਚ ਛਾਪੇਮਾਰੀ ਕੀਤੀ ਤਾਂ ਪੁਲਿਸ ਨੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਪਰ ਉਸ ਨੂੰ ਖਾਲੀ ਹੱਥ ਪਰਤਣਾ ਪਿਆ।

'ਹੁਣ ਰਾਜਸਥਾਨ ਪੁਲਿਸ ਨੂੰ ਪਿੰਡ 'ਚ ਨਹੀਂ ਵੜਨ ਦਿੱਤਾ ਜਾਵੇਗਾ'

ਇਸ ਤੋਂ ਬਾਅਦ ਕਾਲੂ ਦੇ ਪਰਿਵਾਰਕ ਮੈਂਬਰਾਂ ਨੇ ਰਾਜਸਥਾਨ ਪੁਲਿਸ 'ਤੇ ਬਿਨਾਂ ਮਹਿਲਾ ਪੁਲਸ ਅਧਿਕਾਰੀ ਦੇ ਘਰ 'ਚ ਜ਼ਬਰਦਸਤੀ ਦਾਖਲ ਹੋਣ ਦਾ ਦੋਸ਼ ਲਗਾਇਆ। ਕਾਲੂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜਦੋਂ ਪੁਲਿਸ ਉਨ੍ਹਾਂ ਦੇ ਘਰ ਆਈ ਤਾਂ ਘਰ 'ਚ ਸਿਰਫ ਕਾਲੂ ਦੀ ਭਰਜਾਈ ਮੌਜੂਦ ਸੀ, ਰਾਜਸਥਾਨ ਪੁਲਸ ਨੇ ਕਾਲੂ ਦੀ ਭਰਜਾਈ ਨਾਲ ਦੁਰਵਿਵਹਾਰ ਕੀਤਾ। ਇਸ ਤੋਂ ਨਾਰਾਜ਼ ਹੋ ਕੇ ਪਿੰਡ ਬਾਬਾ ਲਡਾਣਾ ਦੇ ਲੋਕਾਂ ਨੇ ਗਊ ਰਕਸ਼ਕ ਦਲ ਅਤੇ ਬਜੜ ਦਲ ਦੇ ਮੈਂਬਰਾਂ ਨਾਲ ਮਿਲ ਕੇ ਪੰਚਾਇਤ ਕੀਤੀ ਅਤੇ ਫੈਸਲਾ ਕੀਤਾ ਕਿ ਰਾਜਸਥਾਨ ਪੁਲਿਸ ਨੂੰ ਹੁਣ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ।

ਪੰਚਾਇਤ ਨੇ ਬਣਾਈ 15 ਮੈਂਬਰੀ ਕਮੇਟੀ 

ਪੰਚਾਇਤ ਨੇ 15 ਲੋਕਾਂ ਦੀ ਇੱਕ ਕਮੇਟੀ ਬਣਾਈ ਹੈ, ਜੋ 1 ਮਾਰਚ ਨੂੰ ਹੋਣ ਵਾਲੀ ਮਹਾਂਪੰਚਾਇਤ ਲਈ ਸਮਰਥਨ ਇਕੱਠਾ ਕਰਨ ਲਈ ਨੇੜਲੇ ਪਿੰਡਾਂ ਵਿੱਚ ਪਹੁੰਚ ਕਰੇਗੀ। ਪਿੰਡ ਵਾਸੀਆਂ ਦੀ ਮੰਗ ਹੈ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ। ਇਸ ਪੰਚਾਇਤ ਵਿੱਚ ਹਿੱਸਾ ਲੈਣ ਲਈ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਅਭਿਸ਼ੇਕ ਵੀ ਪੁੱਜੇ ਹੋਏ ਸਨ।

ਰਾਜਸਥਾਨ ਪੁਲਿਸ 'ਤੇ ਕਾਲੂ ਦੇ ਪਰਿਵਾਰਕ ਮੈਂਬਰਾਂ ਨਾਲ ਦੁਰਵਿਵਹਾਰ ਕਰਨ ਦਾ ਹੈ ਦੋਸ਼

ਦੋਸ਼ੀ ਕਾਲੂ ਦੇ ਪਿੰਡ ਬਾਬਾ ਲਡਾਣਾ ਦੇ ਸਰਪੰਚ ਗੁਰਨਾਮ ਸਿੰਘ ਦਾ ਕਹਿਣਾ ਹੈ ਕਿ ਅਸੀਂ 1 ਮਾਰਚ ਨੂੰ ਮਹਾਪੰਚਾਇਤ ਕਰਵਾਉਣ ਜਾ ਰਹੇ ਹਾਂ ਕਿਉਂਕਿ ਰਾਜਸਥਾਨ ਪੁਲਿਸ ਨੇ ਕਾਲੂ ਦੇ ਘਰ ਦੀ ਇਕ ਔਰਤ ਨਾਲ ਬਦਸਲੂਕੀ ਕੀਤੀ। ਉਨ੍ਹਾਂ ਕਿਹਾ ਕਿ ਰਾਜਸਥਾਨ ਪੁਲਿਸ ਨੇ ਜੋ ਵੀ ਪੁੱਛਗਿੱਛ ਕਰਨੀ ਹੈ, ਉਹ ਪੰਚਾਇਤ ਦੇ ਸਾਹਮਣੇ ਹੀ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਜੋ ਮਹਾਂਪੰਚਾਇਤ ਕਰਨ ਜਾ ਰਹੇ ਹਾਂ, ਉਸ ਵਿੱਚ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦਾ ਫੈਸਲਾ ਲਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget