ਪੜਚੋਲ ਕਰੋ

Vigilance Bureau: ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਅੱਜ ਹੁਸ਼ਿਆਰਪੁਰ (Hoshiarpur) ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਮੁਲਜ਼ਮ ਜੂਨੀਅਰ ਸਹਾਇਕ ਨੂੰ ਰਵਿੰਦਰ ਕੁਮਾਰ ਵਾਸੀ ਊਨਾ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਵਿੰਦਰ ਕੁਮਾਰ ਨੇ ਮਿਤੀ 14-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ "9501 200 200" 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 2011 ਤੋਂ 2016 ਤੱਕ ਨਗਰ ਪੰਚਾਇਤ, ਮਾਹਿਲਪੁਰ ਵਿਖੇ ਸੈਕਸ਼ਨ ਅਫ਼ਸਰ ਵਜੋਂ ਤਾਇਨਾਤ ਸੀ ਅਤੇ ਉਸ ਵਿਰੁੱਧ ਥਾਣਾ ਮਾਹਿਲਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 306, 506 ਤਹਿਤ ਦਰਜ ਕੀਤੇ ਗਏ ਕੇਸ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਸ ਨੂੰ 28-12-2021 ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।

ਸ਼ਿਕਾਇਤਕਰਤਾ ਅਨੁਸਾਰ, ਉਸਨੇ ਆਪਣਾ ਪ੍ਰੋਵੀਡੈਂਟ ਫੰਡ (ਪੀ.ਐਫ.) 3,40,116 ਰੁਪਏ ਜਾਰੀ ਕਰਵਾਉਣ ਲਈ ਕਾਰਜਸਾਧਕ ਅਫ਼ਸਰ (ਈ.ਓ.) ਦੇ ਦਫ਼ਤਰ ਵਿੱਚ ਅਰਜ਼ੀਆਂ ਦਿੱਤੀਆਂ ਅਤੇ ਉਸਦੇ ਵਟਸਐਪ ਨੰਬਰ 'ਤੇ ਸੰਦੇਸ਼ ਵੀ ਭੇਜੇ। ਮੁਲਜ਼ਮ ਜੂਨੀਅਰ ਸਹਾਇਕ ਸ਼ੀਸ਼ਪਾਲ ਨੇ ਪੀ.ਐੱਫ. ਦੀ ਰਕਮ ਜਾਰੀ ਕਰਵਾਉਣ ਬਦਲੇ 22-06-2023 ਨੂੰ ਉਸ ਤੋਂ ਰਿਸ਼ਵਤ ਮੰਗੀ ਅਤੇ ਉਸ ਨੇ ਮੁਲਜ਼ਮ ਜੂਨੀਅਰ ਸਹਾਇਕ ਵੱਲੋਂ ਭੇਜੇ ਆਪਣੇ ਨਿੱਜੀ ਬੈਂਕ ਖਾਤੇ ਵਿਚ ਰਿਸ਼ਵਤ ਦੇ 24000 ਰੁਪਏ ਟਰਾਂਸਫਰ ਕਰ ਦਿੱਤੇ।

ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ (Vigilance Bureau) ਨੇ ਮੁਲਜ਼ਮ ਸ਼ੀਸ਼ਪਾਲ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 18 ਮਿਤੀ 22-07-2023  ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵੀ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਸਾਬਕਾ MLA ਨਾਲ ਵੱਜੀ ਠੱਗੀ, ਚੋਣ ਸਮੱਗਰੀ ਦੇ ਨਾਮ 'ਤੇ ਲਏ ਪੈਸੇ, ਪਰ...; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ MLA ਨਾਲ ਵੱਜੀ ਠੱਗੀ, ਚੋਣ ਸਮੱਗਰੀ ਦੇ ਨਾਮ 'ਤੇ ਲਏ ਪੈਸੇ, ਪਰ...; ਜਾਣੋ ਪੂਰਾ ਮਾਮਲਾ
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਖੁਸ਼ਕ, ਤਾਪਮਾਨ ਨਾਰਮਲ ਦੇ ਕਰੀਬ ਪਹੁੰਚਿਆ; ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਖੁਸ਼ਕ, ਤਾਪਮਾਨ ਨਾਰਮਲ ਦੇ ਕਰੀਬ ਪਹੁੰਚਿਆ; ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
 Laljit Bhullar ਨੂੰ ਮੰਡੀ ਗੋਬਿੰਦਗੜ੍ਹ ਥਾਣੇ ਤੋਂ ਅੰਮ੍ਰਿਤਸਰ ਲੈ ਕੇ ਰਵਾਨਾ ਹੋਈ ਪੁਲਿਸ ,ਭਲਕੇ ਅਦਾਲਤ 'ਚ ਕੀਤਾ ਜਾਵੇਗਾ ਪੇਸ਼ 
 Laljit Bhullar ਨੂੰ ਮੰਡੀ ਗੋਬਿੰਦਗੜ੍ਹ ਥਾਣੇ ਤੋਂ ਅੰਮ੍ਰਿਤਸਰ ਲੈ ਕੇ ਰਵਾਨਾ ਹੋਈ ਪੁਲਿਸ ,ਭਲਕੇ ਅਦਾਲਤ 'ਚ ਕੀਤਾ ਜਾਵੇਗਾ ਪੇਸ਼ 

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਖੁਸ਼ਕ, ਤਾਪਮਾਨ ਨਾਰਮਲ ਦੇ ਕਰੀਬ ਪਹੁੰਚਿਆ; ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਖੁਸ਼ਕ, ਤਾਪਮਾਨ ਨਾਰਮਲ ਦੇ ਕਰੀਬ ਪਹੁੰਚਿਆ; ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ! 8ਵੇਂ ਤਨਖਾਹ ਕਮਿਸ਼ਨ ਤੋਂ ਪਹਿਲਾਂ ਮਿਲਿਆ ਵੱਡਾ ਤੋਹਫ਼ਾ, ਵੱਧ ਗਈ ਤਨਖ਼ਾਹ
ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ! 8ਵੇਂ ਤਨਖਾਹ ਕਮਿਸ਼ਨ ਤੋਂ ਪਹਿਲਾਂ ਮਿਲਿਆ ਵੱਡਾ ਤੋਹਫ਼ਾ, ਵੱਧ ਗਈ ਤਨਖ਼ਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
Punjab News: ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
Embed widget