ਪੜਚੋਲ ਕਰੋ

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ 'ਚ ਅੱਜ ਕੱਢਿਆ ਜਾਵੇਗਾ ਕੈਂਡਲ ਮਾਰਚ , ਫ਼ੈਨਜ ਨਾਲ ਸੜਕਾਂ 'ਤੇ ਉਤਰਨਗੇ ਮਾਤਾ -ਪਿਤਾ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰ ਵੱਲੋਂ ਅੱਜ ਮਾਨਸਾ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ। ਜਿਸ ਦੀ ਅਗਵਾਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਕਰਨਗੇ।

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰ ਵੱਲੋਂ ਅੱਜ ਮਾਨਸਾ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ। ਜਿਸ ਦੀ ਅਗਵਾਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਕਰਨਗੇ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਨਸਾਫ਼ਪਸੰਦ ਲੋਕਾਂ ਨੂੰ ਦੱਸਿਆ ਕਿ ਇਹ ਕੈਂਡਲ ਮਾਰਚ ਸ਼ਾਮ 4 ਵਜੇ ਤੋਂ ਬਾਅਦ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ। 
 
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿਛਲੇ ਹਫ਼ਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਇੱਕ ਹਫ਼ਤੇ ਵਿੱਚ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਸੜਕਾਂ 'ਤੇ ਕੈਂਡਲ ਮਾਰਚ ਕੱਢਣਗੇ। ਸਿੱਧੂ ਦੇ ਕਤਲ ਹੋਏ ਨੂੰ ਕਾਫੀ ਸਮਾਂ ਹੋ ਗਿਆ ਹੈ ਪਰ ਕੁਝ ਕਾਤਲ ਵਿਦੇਸ਼ ਬੈਠੇ ਹਨ ਅਤੇ ਕੁਝ ਆਜ਼ਾਦ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਉਨ੍ਹਾਂ ਮੂਸੇਵਾਲਾ ਦੇ ਫ਼ੈਨਜ ਨੂੰ ਵੀ ਕੈਂਡਲ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
 
ਸਿੱਧੂ ਮੂਸੇਵਾਲਾ ਦੇ ਮਾਪੇ ਸਰਕਾਰ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਗੋਲੀ ਚਲਾਉਣ ਵਾਲੇ ਤਾਂ ਪੁਲੀਸ ਨੇ ਫੜ ਲਏ ਪਰ ਸਾਰੀ ਸਾਜ਼ਿਸ਼ ਰਚਣ ਵਾਲੇ ਬਾਹਰ ਹਨ। ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰਨ ਵਾਲੇ ਅਧਿਕਾਰੀਆਂ 'ਤੇ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਉਨ੍ਹਾਂ ਨੇ ਗਲਤੀ ਮੰਨੀ। ਇਸ ਕਤਲ ਵਿੱਚ ਲਾਰੈਂਸ ਅਤੇ ਗੋਲਡੀ ਦੇ ਕਈ ਸਾਥੀ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਉਹ ਇਨਸਾਫ਼ ਲਈ ਸੜਕਾਂ 'ਤੇ ਆਉਣ ਲਈ ਮਜਬੂਰ ਹਨ।
 
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਸੀ ਕਿ ਹੁਣ ਸਖ਼ਤ ਫੈਸਲਾ ਲੈਣ ਦਾ ਸਮਾਂ ਆ ਗਿਆ ਹੈ। ਮੂਸੇਵਾਲਾ ਦੇ ਸਾਰੇ ਫੈਨਜ਼ , ਮੋਮਬੱਤੀ ਮਾਰਚ ਦੀ ਤਿਆਰੀ ਕਰੋ। ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਨੂੰ ਧਮਕੀਆਂ ਦੇਣ ਵਾਲੇ ਕੁਝ ਅਪਰਾਧੀ ਵਿਦੇਸ਼ਾਂ ਵਿੱਚ ਬੈਠੇ ਹਨ ਅਤੇ ਕੁਝ ਇੱਥੇ ਸ਼ਰੇਆਮ ਘੁੰਮ ਰਹੇ ਹਨ। ਜਦੋਂਕਿ ਉਨ੍ਹਾਂ ਨੂੰ ਸਲਾਖਾਂ ਪਿੱਛੇ ਹੋਣਾ ਚਾਹੀਦਾ ਸੀ।
 
 ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।
 
ਲਾਰੈਂਸ ਗੈਂਗ ਦੇ ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਦਿੱਲੀ ਪੁਲਿਸ ਨੇ 3 ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਹੈ ,ਜਿਨ੍ਹਾਂ ਨੇ ਉਨ੍ਹਾਂ ਦਾ ਕਤਲ ਕੀਤਾ ਸੀ। ਦੋ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਛੇਵਾਂ ਸ਼ਾਰਪਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ। ਪੰਜਾਬ ਪੁਲਿਸ ਇਸ ਮਾਮਲੇ ਵਿੱਚ ਲਾਰੇਂਸ ਅਤੇ ਜੱਗੂ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕਰ ਰਹੀ ਹੈ। ਕਤਲ ਕੇਸ ਵਿੱਚ 24 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਜਲੰਧਰ-ਲੁਧਿਆਣਾ ਹਾਈਵੇਅ ‘ਤੇ ਦੋ ਵਾਹਨ ਟਕਰਾਏ, ਭਿਆਨਕ ਧਮਾਕਾ, ਇੱਕ ਦੀ ਮੌਤ
ਜਲੰਧਰ-ਲੁਧਿਆਣਾ ਹਾਈਵੇਅ ‘ਤੇ ਦੋ ਵਾਹਨ ਟਕਰਾਏ, ਭਿਆਨਕ ਧਮਾਕਾ, ਇੱਕ ਦੀ ਮੌਤ
Punjab Weather Today: ਪੰਜਾਬ 'ਚ ਵੱਧ ਰਹੀ ਠੰਢ ਦੇ ਦਰਮਿਆਨ ਵਰਖਾ ਨੂੰ ਲੈ ਕੇ ਤਾਜ਼ਾ ਅਪਡੇਟ! ਪਾਰਾ ਡਿੱਗੇਗਾ ਅਤੇ ਕੜਾਕੇ ਦੀ ਠੰਢ ਦੀ ਹੋਏਗੀ ਸ਼ੁਰੂਆਤ
Punjab Weather Today: ਪੰਜਾਬ 'ਚ ਵੱਧ ਰਹੀ ਠੰਢ ਦੇ ਦਰਮਿਆਨ ਵਰਖਾ ਨੂੰ ਲੈ ਕੇ ਤਾਜ਼ਾ ਅਪਡੇਟ! ਪਾਰਾ ਡਿੱਗੇਗਾ ਅਤੇ ਕੜਾਕੇ ਦੀ ਠੰਢ ਦੀ ਹੋਏਗੀ ਸ਼ੁਰੂਆਤ
ਪੰਜਾਬ ਪੁਲਿਸ ਮੁਲਾਜ਼ਮ ਦੀ ਪਤਨੀ ਨਾਲ ਵਾਪਰੀ ਵਾਰਦਾਤ! ਮੱਚੀ ਹਲਚਲ, ਜਾਣੋ ਪੂਰਾ ਮਾਮਲਾ
ਪੰਜਾਬ ਪੁਲਿਸ ਮੁਲਾਜ਼ਮ ਦੀ ਪਤਨੀ ਨਾਲ ਵਾਪਰੀ ਵਾਰਦਾਤ! ਮੱਚੀ ਹਲਚਲ, ਜਾਣੋ ਪੂਰਾ ਮਾਮਲਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-11-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-11-2025)
Advertisement

ਵੀਡੀਓਜ਼

Panjab University Protest | ਪੰਜਾਬ ਯੂਨੀਵਰਸਿਟੀ ‘ਚ ਵਿਰੋਧ ਭੜਕਿਆ ਵਿਦਿਆਰਥੀ ਗੇਟ ਤੋੜ ਅੰਦਰ | Abp Sanjha
MP Amritpal Singh Case | MP ਅੰਮ੍ਰਿਤਪਾਲ ਦੇ NSA ਮਾਮਲੇ 'ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ! | Abp Sanjha
ਘਰਵਾਲੇ ਦੇ ਪਿੱਛੇ ਨਹੀਂ ਲੱਗਣਾ! ਔਰਤਾਂ ਆਉਣਗੀਆਂ ਰਾਜਨੀਤੀ 'ਚ
Cm Bhagwant Maan | CM's old look came out in the road show! People laughed and laughed twice
DIG ਭੁੱਲਰ ਮਾਮਲੇ ਚ ਵੱਡਾ ਖੁਲਾਸਾ , ਪਟਿਆਲਾ 'ਚ ਵੀ ਮਿਲੀ ਜਾਇਦਾਦ ?
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ-ਲੁਧਿਆਣਾ ਹਾਈਵੇਅ ‘ਤੇ ਦੋ ਵਾਹਨ ਟਕਰਾਏ, ਭਿਆਨਕ ਧਮਾਕਾ, ਇੱਕ ਦੀ ਮੌਤ
ਜਲੰਧਰ-ਲੁਧਿਆਣਾ ਹਾਈਵੇਅ ‘ਤੇ ਦੋ ਵਾਹਨ ਟਕਰਾਏ, ਭਿਆਨਕ ਧਮਾਕਾ, ਇੱਕ ਦੀ ਮੌਤ
Punjab Weather Today: ਪੰਜਾਬ 'ਚ ਵੱਧ ਰਹੀ ਠੰਢ ਦੇ ਦਰਮਿਆਨ ਵਰਖਾ ਨੂੰ ਲੈ ਕੇ ਤਾਜ਼ਾ ਅਪਡੇਟ! ਪਾਰਾ ਡਿੱਗੇਗਾ ਅਤੇ ਕੜਾਕੇ ਦੀ ਠੰਢ ਦੀ ਹੋਏਗੀ ਸ਼ੁਰੂਆਤ
Punjab Weather Today: ਪੰਜਾਬ 'ਚ ਵੱਧ ਰਹੀ ਠੰਢ ਦੇ ਦਰਮਿਆਨ ਵਰਖਾ ਨੂੰ ਲੈ ਕੇ ਤਾਜ਼ਾ ਅਪਡੇਟ! ਪਾਰਾ ਡਿੱਗੇਗਾ ਅਤੇ ਕੜਾਕੇ ਦੀ ਠੰਢ ਦੀ ਹੋਏਗੀ ਸ਼ੁਰੂਆਤ
ਪੰਜਾਬ ਪੁਲਿਸ ਮੁਲਾਜ਼ਮ ਦੀ ਪਤਨੀ ਨਾਲ ਵਾਪਰੀ ਵਾਰਦਾਤ! ਮੱਚੀ ਹਲਚਲ, ਜਾਣੋ ਪੂਰਾ ਮਾਮਲਾ
ਪੰਜਾਬ ਪੁਲਿਸ ਮੁਲਾਜ਼ਮ ਦੀ ਪਤਨੀ ਨਾਲ ਵਾਪਰੀ ਵਾਰਦਾਤ! ਮੱਚੀ ਹਲਚਲ, ਜਾਣੋ ਪੂਰਾ ਮਾਮਲਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-11-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-11-2025)
ਚੌਲਾਂ ਦੇ ਆਟੇ ‘ਚ ਮਿਲਾ ਕਰ ਲਗਾਓ ਇਹ ਚੀਜ਼ ਤੋਂ ਤੁਰੰਤ ਠੀਕ ਹੋ ਜਾਣਗੀਆਂ ਫਟੀਆਂ ਅੱਡੀਆਂ, ਜਾਣੋ Cracked Heels ਦਾ ਰਾਮਬਾਣ ਨੁਸਖਾ
ਚੌਲਾਂ ਦੇ ਆਟੇ ‘ਚ ਮਿਲਾ ਕਰ ਲਗਾਓ ਇਹ ਚੀਜ਼ ਤੋਂ ਤੁਰੰਤ ਠੀਕ ਹੋ ਜਾਣਗੀਆਂ ਫਟੀਆਂ ਅੱਡੀਆਂ, ਜਾਣੋ Cracked Heels ਦਾ ਰਾਮਬਾਣ ਨੁਸਖਾ
ਧੀ ਦੇ ਜਨਮਦਿਨ 'ਤੇ ਗਿਫਟ ਨੇ ਬਦਲੀ ਜ਼ਿੰਦਗੀ! ਲੁਧਿਆਣਾ 'ਚ ਪਰਿਵਾਰ ਨੇ ਜਿੱਤੀ 3 ਕਰੋੜ ਦੀ ਲਾਟਰੀ, ਮਾਂ ਦੇ ਝਲਕੇ ਖੁਸ਼ੀ ਦੇ ਹੰਝੂ!
ਧੀ ਦੇ ਜਨਮਦਿਨ 'ਤੇ ਗਿਫਟ ਨੇ ਬਦਲੀ ਜ਼ਿੰਦਗੀ! ਲੁਧਿਆਣਾ 'ਚ ਪਰਿਵਾਰ ਨੇ ਜਿੱਤੀ 3 ਕਰੋੜ ਦੀ ਲਾਟਰੀ, ਮਾਂ ਦੇ ਝਲਕੇ ਖੁਸ਼ੀ ਦੇ ਹੰਝੂ!
ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ... KL ਰਾਹੁਲ ਨੂੰ ਬਣਾਇਆ ਕਪਤਾਨ, ਰੁਤੁਰਾਜ ਗਾਇਕਵਾੜ ਦੀ ਵੀ ਹੋਈ ਐਂਟਰੀ
ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ... KL ਰਾਹੁਲ ਨੂੰ ਬਣਾਇਆ ਕਪਤਾਨ, ਰੁਤੁਰਾਜ ਗਾਇਕਵਾੜ ਦੀ ਵੀ ਹੋਈ ਐਂਟਰੀ
ਕੀ ਹੈ ਧਾਰਾ 240..., ਜਿਸ ਰਾਹੀਂ ਚੰਡੀਗੜ੍ਹ 'ਤੇ 'ਪੱਕਾ ਕਬਜ਼ਾ' ਕਰਨਾ ਚਾਹੁੰਦੀ ਕੇਂਦਰ ਸਰਕਾਰ, ਭੜਕ ਗਏ ਪੰਜਾਬ ਦੇ ਲੀਡਰ !
ਕੀ ਹੈ ਧਾਰਾ 240..., ਜਿਸ ਰਾਹੀਂ ਚੰਡੀਗੜ੍ਹ 'ਤੇ 'ਪੱਕਾ ਕਬਜ਼ਾ' ਕਰਨਾ ਚਾਹੁੰਦੀ ਕੇਂਦਰ ਸਰਕਾਰ, ਭੜਕ ਗਏ ਪੰਜਾਬ ਦੇ ਲੀਡਰ !
Embed widget