ਪੜਚੋਲ ਕਰੋ

ਗਿੱਲ ਕਮਿਸ਼ਨ ਨੇ 'ਬਦਲਾ ਲਊ' ਕੇਸਾਂ ਬਾਰੇ ਕੈਪਟਨ ਨੂੰ ਸੌਂਪੀ ਚੌਥੀ ਰਿਪੋਰਟ

ਚੰਡੀਗੜ੍ਹ: ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਅੱਜ ਚੌਥੀ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਰਿਪੋਰਟ ਵਿੱਚ ਕੁੱਲ 112 ਸ਼ਿਕਾਇਤਾਂ ਸਨ, ਜਿਸ ਵਿੱਚ 30 ਸ਼ਿਕਾਇਤਾਂ ਬਾਰੇ ਤਫਤੀਸ਼ ਕਰਕੇ ਕਮਿਸ਼ਨ ਨੇ ਟਿਪਣੀ ਕੀਤੀ ਹੈ ਤੇ ਬਾਕੀ ਸ਼ਿਕਾਇਤਾਂ ਨੂੰ ਸਬੰਧਤ ਕਾਰਨ ਦੱਸ ਕੇ ਖਾਰਜ਼ ਕਰ ਦਿੱਤਾ ਹੈ। ਗਿੱਲ ਕਮਿਸ਼ਨ ਦੀ ਇਹ ਚੌਥੀ ਰਿਪੋਰਟ ਹੈ। ਕਮਿਸ਼ਨ ਹੁਣ ਤੱਖ ਕੁੱਲ 563 ਕੇਸਾਂ ਨੂੰ ਖਤਮ ਕਰ ਚੁੱਕਾ ਹੈ। ਕਮਿਸ਼ਨ ਕੋਲ ਕੁੱਲ 4371 ਸ਼ਿਕਾਇਤਾਂ ਦੀ ਲਿਸਟ ਹੈ। ਇਸ ਵਿੱਚੋਂ ਹੁਣ ਤੱਕ 4 ਰਿਪੋਰਟਾਂ ਰਾਹੀਂ 563 ਕੇਸਾਂ ਦਾ ਹੱਲ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਕਮਿਸ਼ਨ ਬਣਾਇਆ ਗਿਆ ਸੀ। ਇਹ ਕਮਿਸ਼ਨ ਅਕਾਲੀ ਦਲ ਦੀ ਸਰਕਾਰ ਵਿੱਚ ਵਿਰੋਧੀਆਂ ਖਿਲਾਫ ਹੋਏ ਕੇਸਾਂ ਦੀ ਜਾਂਚ ਕਰਨ ਲਈ ਬਣਾਇਆ ਸੀ। ਕਮਿਸ਼ਨ ਨੂੰ ਜਿੰਮੇਵਾਰੀ ਦਿੱਤੀ ਸੀ ਕਿ ਪੰਜਾਬ ਵਿੱਚ ਹੋਏ ਕੇਸਾਂ ਦੀ ਤਫਤੀਸ਼ ਕੀਤੀ ਜਾਵੇ ਤੇ ਬਣਦੀ ਕਾਰਵਾਈ ਲਈ ਵੀ ਲਿਖਿਆ ਜਾਵੇ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

Embed widget