ਪੜਚੋਲ ਕਰੋ

ਬੇਅਦਬੀ ਕਾਂਡ ਬਾਰੇ ਸੁਖਬੀਰ ਤੇ ਸਾਂਪਲਾ ਨੇ ਬੋਲਿਆ ਝੂਠ!

ਚੰਡੀਗੜ੍ਹ: "ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬੀਜੇਪੀ ਪ੍ਰਧਾਨ ਵਿਜੇ ਸਾਂਪਲਾ ਝੂਠ ਬੋਲਦੇ ਹਨ। ਉਨ੍ਹਾਂ ਨੇ ਰਾਜਪਾਲ ਨੂੰ ਬੇਅਦਬੀ ਬਾਰੇ ਮੰਗ ਪੱਤਰ ਦੇ ਕੇ ਲਿਖਤੀ ਝੂਠ ਬੋਲਿਆ ਹੈ। ਸੁਖਬੀਰ ਬਾਦਲ ਤੇ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਪਿੱਛੇ ਡੂੰਘੀ ਵਿਦੇਸ਼ੀ ਸਾਜਿਸ਼ ਹੈ ਜਦੋਂ ਮੇਰਾ ਮੰਨਣਾ ਹੈ ਬੇਅਦਬੀ ਦੇ ਕਾਰਨ ਸਥਾਨਕ ਹਨ, ਵਿਦੇਸ਼ੀ ਬਿਲਕੁਲ ਵੀ ਨਹੀਂ ਹਨ।" ਇਹ ਗੱਲ ਜਾਂਚ ਕਮਿਸ਼ਨ ਦੇ ਮੁਖੀ ਜਸਟਿਸ ਮਹਿਤਾਬ ਸਿੰਘ ਗਿੱਲ ਨੇ 'ਏਬੀਪੀ ਸਾਂਝਾ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਹੀ ਹੈ।

mehtab-500x395

  ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਲੀਡਰਾਂ ਨੇ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਕਿਹਾ ਸੀ ਕਿ ਬੇਅਦਬੀ ਕਾਂਡ ਪਿੱਛੇ ਡੂੰਘੀ ਵਿਦੇਸ਼ੀ ਸਾਜਿਸ਼ ਹੈ। ਜੇ ਇਹ ਸੱਚ ਸੀ ਤਾਂ ਗ੍ਰਹਿ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਕਿਉਂ ਨਹੀਂ ਦੱਸਿਆ ਕਿ ਇਹ ਵਿਦੇਸ਼ੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਵਿਜੇ ਸਾਂਪਲਾ ਕੇਂਦਰ ਵਿੱਚ ਮੰਤਰੀ ਬਣ ਕੇ ਕੀ ਕਰ ਰਹੇ ਹਨ। ਉਨ੍ਹਾਂ ਦੀ ਆਪਣੀ ਸਰਕਾਰ ਹੈ ਤੇ ਉਹ ਵਿਦੇਸ਼ੀ ਤਾਕਤ ਦਾ ਖੁਲਾਸਾ ਕਿਉਂ ਨਹੀਂ ਕਰਵਾ ਰਹੇ। ਮਹਿਤਾਬ ਗਿੱਲ ਨੇ ਕਿਹਾ ਕਿ ਹੁਣ ਤੱਕ ਜਾਂਚ ਕਮਿਸ਼ਨ ਕੋਲ ਸਭ ਤੋਂ ਵੱਧ ਸ਼ਿਕਾਇਤਾਂ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਤੇ ਸੁੱਚਾ ਸਿੰਘ ਲੰਗਾਹ ਖ਼ਿਲਾਫ਼ ਆਈਆਂ ਹਨ। ਇਨ੍ਹਾਂ ਦੋਵਾਂ ਲੀਡਰਾਂ ਖਿਲਾਫ ਝੂਠੇ ਪਰਚੇ ਕਰਵਾਉਣ ਦੀਆਂ ਸ਼ਿਕਾਇਤਾਂ ਹਨ। ਵਲਟੋਹਾ ਖਿਲਾਫ ਤਾਂ ਉਨ੍ਹਾਂ ਦੇ ਪਿੰਡੋਂ ਵੀ ਸ਼ਿਕਾਇਤਾਂ ਆਈਆਂ ਹਨ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਇਨ੍ਹਾਂ ਸ਼ਿਕਾਇਤਾਂ ਦਾ ਨਿਬੇੜਾ ਕਰਨਗੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਿਪੋਰਟ ਸੌਂਪ ਦੇਣਗੇ। ਉਨ੍ਹਾਂ ਕਿਹਾ ਕਿ ਅਮਰਪਾਲ ਬੋਨੀ ਵਾਲੀ ਸ਼ਿਕਾਇਤ ਵਿੱਚ ਅਜੇ ਹਾਈਕੋਰਟ ਕੇਸ ਚੱਲ ਰਿਹਾ ਹੈ। ਹਾਈਕੋਰਟ ਵਿੱਚ ਕੇਸ ਮੁੱਕਣ ਤੋਂ ਬਾਅਦ ਹੀ ਕੁਝ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ, "ਅਕਾਲੀਆਂ ਨੇ ਕਿਹਾ ਕਿ ਮੈਂ ਮੋਗਾ ਜ਼ਿਮਨੀ ਚੋਣ ਸਮੇਂ ਕਾਂਗਰਸ ਨੂੰ ਘਰ ਕਿਰਾਏ ਉੱਤੇ ਦਿੱਤਾ ਤੇ ਪੁੱਛਣਾ ਚਹੁੰਦਾ ਹਾਂ ਕਿ ਘਰ ਕਿਰਾਏ 'ਤੇ ਦੇਣਾ ਗੁਨਾਹ ਹੈ। ਮੇਰੇ ਤੋਂ ਭਾਵੇ ਅਕਾਲੀ ਲੈ ਲੈਂਦੇ।" ਉਨ੍ਹਾਂ ਕਿਹਾ, "ਮੇਰਾ ਬੇਟਾ AG ਦਫਤਰ ਵਿੱਚ ਮੈਰਿਟ ਉੱਤੇ ਲੱਗਿਆ ਹੈ। ਮੈਂ ਬਿਲਕੁਲ ਨਿਰਪੱਖ ਤਰੀਕੇ ਨਾਲ ਕੰਮ ਕਰ ਰਿਹਾ ਹਾਂ।"
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ

ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...

Punjab News: ਹੁਸ਼ਿਆਰਪੁਰ 'ਚ AAP ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਇੰਝ ਵਾਪਰੀ ਪੂਰੀ ਘਟਨਾ, ਇੱਕ ਹੋਰ ਵਿਅਕਤੀ ਜ਼ਖਮੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ

ਅੰਮ੍ਰਿਤਸਰ ਪੁਲ ‘ਤੇ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ, ਸਥਾਨਕ ਲੋਕਾਂ ਨੇ ਸਵਾਰੀਆਂ ਨੂੰ ਕੱਢਿਆ, ਸਭ ਸੁਰੱਖਿਅਤ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ
Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ
ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...
ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...
Punjab News: ਹੁਸ਼ਿਆਰਪੁਰ 'ਚ AAP ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਇੰਝ ਵਾਪਰੀ ਪੂਰੀ ਘਟਨਾ, ਇੱਕ ਹੋਰ ਵਿਅਕਤੀ ਜ਼ਖਮੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ
Punjab News: ਹੁਸ਼ਿਆਰਪੁਰ 'ਚ AAP ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਇੰਝ ਵਾਪਰੀ ਪੂਰੀ ਘਟਨਾ, ਇੱਕ ਹੋਰ ਵਿਅਕਤੀ ਜ਼ਖਮੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ
ਅੰਮ੍ਰਿਤਸਰ ਪੁਲ ‘ਤੇ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ, ਸਥਾਨਕ ਲੋਕਾਂ ਨੇ ਸਵਾਰੀਆਂ ਨੂੰ ਕੱਢਿਆ, ਸਭ ਸੁਰੱਖਿਅਤ
ਅੰਮ੍ਰਿਤਸਰ ਪੁਲ ‘ਤੇ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ, ਸਥਾਨਕ ਲੋਕਾਂ ਨੇ ਸਵਾਰੀਆਂ ਨੂੰ ਕੱਢਿਆ, ਸਭ ਸੁਰੱਖਿਅਤ
Ludhiana: ਲੁਧਿਆਣਾ ਸ਼ੋਅਰੂਮ ਫਾਇਰਿੰਗ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਬਾਅਦ ਵੱਡਾ ਖੁਲਾਸਾ! ਕੌਸ਼ਲ ਚੌਧਰੀ ਦਾ ਕੀ ਹੈ ਸਬੰਧ? ਪੁਲਿਸ ਜਾਂਚ ਜਾਰੀ

Punjab Weather Today: ਪੰਜਾਬ ‘ਚ ਹੋਰ 2 ਦਿਨ ਕੜਾਕੇ ਦੀ ਠੰਡ, ਸਕੂਲਾਂ ਦੇ ਸਮੇਂ ‘ਚ ਬਦਲਾਅ, ਅੱਜ ਸ਼ੀਤ-ਲਹਿਰ ਅਤੇ ਧੁੰਦ ਲਈ ਯੈਲੋ ਅਲਰਟ, 18 ਜਨਵਰੀ ਤੋਂ ਮੀਂਹ ਦੀ ਸੰਭਾਵਨਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-01-2026)

Punjab News: ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ, ਇਸ ਮੁਲਾਜ਼ਮ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Embed widget