ਪੜਚੋਲ ਕਰੋ

ਸੁਖਬੀਰ ਬਾਦਲ ਲਈ ਨਵੀਂ ਮੁਸੀਬਤ, ਜਸਟਿਸ ਰਣਜੀਤ ਨੇ ਠੋਕਿਆ 'ਮੁਕੱਦਮਾ'

ਚੰਡੀਗੜ੍ਹ: ਬੇਅਦਬੀ ਤੇ ਗੋਲ਼ੀਕਾਂਡ ਮਾਮਲਿਆਂ ਦੀ ਜਾਂਚ ਕਰਨ ਵਾਲੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਲਈ ਸ਼ਿਕਾਇਤ ਦਿੱਤੀ ਹੈ। ਸੇਵਾਮੁਕਤ ਜਸਟਿਸ ਨੇ ਸੁਖਬੀਰ ਬਾਦਲ ਵੱਲੋਂ ਉਨ੍ਹਾਂ ਦੀ ਸਰਕਾਰ ਸਮੇਂ ਵਾਪਰੇ ਬੇਅਦਬੀ ਤੇ ਗੋਲ਼ੀਕਾਂਡ ਬਾਰੇ ਰਣਜੀਤ ਸਿੰਘ ਕਮਿਸ਼ਨ ਵੱਲੋਂ ਤਿਆਰ ਕੀਤੀ ਰਿਪੋਰਟ ਬਾਰੇ ਗਲਤ ਸ਼ਬਦਾਵਲੀ ਵਰਤਣ ਖ਼ਿਲਾਫ਼ ਕਾਰਵਾਈ ਮੰਗੀ ਹੈ। ਉਨ੍ਹਾਂ ਅਦਾਲਤ ਵਿੱਚ ਸੁਖਬੀਰ ਖ਼ਿਲਾਫ਼ ਸ਼ਿਕਾਇਤ ਦਿੱਤੀ ਹੈ। ਰਣਜੀਤ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੁਖਬੀਰ ਬਾਦਲ ਨੇ ਇੱਕ ਨਹੀਂ ਬਲਕਿ ਕਈ ਵਾਰ ਉਨ੍ਹਾਂ ਦੇ ਕਮਿਸ਼ਨ 'ਤੇ ਪੱਖਪਾਤੀ ਹੋਣ ਦੇ ਦੋਸ਼ ਲਾਏ ਹਨ, ਜੋ ਸਰਾਸਰ ਗ਼ਲਤ ਹਨ। ਸੁਖਬੀਰ ਬਾਦਲ ਅਕਸਰ ਹੀ ਰਣਜੀਤ ਸਿੰਘ ਕਮਿਸ਼ਨ ਨੂੰ ਝੂਠਾ ਤੇ ਗ਼ਲਤ ਦੱਸਿਆ ਸੀ। ਸੇਵਾਮੁਕਤ ਜਸਟਿਸ ਨੇ ਸੁਖਬੀਰ ਬਾਦਲ ਨਾਲ ਗੱਲ ਵੀ ਕੀਤੀ ਸੀ ਤੇ ਕਿਹਾ ਸੀ ਕਿ ਝੂਠ ਬੋਲਣ ਦੀ ਬਜਾਏ ਉਨ੍ਹਾਂ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਆਪਣੇ ਕੋਲ ਮੌਜੂਦ ਜਾਣਕਾਰੀ ਸਾਂਝੀ ਕਰਨੀ ਚਾਹੀਦੀ ਸੀ। ਭਾਰਤੀ ਸੰਵਿਧਾਨ ਦੀ ਧਾਰਾ 10-ਏ ਤਹਿਤ ਕਿਸੇ ਕਮਿਸ਼ਨ ਜਾਂ ਇਸ ਦੇ ਮੈਂਬਰ ਦੀ ਸ਼ਾਨ ਖ਼ਿਲਾਫ਼ ਕੁਝ ਵੀ ਬੋਲਦਾ ਹੈ ਤਾਂ ਉਹ ਸਜ਼ਾ ਦਾ ਹੱਕਦਾਰ ਹੈ। ਜੇਕਰ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਸ਼ਿਕਾਇਤ ਮੰਨੀ ਜਾਂਦੀ ਹੈ ਤਾਂ ਕਾਨੂੰਨ ਮੁਤਾਬਕ ਸੁਖਬੀਰ ਬਾਦਲ ਨੂੰ ਛੇ ਮਹੀਨਿਆਂ ਤਕ ਦੀ ਕੈਦ ਜਾਂ ਜ਼ੁਰਮਾਨਾ ਜਾਂ ਦੋਵੇਂ ਸਜ਼ਾਵਾਂ ਹੋ ਸਕਦੀਆਂ। ਹੁਣ ਇਸ ਬਾਰੇ ਫੈਸਲਾ ਅਦਾਲਤ ਨੇ ਹੀ ਕਰਨਾ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget