ਪੜਚੋਲ ਕਰੋ

ਬਾਦਲ ਸਰਕਾਰ ਨੇ ਕਿਉਂ ਨਹੀਂ ਕੀਤੀ ਜਸਟਿਸ ਜ਼ੋਰਾ ਸਿੰਘ ਦੀ ਰਿਪੋਰਟ ਜਨਤਕ?

ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਸ ਸਭ ਕਾਸੇ ਲਈ ਪਿਛਲੀ ਬਾਦਲ ਸਰਕਾਰ ਹੀ ਜ਼ਿੰਮੇਵਾਰ ਸੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਰਿਪੋਰਟ ਜਨਤਕ ਹੋ ਜਾਂਦੀ ਤਾਂ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਣਾ ਸੀ। ਇਸ ਨਾਲ ਬਾਦਲ ਸਰਕਾਰ ਦੀ ਸ਼ਮੂਲੀਅਤ ਵੀ ਸਾਹਮਣੇ ਆ ਜਾਣੀ ਸੀ। ਕਾਬਲੇਗੌਰ ਹੈ ਕਿ ਸਿੱਖ ਜਥੇਬੰਦੀਆਂ ਦੇ ਦਬਾਅ ਮਗਰੋਂ ਬਾਦਲ ਸਰਕਾਰ ਨੇ ਹੀ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਬਣਾਇਆ ਸੀ ਪਰ ਕਮਿਸ਼ਨ ਦੀ ਰਿਪੋਰਟ ਨਾ ਤਾਂ ਜਨਤਕ ਕੀਤੀ ਤੇ ਨਾ ਹੀ ਉਸ 'ਤੇ ਕੋਈ ਐਕਸ਼ਨ ਲਿਆ। ਉਸ ਵੇਲੇ ਵੀ ਇਸ ਗੱਲ਼ ਦਾ ਚਰਚਾ ਸੀ ਕਿ ਸਰਕਾਰ ਨੇ ਆਪ ਬਣਾਏ ਕਮਿਸ਼ਨ ਦੀ ਰਿਪੋਰਟ ਨੂੰ ਰੱਦੀ ਦੀ ਟੋਕਰੀ ਵਿੱਚ ਕਿਉਂ ਸੁੱਟ ਦਿੱਤਾ। ਬਾਅਦ ਵਿੱਚ ਕੈਪਟਨ ਸਰਕਾਰ ਨੇ ਨਵੇਂ ਸਿਰੇ ਤੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾ ਦਿੱਤਾ ਸੀ। ਹੁਣ ਜਸਟਿਸ ਜ਼ੋਰਾ ਸਿੰਘ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਵੱਲੋਂ ਤਿਆਰ ਰਿਪੋਰਟ ਨੂੰ ਵਿਧਾਨ ਸਭਾ ਦੇ ਸਦਨ ਵਿੱਚ ਰੱਖਣ ਤਾਂ ਸਾਰਾ ਸੱਚ ਸਾਹਮਣੇ ਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ 10ਵੀਂ ਵਿੱਚ ਪੜ੍ਹਦਾ ਬੱਚਾ ਵੀ ਰਿਪੋਰਟ ਪੜ੍ਹ ਕੇ ਦੱਸ ਸਕਦਾ ਹੈ ਕਿ ਕਸੂਰਵਾਰ ਕੌਣ ਹੈ?

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget