ਪੜਚੋਲ ਕਰੋ
Advertisement
ਕਬੱਡੀ ਖਿਡਾਰੀ ਚੜ੍ਹਿਆ ਚਿੱਟੇ ਦੀ ਭੇਟ, ਦੋ ਭੈਣਾਂ ਦਾ ਸੀ ਇਕਲੌਤਾ ਭਰਾ
ਜ਼ਿਲ੍ਹੇ ਦੇ ਪਿੰਡ ਚੂੰਘਾਂ 'ਚ ਚਿੱਟੇ ਦੀ ਓਵਰਡੋਜ਼ ਕਾਰਨ 22 ਸਾਲਾ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਹੈ। ਦੋ ਭੈਣਾਂ ਦੇ ਇਕਲੌਤੇ ਭਰਾ ਦੀ ਲਾਸ਼ ਘਰ ਦੇ ਨੇੜਿਓਂ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਦੀ ਬਾਂਹ ਉੱਪਰ ਟੀਕੇ ਦੇ ਨਿਸ਼ਾਨ ਹਨ।
ਬਰਨਾਲਾ: ਜ਼ਿਲ੍ਹੇ ਦੇ ਪਿੰਡ ਚੂੰਘਾਂ 'ਚ ਚਿੱਟੇ ਦੀ ਓਵਰਡੋਜ਼ ਕਾਰਨ 22 ਸਾਲਾ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਹੈ। ਦੋ ਭੈਣਾਂ ਦੇ ਇਕਲੌਤੇ ਭਰਾ ਦੀ ਲਾਸ਼ ਘਰ ਦੇ ਨੇੜਿਓਂ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਦੀ ਬਾਂਹ ਉੱਪਰ ਟੀਕੇ ਦੇ ਨਿਸ਼ਾਨ ਹਨ।
ਉਧਰ, ਬਰਨਾਲਾ ਪੁਲਿਸ ਨੇ ਆਪਣੀ ਨਾਕਾਮ ਨੂੰ ਛਪਾਉਣ ਲਈ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਧਾਰਾ 174 ਤਹਿਤ ਕਾਰਵਾਈ ਕਰ ਦਿੱਤੀ। ਦੂਜੇ ਪਾਸੇ ਮ੍ਰਿਤਕ ਨੌਜਵਾਨ ਦੇ ਚਾਚਾ ਤੇ ਪਿੰਡ ਦੀ ਪੰਚਾਇਤ ਮੈਂਬਰ ਨੇ ਕਿਹਾ ਕਿ ਇਲਾਕੇ 'ਚ ਸ਼ਰੇਆਮ ਨਸ਼ਾ ਵਿਕਦਾ ਹੈ। ਪੁਲਿਸ ਨਸ਼ੇ ਦੇ ਸੌਦਾਗਰਾਂ ਨੂੰ ਰੋਕਣ 'ਚ ਨਾਕਾਮ ਰਹੀ ਹੈ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਜਲੰਧਰ
ਲੁਧਿਆਣਾ
Advertisement