ਬਰਨਾਲਾ: ਜ਼ਿਲ੍ਹੇ ਦੇ ਪਿੰਡ ਚੂੰਘਾਂ 'ਚ ਚਿੱਟੇ ਦੀ ਓਵਰਡੋਜ਼ ਕਾਰਨ 22 ਸਾਲਾ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਹੈ। ਦੋ ਭੈਣਾਂ ਦੇ ਇਕਲੌਤੇ ਭਰਾ ਦੀ ਲਾਸ਼ ਘਰ ਦੇ ਨੇੜਿਓਂ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਦੀ ਬਾਂਹ ਉੱਪਰ ਟੀਕੇ ਦੇ ਨਿਸ਼ਾਨ ਹਨ। 



ਉਧਰ, ਬਰਨਾਲਾ ਪੁਲਿਸ ਨੇ ਆਪਣੀ ਨਾਕਾਮ ਨੂੰ ਛਪਾਉਣ ਲਈ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਧਾਰਾ 174 ਤਹਿਤ ਕਾਰਵਾਈ ਕਰ ਦਿੱਤੀ। ਦੂਜੇ ਪਾਸੇ ਮ੍ਰਿਤਕ ਨੌਜਵਾਨ ਦੇ ਚਾਚਾ ਤੇ ਪਿੰਡ ਦੀ ਪੰਚਾਇਤ ਮੈਂਬਰ ਨੇ ਕਿਹਾ ਕਿ ਇਲਾਕੇ 'ਚ ਸ਼ਰੇਆਮ ਨਸ਼ਾ ਵਿਕਦਾ ਹੈ। ਪੁਲਿਸ ਨਸ਼ੇ ਦੇ ਸੌਦਾਗਰਾਂ ਨੂੰ ਰੋਕਣ 'ਚ ਨਾਕਾਮ ਰਹੀ ਹੈ।


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ