ਪੜਚੋਲ ਕਰੋ

ਪਟਿਆਲਾ : ਯੂਨੀਵਰਸਿਟੀ ਬਾਹਰ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 7 ਲੋਕ ਹਿਰਾਸਤ 'ਚ, ਮੁੱਖ ਦੋਸ਼ੀ ਅਜੇ ਵੀ ਗ੍ਰਿਫਤ ਤੋਂ ਬਾਹਰ

Punjab News: 5 ਅਪ੍ਰੈਲ ਨੂੰ ਪਟਿਆਲਾ ਵਿੱਚ ਯੂਨੀਵਰਸਿਟੀ ਦੇ ਬਾਹਰ ਹੋਏ ਕਬੱਡੀ ਪ੍ਰਮੋਟਰ ਧਰਮਿੰਦਰ ਦੇ ਕਤਲ ਵਿੱਚ ਪੁਲਿਸ ਨੇ 7 ਲੋਕਾਂ ਨੂੰ ਆਪਣੀ ਹਿਰਾਸਤ ਵਿਚ ਲਿਆ ਹੈ ਜਿਨ੍ਹਾਂ ਵਿਚੋਂ 4 ਦੋਸ਼ੀ ਅਤੇ 3 ਪਨਾਹ ਦੇਣ ਵਾਲੇ ਵਿਅਕਤੀ ਹਨ

Punjab News: 5 ਅਪ੍ਰੈਲ ਨੂੰ ਪਟਿਆਲਾ ਵਿੱਚ ਯੂਨੀਵਰਸਿਟੀ ਦੇ ਬਾਹਰ ਹੋਏ ਕਬੱਡੀ ਪ੍ਰਮੋਟਰ ਧਰਮਿੰਦਰ ਦੇ ਕਤਲ ਵਿੱਚ ਪੁਲਿਸ ਨੇ 7 ਲੋਕਾਂ ਨੂੰ ਆਪਣੀ ਹਿਰਾਸਤ ਵਿਚ ਲਿਆ ਹੈ ਜਿਨ੍ਹਾਂ ਵਿਚੋਂ 4 ਦੋਸ਼ੀ ਅਤੇ 3 ਪਨਾਹ ਦੇਣ ਵਾਲੇ ਵਿਅਕਤੀ ਹਨ। ਪਰ ਪੁਲਿਸ ਨੇ ਜਿਨ੍ਹਾਂ ਮੁੱਖ ਦੋਸ਼ੀਆਂ ਦੇ ਨਾਮ ਪਰਚਾ ਦਰਜ ਕੀਤਾ ਸੀ ਉਹ ਫਿਲਹਾਲ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ ਅਤੇ ਪੁਲਿਸ ਦਾ ਦਾਅਵਾ ਹੈ ਕਿ ਜਲਦ ਉਨ੍ਹਾਂ ਨੂੰ ਵੀ ਹਿਰਾਸਤ ਵਿਚ ਲੈ ਲਿਆ ਜਾਵੇਗਾ । ਇਸ ਸਬੰਧੀ ਪੁਲਿਸ ਪਾਰਟੀਆਂ ਵੱਲੋਂ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ।ਪਟਿਆਲਾ : ਯੂਨੀਵਰਸਿਟੀ ਬਾਹਰ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 7 ਲੋਕ ਹਿਰਾਸਤ 'ਚ, ਮੁੱਖ ਦੋਸ਼ੀ ਅਜੇ ਵੀ ਗ੍ਰਿਫਤ ਤੋਂ ਬਾਹਰ

ਐੱਸ.ਐੱਸ.ਪੀ ਨਾਨਕ ਸਿੰਘ ਅਨੁਸਾਰ ਜਿਨ੍ਹਾਂ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਉਨ੍ਹਾਂ ਵਿਚ ਨਵੀਂ ਸ਼ਰਮਾ, ਵਰਿੰਦਰ ਸਿੰਘ ਬਾਵਾ, ਪ੍ਰਿਤਪਾਲ ਸਿੰਘ ਅਤੇ ਬਹਾਦਰ ਸਿੰਘ ਸ਼ਾਮਲ ਹਨ ਜਦੋਂ ਕਿ ਪਨਾਹ ਦੇਣ ਵਾਲਿਆਂ ਦੇ ਨਾਮ ਤਰਸੇਮ ਲਾਲ ਸਤਵਿੰਦਰ ਸਿੰਘ ਅਤੇ ਗੁਰਲਾਲ ਸਿੰਘ ਹਨ। ਪਰ ਸਵਾਲ ਇਹ ਉਠ ਰਿਹਾ ਹੈ ਕਿ ਮੁੱਖ ਦੋਸ਼ੀ ਜਿਨ੍ਹਾਂ ਵਿਚੋਂ ਹਰਵੀਰ ਸਿੰਘ ਜਿਸਦਾ ਧਰਮਿੰਦਰ ਦੇ ਨਾਲ ਤਕਰਾਰ ਚਲ ਰਹੀ ਸੀ ਉਹ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ । ਇਸਦੇ ਨਾਲ ਹਰਮਨ ਅੰਗ ਤੇਜਿੰਦਰ ਸਿੰਘ ਫੌਜੀ ਅਤੇ ਯੋਗਸਵਰ  ਬੋਨੀ ਪੁਲਿਸ ਦੀ ਗ੍ਰਿਫਤ ਵਿਚ ਨਹੀਂ ਆਏ ਹਨ। 

ਐੱਸ.ਐੱਸ.ਪੀ ਨਾਨਕ ਸਿੰਘ ਅਨੁਸਾਰ ਇਸ ਕਤਲ ਵਿਚ ਕੋਈ ਗੈਂਗਸਟਰ ਕਨੈਕਸ਼ਨ ਅਤੇ ਕਬੱਡੀ ਕਨੈਕਸ਼ਨ ਨਹੀਂ ਵੇਖਣ ਨੂੰ ਮਿਲਿਆ ਪਰ ਯੂਨੀਵਰਸਿਟੀ ਵਿੱਚ ਕੁਝ ਗੈਂਗਸਟਰ ਦੀਆਂ ਫੋਟੋ ਨਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਪੋਸਟਰਾਂ ਦੀ ਜਾਂਚ ਪੁਲਿਸ ਜਰੂਰ ਕਰ ਰਹੀ ਹੈ।

ਦਸ ਦਈਏ ਕਿ 5 ਅਪ੍ਰੈਲ ਨੂੰ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਪਿੱਛੇ ਦੋ ਗੁੱਟਾਂ ਵਿੱਚ ਫਾਈਰਿੰਗ ਹੋਣ ਨਾਲ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਦੌਣ ਕਲਾਂ ਵਜੋਂ ਹੋਈ ਸੀ ਫਾਇਰਿੰਗ ਦੀ ਘਟਨਾ CCTV 'ਚ ਵੀ ਕੈਦ ਹੋ ਗਈ ਸੀ।

ਸਾਹਮਣੇ ਆਈ CCTV ਫੁੱਟੇਜ 'ਚ ਵੇਖਿਆ ਗਿਆ ਕਿ  ਦੋ ਨਕਾਬਪੋਸ਼ ਨੌਜਵਾਨਾਂ ਨੇ ਧਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ।ਗੋਲੀ ਲੱਗਣ ਕਾਰਨ ਧਰਮਿੰਦਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਬੀਤੀ ਰਾਤ ਤਕਰੀਬਨ 45 ਮਿੰਟ ਤੱਕ ਇਹ ਝਗੜਾ ਚਲਦਾ ਰਿਹਾ, ਜਿਸ ਤੋਂ ਬਾਅਦ ਨਕਾਬਪੋਸ਼ਾਂ ਨੇ ਪਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
Advertisement
ABP Premium

ਵੀਡੀਓਜ਼

Satinder Sartaaj ਨੇ ਸੁਣਾਇਆ ਗਾਣਾ Bikram majithia ਨੇ ਪਾਏ ਭੰਗੜੇ |Abp SanjhaFarmers Protest | 44 ਘੰਟਿਆਂ ਬਾਅਦ ਡੱਲੇਵਾਲ ਦਾ ਪਹਿਲਾਂ ਹੈਰਾਨ ਕਰ ਦੇਣ ਵਾਲਾ ਵੀਡੀਓ ਆਇਆ ਸਾਹਮਣੇ |Abp SanjhaSon of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp Sanjah

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ

Embed widget