ਪੜਚੋਲ ਕਰੋ
ਕਮਲਨਾਥ ਨੂੰ ਮੁੱਖ ਮੰਤਰੀ ਬਣਾਉਣ 'ਤੇ ਅਕਾਲੀ ਦਲ ਨੂੰ ਇਤਰਾਜ਼

ਨਵੀਂ ਦਿੱਲੀ: ਮੱਧ ਪ੍ਰਦੇਸ਼ ਚੋਣਾਂ ਜਿੱਤਣ ਮਗਰੋਂ ਕਾਂਗਰਸੀ ਲੀਡਰ ਕਮਲਨਾਥ ਦੇ ਮੁੱਖ ਮੰਤਰੀ ਬਣਨ ਦੀ ਚਰਚਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਵਿਰੋਧ ਕੀਤਾ ਹੈ। ਕਮਲਨਾਥ ਦਾ ਨਾਂ 1984 ਦੇ ਸਿੱਖ ਕਤਲੇਆਮ ਨਾਲ ਵੀ ਜੁੜਦਾ ਹੈ।

Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















