ਪੜਚੋਲ ਕਰੋ

ਪੰਜਾਬ 'ਚ ਨਹੀਂ ਲੱਗੀ ਐਮਰਜੈਂਸੀ ਤਾਂ ਭੜਕੀ ਕੰਗਨਾ, ਕਿਹਾ-ਮੈਂ ਸਿੱਖ ਧਰਮ ਨੂੰ ਨੇੜਿਓਂ ਦੇਖਿਆ ਪਰ ਇਹ ਤਾਂ....

ਕੰਗਨਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਇਹ ਕਲਾ ਅਤੇ ਕਲਾਕਾਰ ਦਾ ਪੂਰੀ ਤਰ੍ਹਾਂ ਸ਼ੋਸ਼ਣ ਹੈ, ਪੰਜਾਬ ਦੇ ਕਈ ਸ਼ਹਿਰਾਂ ਤੋਂ ਰਿਪੋਰਟ ਆ ਰਹੀ ਹੈ ਕਿ ਇਹ ਲੋਕ ਐਮਰਜੈਂਸੀ ਨੂੰ ਦਿਖਾਉਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ।

Kangana Emergecy: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਦਾਕਾਰ-ਨਿਰਦੇਸ਼ਕ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਐਮਰਜੈਂਸੀ 'ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਤੋਂ ਇੱਕ ਦਿਨ ਬਾਅਦ ਸਿਨੇਮਾ ਥੀਏਟਰ ਮਾਲਕਾਂ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਫਿਲਮ ਨੂੰ ਦਿਖਾਉਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਕੰਗਨਾ ਰਣੌਤ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਕੰਗਨਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਇਹ ਕਲਾ ਅਤੇ ਕਲਾਕਾਰ ਦਾ ਪੂਰੀ ਤਰ੍ਹਾਂ ਸ਼ੋਸ਼ਣ ਹੈ, ਪੰਜਾਬ ਦੇ ਕਈ ਸ਼ਹਿਰਾਂ ਤੋਂ ਰਿਪੋਰਟ ਆ ਰਹੀ ਹੈ ਕਿ ਇਹ ਲੋਕ ਐਮਰਜੈਂਸੀ ਨੂੰ ਦਿਖਾਉਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ।

ਮੈਨੂੰ ਸਾਰੇ ਧਰਮਾਂ ਦਾ ਬਹੁਤ ਸਤਿਕਾਰ ਹੈ ਤੇ ਚੰਡੀਗੜ੍ਹ ਵਿੱਚ ਪੜ੍ਹਾਈ ਕਰਨ ਤੇ ਵੱਡੇ ਹੋਣ ਤੋਂ ਬਾਅਦ ਮੈਂ ਸਿੱਖ ਧਰਮ ਨੂੰ ਨੇੜਿਓਂ ਦੇਖਿਆ ਹੈ ਤੇ ਉਸਦਾ ਪਾਲਣ ਕੀਤਾ ਹੈ। ਇਹ ਇੱਕ ਪੂਰਾ ਝੂਠ ਹੈ ਤੇ ਮੇਰੀ ਛਵੀ ਨੂੰ ਖਰਾਬ ਕਰਨ ਤੇ ਮੇਰੀ ਫਿਲਮ ਨੂੰ ਨੁਕਸਾਨ ਪਹੁੰਚਾਉਣ ਲਈ ਪ੍ਰਚਾਰ ਹੈ।

ਜ਼ਿਕਰ ਕਰ ਦਈਏ ਕਿ ਕੰਗਨਾ ਨੇ ਇਹ ਜਵਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੇ ਟਵੀਟ ਉੱਤੇ ਦਿੱਤਾ ਹੈ। ਦਰਅਸਲ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਸੀ, ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਦਾ ਸਮਰਥਨ ਕਰਦਾ ਹਾਂ ਕਿ ਕੰਗਨਾ ਰਣੌਤ ਦੁਆਰਾ ਨਿਰਦੇਸ਼ਤ ਫਿਲਮ ਐਮਰਜੈਂਸੀ ’ਤੇ ਪਾਬੰਦੀ ਲਗਾਈ ਜਾਵੇ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਫਿਲਮ 'ਤੇ ਪਾਬੰਦੀ ਲਗਾਉਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ ਜੋ ਸਿੱਖਾਂ ਨੂੰ ਬੁਰੀ ਤਰ੍ਹਾਂ ਦਰਸਾਉਂਦੀ ਹੈ ਤੇ ਸਾਡੇ ਪੰਜਾਬ ਰਾਜ ਅਤੇ ਇਸਦੇ ਲੋਕਾਂ ਨੂੰ ਬਦਨਾਮ ਕਰਦੀ ਹੈ

ਦੱਸ ਦਈਏ ਕਿ  ਪੰਜਾਬ ਦੇ ਲੋਕ ਕੰਗਨਾ ਰਣੌਤ ਦੀ ਐਮਰਜੈਂਸੀ ਨਹੀਂ ਦੇਖ ਸਕਣਗੇ। ਸੂਬੇ ਦੇ ਥੀਏਟਰ ਮਾਲਕਾਂ ਨੇ ਇਸਸ ਫਿਲਮ ਦੇ ਵਿਰੁੱਧ ਵੱਡਾ ਫੈਸਲਾ ਲਿਆ ਹੈ। ਜਦੋਂ ਕਿ ਇਹ ਫਿਲਮ ਅੱਜ ਪੂਰੇ ਭਾਰਤ ਵਿੱਚ ਰਿਲੀਜ਼ ਹੋ ਗਈ ਹੈ, ਪੰਜਾਬ ਦੇ ਸਿਨੇਮਾ ਮਾਲਕਾਂ ਨੇ ਫਿਲਮ ਨੂੰ ਨਾ ਦਿਖਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਇਹ ਧਿਆਨ ਦੇਣ ਯੋਗ ਹੈ ਕਿ ਪ੍ਰਸ਼ਾਸਨ ਨੇ ਸੂਬੇ ਵਿੱਚ ਫਿਲਮ 'ਤੇ ਕੋਈ ਪਾਬੰਦੀ ਨਹੀਂ ਲਗਾਈ ਹੈ।

ਟਾਪ ਹੈਡਲਾਈਨ

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget