ਪੜਚੋਲ ਕਰੋ

Sidhu Moose Wala Murder: ਕੰਗਨਾ ਨੇ ਵੀ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਜਤਾਇਆ ਦੁੱਖ , ਪੰਜਾਬ ਸਰਕਾਰ 'ਤੇ ਕਸਿਆ ਤੰਜ

Sidhu Moosewala Murder: ਹੁਣ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਇੱਕਪੋਸਟ ਪਾ ਕੇ ਜਿੱਥੇ ਦੁੱਖ ਪ੍ਰਗਟ ਕੀਤਾ ਹੈ

Sidhu Moosewala Murder: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਮਿਊਜ਼ਿਕ ਇੰਡੱਸਟਰੀ ਸਮੇਤ ਬੌਲੀਵੁੱਡ 'ਚ ਵੀ ਸੋਗ ਦੀ ਲਹਿਰ ਹੈ। ਉੱਥੇ ਹੀ ਕਲਾਕਾਰਾਂ ਸਮੇਤ ਮਸ਼ਹੂਰ ਹਸਤੀਆਂ ਅਤੇ ਫੈਨਜ਼ ਇਸ ਦੁੱਖ ਦੀ ਘੜੀ 'ਚ ਸੋਗ ਦਾ ਪ੍ਰਗਟਾਵਾ ਕਰ ਰਹੇ ਹਨ। 

ਹੁਣ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਇੱਕ ਪੋਸਟ ਪਾ ਕੇ ਜਿੱਥੇ ਦੁੱਖ ਪ੍ਰਗਟ ਕੀਤਾ ਹੈ ਉੱਥੇ ਹੀ ਪੰਜਾਬ ਸਰਕਾਰ ਦੀ ਕਾਨੂੰਨ ਅਤੇ ਵਿਵਸਥਾ 'ਤੇ ਸਵਾਲ ਚੁੱਕੇ ਹਨ।
ਇਸ ਨੂੰ ਦੁਖਦਾਈ ਘਟਨਾ ਦੱਸਦਿਆਂ 'ਪੰਗਾ' ਅਦਾਕਾਰਾ ਨੇ ਇੰਸਟਾਗ੍ਰਾਮ ਸਟੋਰੀ 'ਤੇ ਮਰਹੂਮ ਗਾਇਕ ਦੀ ਹੱਤਿਆ 'ਤੇ ਦੁੱਖ ਜ਼ਾਹਰ ਕੀਤਾ । ਪੋਸਟ ਵਿੱਚ ਕੰਗਨਾ ਨੇ ਲਿਖਿਆ , "ਪੰਜਾਬ ਦੇ ਇੱਕ ਜਾਣੇ-ਪਛਾਣੇ ਚਿਹਰੇ ਸਿੱਧੂ ਮੂਸੇ ਵਾਲਾ ਦਾ ਗੋਲੀਆਂ ਨਾਲ ਕਤਲ ਕਰ ਦਿੱਤਾ ਗਿਆ। ਇਹ ਇੱਕ ਦੁਖਦਾਈ ਘਟਨਾ ਹੈ।" ਉਹਨਾਂ ਅੱਗੇ ਲਿਖਿਆ ਕਿ ਇਹ ਘਟਨਾ ਪੰਜਾਬ ਕੀ ਕਾਨੂੰਨ ਵਿਵਸਥਾ ਨੂੰ ਸਪਸ਼ਟ ਰੂਪ ਨਾਲ ਬਿਆਨ ਕਰਦੀ ਹੈ",।

ਪੰਜ ਡਾਕਟਰਾਂ ਦੀ ਟੀਮ ਨੇ ਕੀਤਾ ਪੋਸਟਮਾਰਟਮ

ਪੰਜ ਡਾਕਟਰਾਂ ਦੀ ਟੀਮ ਵੱਲੋਂ ਸਿਵਲ ਹਸਪਤਾਲ ਵਿੱਚ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਗਿਆ ਅਤੇ ਜਾਣਕਾਰੀ ਮੁਤਾਬਕ ਭਲਕੇ ਮੂਸੇਵਾਲਾ ਪਿੰਡ 'ਚ ਮਰਹੂਮ ਗਾਇਕ ਦਾ ਸਸਕਾਰ ਕੀਤਾ ਜਾਵੇਗਾ। 

ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਸਰੀਰ 'ਤੇ ਦੋ ਦਰਜਨ ਦੇ ਕਰੀਬ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਰਿਪੋਰਟ ਮੁਤਾਬਕ ਜ਼ਿਆਦਾ ਖੂਨ ਵਹਿਣ ਕਾਰਨ ਮੌਤ ਹੋਈ ਦੱਸੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਤਿੰਨ ਤਰ੍ਹਾਂ ਦੇ ਹਥਿਆਰਾਂ ਤੋਂ ਗੋਲੀਆਂ ਚਲਾਈਆਂ ਗਈਆਂ ਹਨ। ਹਾਲਾਂਕਿ ਅਜੇ ਇਹ ਜਾਣਕਾਰੀ ਸਾਹਮਣੇ ਨਹੀਂ ਆਈ ਕਿ ਉਹਨਾਂ ਦੇ ਸਰੀਰ 'ਤੇ ਕਿੰਨੀਆਂ ਗੋਲੀਆਂ ਲੱਗੀਆਂ ਹਨ। ਪੋਸਟ ਮਾਰਟਮ ਦੌਰਾਨ ਹਸਪਤਾਲ ਦੇ ਬਾਹਰ ਭਾਰੀ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਵਸੇਰਾ ਦੇ ਸੈਂਪਲ ਲੈ ਕੇ ਅਗਲੇਰੀ ਜਾਂਚ ਲਈ ਭੇਜ ਦਿੱਤੇ ਗਏ ਹਨ। ਇਸ ਦੇ ਨਾਲ ਹੀ ਅਜੇ ਤੱਕ ਪੋਸਟਮਾਰਟਮ ਦੇ ਨਤੀਜੇ ਪੁਲਿਸ ਨਾਲ ਸਾਂਝੇ ਨਹੀਂ ਕੀਤੇ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Advertisement
ABP Premium

ਵੀਡੀਓਜ਼

Sukhbir Badal ਦਾ ਅਸਤੀਫਾ ਪ੍ਰਵਾਨ, Akali Dal ਦੀ ਵਰਕਿੰਗ ਕਮੇਟੀ ਦਾ ਵੱਡਾ ਫੈਸਲਾ‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

Embed widget