ਪੜਚੋਲ ਕਰੋ

Kangana Ranaut ਦੀ ਅੱਜ ਬਠਿੰਡਾ ਅਦਾਲਤ 'ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ,ਜਾਣੋ ਪੂਰਾ ਮਾਮਲਾ

Kangana Ranaut : ਮਾਣਹਾਨੀ ਦੇ ਮਾਮਲੇ 'ਚ ਬਾਲੀਵੁੱਡ ਫ਼ਿਲਮ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ ਹੈ।

Kangana Ranaut : ਮਾਣਹਾਨੀ ਦੇ ਮਾਮਲੇ 'ਚ ਬਾਲੀਵੁੱਡ ਫ਼ਿਲਮ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ ਹੈ। ਉਸ ਨੂੰ ਅਦਾਲਤ ਵਿਚ ਨਿੱਜੀ ਤੌਰ 'ਤੇ ਪੇਸ਼ ਹੋਣ ਤੋਂ ਮਿਲੀ ਛੋਟ ਕਰਕੇ ਉਹ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੇਗੀ। ਇਹ ਮਾਮਲਾ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਬਜ਼ੁਰਗ ਮਹਿਲਾ ਮਹਿੰਦਰ ਕੌਰ ਬਾਰੇ ਕੀਤੀ ਗਈ ਕਥਿਤ ਇਤਰਾਜ਼ਯੋਗ ਟਿੱਪਣੀ ਨਾਲ ਜੁੜਿਆ ਹੋਇਆ ਹੈ।

ਬੇਬੇ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਵਲੋਂ ਕੰਗਣਾ ਖ਼ਿਲਾਫ਼ ਦੋ ਗਵਾਹ ਅਦਾਲਤ ਵਿਚ ਭੁਗਤਾਏ ਜਾਣੇ ਹਨ। ਇਸ ਦੌਰਾਨ ਕੰਗਣਾ ਰਣੌਤ ਦਾ ਪਾਸਪੋਰਟ ਜ਼ਬਤ ਕਰਨ ਸੰਬੰਧੀ ਸੁਣਵਾਈ ਹੋਣ ਦੀ ਸੰਭਾਵਨਾ ਹੈ। ਇਸ ਮਾਮਲੇ ਵਿਚ ਕੰਗਣਾ ਪਿਛਲੇ ਸਾਲ ਨਿੱਜੀ ਤੌਰ 'ਤੇ ਬਠਿੰਡਾ ਅਦਾਲਤ ਵਿਚ ਆ ਕੇ ਪੇਸ਼ੀ ਭੁਗਤ ਚੁਕੀ ਹੈ।

ਦਰਅਸਲ ਕਿਸਾਨੀ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਬਠਿੰਡਾ ਦੇ ਪਿੰਡ ਬਹਾਦਰਗੜ ਜੰਡੀਆਂ ਦੀ ਬਜੁਰਗ ਮਾਤਾ ਮਹਿੰਦਰ ਕੌਰ ਬਾਰੇ ਅਪਮਾਨਜਨਕ ਟਿੱਪਣੀ ਕੀਤੀ ਸੀ। ਉਨ੍ਹਾਂ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਉਨ੍ਹਾਂ ਦਾ ਮਜ਼ਾਕ ਉਡਾਇਆ ਸੀ, ਜਿਸ ਤੋਂ ਬਾਅਦ ਬਜ਼ੁਰਗ ਔਰਤ ਨੇ ਉਨ੍ਹਾਂ ਦੇ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।  

 ਕੀ ਹੈ ਪੂਰਾ ਮਾਮਲਾ 

ਕਿਸਾਨੀ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਟਵੀਟ ਕੀਤਾ ਕਿ ਔਰਤਾਂ 100 ਰੁਪਏ ਲਈ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੁੰਦੀਆਂ ਹਨ। ਕੰਗਨਾ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਇੱਕ ਪੋਸਟ ‘ਤੇ ਵੀ ਟਿੱਪਣੀ ਕੀਤੀ, ਜਿਸ ਵਿੱਚ ਇੱਕ ਬਜ਼ੁਰਗ ਔਰਤ ਦੀ ਫੋਟੋ ਸੀ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab ‘ਚ ਛੁੱਟੀ ਵਾਲੇ ਦਿਨ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਸੂਚੀ ਕਿਸ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab ‘ਚ ਛੁੱਟੀ ਵਾਲੇ ਦਿਨ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਸੂਚੀ ਕਿਸ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਰਾਵੀ ਦਰਿਆ 'ਚ ਡੁੱਬਣ ਨਾਲ ਮੌਤ, ਪਿਆ ਚੀਕ-ਚਿਹਾੜਾ
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਰਾਵੀ ਦਰਿਆ 'ਚ ਡੁੱਬਣ ਨਾਲ ਮੌਤ, ਪਿਆ ਚੀਕ-ਚਿਹਾੜਾ
Bathinda News : ਸੜਕ ਕਿਨਾਰੇ ਨੌਜਵਾਨ ਦੀ ਮਿਲੀ ਲਾਸ਼ , ਬਾਂਹ 'ਚ ਲੱਗੀ ਸੀ ਸਰਿੰਜ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਖ਼ਦਸ਼ਾ
Bathinda News : ਸੜਕ ਕਿਨਾਰੇ ਨੌਜਵਾਨ ਦੀ ਮਿਲੀ ਲਾਸ਼ , ਬਾਂਹ 'ਚ ਲੱਗੀ ਸੀ ਸਰਿੰਜ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਖ਼ਦਸ਼ਾ
Phillaur 'ਚ ਨੈਸ਼ਨਲ ਹਾਈਵੇਅ 'ਤੇ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ , ਟਿੱਪਰ ਦੀ ਕਰ ਰਿਹਾ ਸੀ ਮੁਰੰਮਤ  
Phillaur 'ਚ ਨੈਸ਼ਨਲ ਹਾਈਵੇਅ 'ਤੇ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ , ਟਿੱਪਰ ਦੀ ਕਰ ਰਿਹਾ ਸੀ ਮੁਰੰਮਤ  
Advertisement

ਵੀਡੀਓਜ਼

ਬਾਰਡਰ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਦਾ ਵੱਡਾ ਫੈਸਲਾ
5 ਤਖ਼ਤਾਂ ਦੇ ਦਰਸ਼ਨ ਲਈ Special Train! ਸਿੱਖ ਸੰਗਤ ਲਈ ਵੱਡੀ ਸਹੂਲਤ
ਬੇਅਦਬੀ ਕਾਨੂੰਨ ‘ਤੇ CM Bhagwant Mann ਦਾ ਵੱਡਾ ਐਲਾਨ!
ਆਸ਼ਾ ਭੋਸਲੇ ਦਾ ਹੋਇਆ ਦੇਹਾਂਤ , ਵੇਖੋ ਹਸਪਤਾਲ ਦੇ ਬਾਹਰ ਦਾ ਹਾਲ
Music Legend ਦਾ ਅੰਤ! ਆਸ਼ਾ ਭੋਸਲੇ ਦਾ ਦੇਹਾਂਤ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਨੇ 8ਵੀਂ ਜਮਾਤ ‘ਚੋਂ ਟੌਪ ਕਰਨ ਵਾਲੀਆਂ ਵਿਦਿਆਰਥਣਾਂ ਨਾਲ ਕੀਤੀ ਮੁਲਾਕਾਤ , ਕੀਤਾ ਸਨਮਾਨਿਤ  
CM ਭਗਵੰਤ ਮਾਨ ਨੇ 8ਵੀਂ ਜਮਾਤ ‘ਚੋਂ ਟੌਪ ਕਰਨ ਵਾਲੀਆਂ ਵਿਦਿਆਰਥਣਾਂ ਨਾਲ ਕੀਤੀ ਮੁਲਾਕਾਤ , ਕੀਤਾ ਸਨਮਾਨਿਤ  
Nitish Cabinet Meeting : 14 ਅਪ੍ਰੈਲ ਨੂੰ ਹੋਵੇਗੀ ਨਿਤੀਸ਼ ਕੈਬਨਿਟ ਦੀ ਆਖ਼ਰੀ ਮੀਟਿੰਗ, ਨਵੀਂ ਸਰਕਾਰ ਦੀ ਤਰੀਕ ਵੀ ਤੈਅ, ਮੁੱਖ ਮੰਤਰੀ ਕੌਣ ਹੋਵੇਗਾ?
Nitish Cabinet Meeting : 14 ਅਪ੍ਰੈਲ ਨੂੰ ਹੋਵੇਗੀ ਨਿਤੀਸ਼ ਕੈਬਨਿਟ ਦੀ ਆਖ਼ਰੀ ਮੀਟਿੰਗ, ਨਵੀਂ ਸਰਕਾਰ ਦੀ ਤਰੀਕ ਵੀ ਤੈਅ, ਮੁੱਖ ਮੰਤਰੀ ਕੌਣ ਹੋਵੇਗਾ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਪੈ ਗਿਆ ਚੀਕ-ਚਿਹਾੜਾ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਪੈ ਗਿਆ ਚੀਕ-ਚਿਹਾੜਾ...
Asha Bhosle Property :  250 ਕਰੋੜ ਰੁਪਏ ਦੀ ਮਾਲਕਿਨ ਸੀ ਆਸ਼ਾ ਭੋਂਸਲੇ , ਜਾਣੋ ਉਸਦੀ ਜਾਇਦਾਦ ਦਾ ਵਾਰਸ ਕੌਣ ?
Asha Bhosle Property :  250 ਕਰੋੜ ਰੁਪਏ ਦੀ ਮਾਲਕਿਨ ਸੀ ਆਸ਼ਾ ਭੋਂਸਲੇ , ਜਾਣੋ ਉਸਦੀ ਜਾਇਦਾਦ ਦਾ ਵਾਰਸ ਕੌਣ ?
Minister Helicopter: ਵੱਡੀ ਖਬਰ, ਕਾਰ ਪਾਰਕਿੰਗ 'ਚ ਉਤਰਿਆ ਕੈਬਨਿਟ ਮੰਤਰੀ ਦਾ ਹੈਲੀਕਾਪਟਰ, ਮੱਚ ਗਿਆ ਹੜਕੰਪ; ਵੱਡਾ ਹਾਦਸਾ ਹੋਣ...  
ਵੱਡੀ ਖਬਰ, ਕਾਰ ਪਾਰਕਿੰਗ 'ਚ ਉਤਰਿਆ ਕੈਬਨਿਟ ਮੰਤਰੀ ਦਾ ਹੈਲੀਕਾਪਟਰ, ਮੱਚ ਗਿਆ ਹੜਕੰਪ; ਵੱਡਾ ਹਾਦਸਾ ਹੋਣ...  
Chandigarh News: ਵੱਡੀ ਖਬਰ, ਭਾਜਪਾ ਦਫ਼ਤਰ ਧਮਾਕੇ ਦੇ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ: ਜਾਣੋ ਪੁਲਿਸ ਨੇ ਕਿੱਥੋਂ ਕੀਤੇ ਕਾਬੂ? ਪਾਕਿਸਤਾਨ ਤੋਂ ਮੰਗਵਾਏ ਹਥਿਆਰ: ਫਿਰ...
ਵੱਡੀ ਖਬਰ, ਭਾਜਪਾ ਦਫ਼ਤਰ ਧਮਾਕੇ ਦੇ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ: ਜਾਣੋ ਪੁਲਿਸ ਨੇ ਕਿੱਥੋਂ ਕੀਤੇ ਕਾਬੂ? ਪਾਕਿਸਤਾਨ ਤੋਂ ਮੰਗਵਾਏ ਹਥਿਆਰ: ਫਿਰ...

Embed widget