ਪੜਚੋਲ ਕਰੋ

ਕਾਂਗੜ ਨੇ ਕੀਤਾ ਸਬ ਤਹਿਸੀਲ ਦਾ ਉਦਘਾਟਨ

ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸੋਮਵਾਰ ਨੂੰ ਸਬ ਤਹਿਸੀਲ ਦੀ ਇਮਾਰਤ ਦੀ ਉਸਾਰੀ ਲਈ ਅਰਦਾਸ ਉਪਰੰਤ ਨੀਂਹ ਪੱਥਰ ਰੱਖਿਆ।

ਬਿਆਸ: ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸੋਮਵਾਰ ਨੂੰ ਸਬ ਤਹਿਸੀਲ ਦੀ ਇਮਾਰਤ ਦੀ ਉਸਾਰੀ ਲਈ ਅਰਦਾਸ ਉਪਰੰਤ ਨੀਂਹ ਪੱਥਰ ਰੱਖਿਆ। ਕਾਂਗੜ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਮੰਗ 'ਤੇ ਮੁੱਖ ਮੰਤਰੀ ਅਮਰਿਦਰ ਸਿੰਘ ਨੇ 10 ਪਿੰਡਾਂ ਦੇ ਪਟਵਾਰ ਸਰਕਲ ਅਤੇ 29 ਪਿੰਡਾਂ ਦੇ ਦਸ ਹਜ਼ਾਰ ਹੈਕਟੇਅਰ ਰਕਬੇ ਨੂੰ ਸ਼ਾਮਲ ਕਰਕੇ ਇਹ ਸਬ ਤਹਿਸੀਲ ਬਣਾਈ ਹੈ। ਉਨ੍ਹਾਂ ਕਿਹਾ ਕਿ ਇਸ ਸਬ ਤਹਿਸੀਲ ਦਾ ਪ੍ਰਬੰਧਕੀ ਕੰਮ ਇੱਕ ਨਿੱਜੀ ਇਮਾਰਤ ਵਿਚ ਸ਼ੁਰੂ ਕੀਤਾ ਗਿਆ ਹੈ, ਪਰ ਡੇਰਾ ਬਿਆਸ ਨੇ ਸਬ ਤਹਿਸੀਲ ਲਈ ਪੰਜ ਏਕੜ ਜ਼ਮੀਨ ਦਾਨ ਕਰਨ ਅਤੇ ਇਸ ‘ਤੇ ਇਮਾਰਤ ਉਸਾਰਨ ਦਾ ਐਲਾਨ ਕੀਤਾ ਹੈ। 18 ਹਜ਼ਾਰ ਵਰਗ ਫੁੱਟ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਇਮਾਰਤ ਜਲਦੀ ਤਿਆਰ ਹੋ ਜਾਵੇਗੀ। ਮੰਤਰੀ ਕਾਂਗੜ ਨੇ ਕੋਵਿਡ-19 ਮਹਾਮਾਰੀ ਦੇ ਵਿਚਕਾਰ ਡੇਰਾ ਬਿਆਸ ਵੱਲੋਂ ਕੀਤੀ ਸਮਾਜ ਸੇਵਾ ਲਈ ਧੰਨਵਾਦ ਕੀਤਾ। ਇਸ ਦੇ ਨਾਲ ਹੀ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਇਸ ਮੌਕੇ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਮੁਸ਼ਕਿਲ ਸਮੇਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਾਰ-ਵਾਰ ਕਹਿਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਦੀ ਆਰਥਿਕ ਮਦਦ ਨਹੀਂ ਕੀਤੀ ਗਈ ਅਤੇ ਪੰਜਾਬ ਦਾ ਬਣਦਾ ਜੀਐਸਟੀ ਟੈਕਸ ਵੀ ਨਹੀਂ ਦਿੱਤਾ ਗਿਆ ਜਿਸ ਕਰਕੇ ਪੰਜਾਬ ਸਰਕਾਰ ਨੂੰ ਇੰਤਕਾਲ ਫੀਸ ਵਧਾਉਣੀ ਪਾਈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ ਬੰਦ ਰਹੇਗਾ ਲੁਧਿਆਣਾ! SC ਭਾਈਚਾਰੇ ਨੇ ਦਿੱਤੀ ਕਾਲ, ਇੰਨੇ ਵਜੇ ਤੱਕ ਰਹੇਗਾ ਬੰਦ
ਅੱਜ ਬੰਦ ਰਹੇਗਾ ਲੁਧਿਆਣਾ! SC ਭਾਈਚਾਰੇ ਨੇ ਦਿੱਤੀ ਕਾਲ, ਇੰਨੇ ਵਜੇ ਤੱਕ ਰਹੇਗਾ ਬੰਦ
Gulzar Singh Case : ਗੁਲਜ਼ਾਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਹੰਗਾਮਾ , ਪਿੰਡ ਵਾਸੀਆਂ ਨੇ ਲੱਕੜਾਂ ਚੁੱਕ ਕੇ ਸੁੱਟ ਦਿੱਤੀਆਂ , ਜਾਣੋ ਪੂਰਾ ਮਾਮਲਾ
Gulzar Singh Case : ਗੁਲਜ਼ਾਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਹੰਗਾਮਾ , ਪਿੰਡ ਵਾਸੀਆਂ ਨੇ ਲੱਕੜਾਂ ਚੁੱਕ ਕੇ ਸੁੱਟ ਦਿੱਤੀਆਂ , ਜਾਣੋ ਪੂਰਾ ਮਾਮਲਾ
Mohanjit Singh Case : ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਗਰੇਵਾਲ ਵੱਲੋਂ ਮੋਹਣਜੀਤ ਸਿੰਘ ਨਾਲ ਮੁਲਾਕਾਤ
Mohanjit Singh Case : ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਗਰੇਵਾਲ ਵੱਲੋਂ ਮੋਹਣਜੀਤ ਸਿੰਘ ਨਾਲ ਮੁਲਾਕਾਤ
Raghav Chadha ਦੇ ਵੋਟ ਵਿਵਾਦ 'ਚ AAP ਦੀ ਐਂਟਰੀ ,  ਅਨੁਰਾਗ ਢਾਂਡਾ ਨੇ ਮੋਹਾਲੀ ਫਲੈਟ ਦੀ ਦਿਖਾਈ ਵੀਡੀਓ ਦਿਖਾਈ 
Raghav Chadha ਦੇ ਵੋਟ ਵਿਵਾਦ 'ਚ AAP ਦੀ ਐਂਟਰੀ ,  ਅਨੁਰਾਗ ਢਾਂਡਾ ਨੇ ਮੋਹਾਲੀ ਫਲੈਟ ਦੀ ਦਿਖਾਈ ਵੀਡੀਓ ਦਿਖਾਈ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Embed widget