ਪੜਚੋਲ ਕਰੋ

ਵਿਜੀਲੈਂਸ ਵੱਲੋਂ 10,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕਾਨੂੰਨਗੋ ਕਾਬੂ

Hoshiarpur News : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ

Hoshiarpur News : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਅੱਜ ਹੁਸ਼ਿਆਰਪੁਰ ( Hoshiarpur  ) ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਉੱਚੀ ਬੱਸੀ ਦੇ ਵਾਸੀ ਰਾਮਪਾਲ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ 21 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਮੁਲਾਜ਼ਮ ਨੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿੱਚ ਉਕਤ ਗਿਰਦਾਵਰ/ਕਾਨੂੰਨਗੋ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਉਕਤ ਗਿਰਦਾਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਲੁਧਿਆਣਾ ਦੇ ਕਾਂਗਰਸ ਨੇਤਾ ਦੀ ਮੌਤ ਦੀ ਖਬਰ ਸੋਸ਼ਲ ਮੀਡੀਆ 'ਤੇ ਵਾਇਰਲ, PA ਨੇ ਕਿਹਾ- ਬਿੱਟੂ ਬਿਲਕੁਲ ਠੀਕ ਹੈ, ਉਨ੍ਹਾਂ ਨੂੰ ਕੁੱਝ ਨਹੀਂ ਹੋਇਆ

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਦਾ ਕਹਿਰ...ਇੱਕ ਦੀ ਮੌਤ, 4 ਜ਼ਖ਼ਮੀ, ਲੁਧਿਆਣਾ 'ਚ ਸ਼ੈੱਡ ਤੇ ਫੈਕਟਰੀ ਦੀ ਕੰਧ ਡਿੱਗੀ, ਹੁਸ਼ਿਆਰਪੁਰ 'ਚ ਡਰੇਨ 'ਚ ਫਸੀ ਅਧਿਆਪਕ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
Punjab Weather: ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
Advertisement
ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
Punjab Weather: ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (16-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (16-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Rohit-Ritika Baby Boy: ਭਾਰਤੀ ਕਪਤਾਨ ਰੋਹਿਤ ਸ਼ਰਮਾ ਦੂਜੀ ਵਾਰ ਬਣੇ ਪਿਤਾ, ਪਤਨੀ ਰਿਤਿਕਾ ਨੇ ਬੇਟੇ ਨੂੰ ਦਿੱਤਾ ਜਨਮ
ਭਾਰਤੀ ਕਪਤਾਨ ਰੋਹਿਤ ਸ਼ਰਮਾ ਦੂਜੀ ਵਾਰ ਬਣੇ ਪਿਤਾ, ਪਤਨੀ ਰਿਤਿਕਾ ਨੇ ਬੇਟੇ ਨੂੰ ਦਿੱਤਾ ਜਨਮ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
Embed widget