ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ
Punjab News: ਪੰਜਾਬ ਸਰਕਾਰ ਵੱਲੋਂ ਕੰਵਰਦੀਪ ਸਿੰਘ ਦੀ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ।
Punjab News: ਪੰਜਾਬ ਸਰਕਾਰ ਵੱਲੋਂ ਕੰਵਰਦੀਪ ਸਿੰਘ ਦੀ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਮੈਨ ਦਾ ਕਾਰਜਕਾਲ ਦੀ ਮਿਆਦ ਤਿੰਨ ਸਾਲਾਂ ਦੀ ਹੋਵੇਗੀ। ਨਿਯਮ ਅਤੇ ਸ਼ਰਤਾਂ ਕਮਿਸ਼ਨ ਫਾਰ ਪ੍ਰੋਟੈਕਸ਼ਨ ਚਾਈਲਡ ਰਾਈਟਸ ਐਕਟ, 2005 ਅਧੀਨ ਰਾਜ ਸਰਕਾਰ ਦੁਆਰਾ ਅਧਿਸੂਚਿਤ ਨਿਯਮਾਂ ਅਨੁਸਾਰ ਲਾਗੂ ਹੋਣਗੀਆਂ।
ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 19 ਜਨਵਰੀ 2023 ਨੂੰ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋਂ- ਗੈਂਗਸਟਰ ਅੰਮ੍ਰਿਤ ਬੱਲ ਤੇ ਜੱਗੂ ਭਗਵਾਨਪੁਰੀਆ ਬਣਾ ਰਹੇ ਦਹਿਸ਼ਤ ਦੀ ਹਨ੍ਹੇਰੀ ਝੁਲਾਉਣ ਦੀ ਯੋਜਨਾ, ਦਰਜਨ ਦੇ ਕਰੀਬ ਲੀਡਰ ਰਾਡਾਰ 'ਤੇ
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :