Punjab News: ਪੰਜਾਬ ਸਰਕਾਰ ਵੱਲੋਂ ਕੰਵਰਦੀਪ ਸਿੰਘ ਦੀ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ।




ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ  ਚੇਅਰਮੈਨ ਦਾ ਕਾਰਜਕਾਲ ਦੀ ਮਿਆਦ ਤਿੰਨ ਸਾਲਾਂ ਦੀ ਹੋਵੇਗੀ। ਨਿਯਮ ਅਤੇ ਸ਼ਰਤਾਂ ਕਮਿਸ਼ਨ ਫਾਰ ਪ੍ਰੋਟੈਕਸ਼ਨ ਚਾਈਲਡ ਰਾਈਟਸ ਐਕਟ, 2005 ਅਧੀਨ ਰਾਜ ਸਰਕਾਰ ਦੁਆਰਾ ਅਧਿਸੂਚਿਤ ਨਿਯਮਾਂ ਅਨੁਸਾਰ ਲਾਗੂ ਹੋਣਗੀਆਂ।


 


ਇਹ ਵੀ ਪੜ੍ਹੋਂ- Punjab Breaking News LIVE: ਅਮਿਤ ਸ਼ਾਹ ਨੇ ਕਿਉਂ ਰੱਦ ਕੀਤੀ ਪਟਿਆਲਾ ਰੈਲੀ, ਪ੍ਰਨੀਤ ਕੌਰ ਦੀ ਹੋਏਗੀ ਬੀਜੇਪੀ 'ਚ ਐਂਟਰੀ, ਪੰਜਾਬ ਦਾ ਬਦਲਿਆ ਮੌਸਮ, ਲਤੀਫਪੁਰਾ ਉਜਾੜੇ ਦੇ ਮਾਮਲੇ 'ਚ ਨਵਾਂ ਮੋੜ




ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 19 ਜਨਵਰੀ 2023 ਨੂੰ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤੀ ਗਈ ਹੈ।


 


ਇਹ ਵੀ ਪੜ੍ਹੋਂ- ਗੈਂਗਸਟਰ ਅੰਮ੍ਰਿਤ ਬੱਲ ਤੇ ਜੱਗੂ ਭਗਵਾਨਪੁਰੀਆ ਬਣਾ ਰਹੇ ਦਹਿਸ਼ਤ ਦੀ ਹਨ੍ਹੇਰੀ ਝੁਲਾਉਣ ਦੀ ਯੋਜਨਾ, ਦਰਜਨ ਦੇ ਕਰੀਬ ਲੀਡਰ ਰਾਡਾਰ 'ਤੇ 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 



 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!


 


 


 



 

 

 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


 



Iphone ਲਈ ਕਲਿਕ ਕਰੋ