ਪੜਚੋਲ ਕਰੋ

ਅੱਜ ਅੰਮ੍ਰਿਤਸਰ ਤੋਂ ਜਲੰਧਰ ਆਏਗੀ ਕਪਿਲ ਦੀ ਬਰਾਤ

ਜਲੰਧਰ: ਕਪਿਲ ਸ਼ਰਮਾ ਅੱਜ ਆਪਣੇ ਪਿਆਰ ਗਿੰਨੀ ਚਤੁਰਥ ਨਾਲ ਵਿਆਹ ਕਰਨ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਕਲੱਬ ਕਬਾਨਾ ਰਿਜ਼ੋਰਟ ‘ਚ ਹੋਣਾ ਹੈ ਜਿਸ ਦਾ ਲਾਈਵ ਅਪਡੇਟ ਕਪਿਲ ਦੇ ਯੂ-ਟਿਊਬ ਚੈਨਲ ‘ਕਪਿਲ ਸ਼ਰਮਾ ਕੇ-9’ 'ਤੇ ਦੇਖਿਆ ਜਾ ਸਕਦਾ ਹੈ। ਅੱਜ ਅੰਮ੍ਰਿਤਸਰ ਤੋਂ ਜਲੰਧਰ ਆਏਗੀ ਕਪਿਲ ਦੀ ਬਰਾਤ ਵਿਆਹ ‘ਚ ਸ਼ਾਮਲ ਹੋਣ ਲਈ ਕਪਿਲ ਦੇ ਖਾਸ ਮਹਿਮਾਨ ਤੇ ਦੋਸਤ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਦੋਵੇਂ ਹਿੰਦੂ ਰੀਤਾਂ ਮੁਤਾਬਕ ਵਿਆਹ ਕਰਨ ਵਾਲੇ ਹਨ। ਅਜੇ ਵਿਆਹ ਤੋਂ ਪਹਿਲਾਂ ਹੋਣ ਵਾਲੀਆਂ ਰਸਮਾਂ ਚੱਲ ਰਹੀਆਂ ਹਨ। 12 ਦਸੰਬਰ ਯਾਨੀ ਅੱਜ ਮੰਡਪ, ਅਗਵਾਨੀ, ਬਾਰਾਤ, ਵਰਮਾਲਾ ਤੇ ਫੇਰੇ-ਵਿਦਾਈ ਜਿਹੀਆਂ ਰਸਮਾਂ ਹੋਣੀਆਂ ਹਨ। ਬੁੱਧਵਾਰ ਨੂੰ ਕਪਿਲ ਅੰਮ੍ਰਿਤਸਰ ਤੋਂ ਜਲੰਧਰ ਪਹੁੰਚ ਜਾਣਗੇ। ਵਿਆਹ ਵਾਲੇ ਦਿਨ ਪੰਜਾਬੀ ਗਾਇਕ ਗੁਰਦਾਸ ਮਾਨ ਆਪਣੇ ਗਾਣਿਆਂ ਨਾਲ ਮਹਿਫਲ ਸਜਾਉਣਗੇ। ਮਹਿਮਾਨਾਂ ਲਈ ਸ਼ੇਫ ਖਾਣਾ ਤਿਆਰ ਕਰਨਗੇ। 14 ਦਸੰਬਰ ਨੂੰ ਅੰਮ੍ਰਿਤਸਰ ‘ਚ ਹੋਣ ਵਾਲੀ ਰਿਸੈਪਸ਼ਨ ‘ਚ ਦਲੇਰ ਮਹਿੰਦੀ ਗਾਣਿਆਂ ਨਾਲ ਮਹਿਮਾਨਾਂ ਨੂੰ ਐਂਟਰਟੇਨ ਕਰਨਗੇ। ਅੱਜ ਅੰਮ੍ਰਿਤਸਰ ਤੋਂ ਜਲੰਧਰ ਆਏਗੀ ਕਪਿਲ ਦੀ ਬਰਾਤ ਖਾਣਾ: ਵਿਆਹ ‘ਚ ਦੋ ਤਰ੍ਹਾਂ ਦਾ ਖਾਣਾ ਰਹੇਗਾ ਵੈੱਜ ਤੇ ਨੌਨ ਵੈੱਜ। ਇਸ ‘ਚ ਸਨੈਕਸ ਤੋਂ ਲੈ ਕੇ ਡੇਜ਼ਰਟ, ਸਟ੍ਰੀਟ ਫੂਡ ਤੇ ਮੇਨ ਕੋਰਸ ਨੂੰ ਮਿਲਾ ਕੇ ਕੁਲ 150 ਤੋਂ ਜ਼ਿਆਦਾ ਆਈਟਮਾਂ ਹੋਣਗੀਆਂ। ਫ੍ਰੈਂਚ ਕੈਫੇ ਤੋਂ ਲਾਈਵ ਵੁੱਡਫਾਈਰ ਪਿਜ਼ਾ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਰੂਸ ਤੋਂ ਪ੍ਰੋਫੈਸ਼ਨਲ ਬਾਰ ਟੈਂਡਰ ਬੁਲਾਏ ਹੋਏ ਹਨ। ਕਪਿਲ ਦੇ ਫੁਟਵੀਅਰ: ਕਪਿਲ ਦੇ ਸਾਰੇ ਜੂਤਿਆਂ ‘ਤੇ ਕਰਦੋਜੀ ਦਾ ਕੰਮ ਕੀਤਾ ਗਿਆ ਹੈ। ਮਹਿਰੂਨ ਕੱਲਰ ਦੇ ਕੱਪੜੇ 'ਤੇ ਕਾਰੀਗਰਾਂ ਨੇ ਦੋ ਦਿਨਾਂ ‘ਚ ਹੱਥ ਨਾਲ ਗੋਲਡਨ ਕਢਾਈ ਕੀਤੀ ਹੈ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget