ਪੜਚੋਲ ਕਰੋ

ਕਪਿਲ ਸ਼ਰਮਾ ਕਰਨਗੇ 'ਆਪ' ਲਈ ਪ੍ਰਚਾਰ !

ਅੰਮ੍ਰਿਤਸਰ: "ਜੇਕਰ ਮੈਂ ਕਪਿਲ ਸ਼ਰਮਾ ਨੂੰ ਆਮ ਆਦਮੀ ਪਾਰਟੀ ਦੀਆਂ ਚੋਣਾਂ ਦੇ ਪ੍ਰਚਾਰ ਲਈ ਕਹਾਂਗਾ ਤਾਂ ਉਹ ਮੈਨੂੰ ਮਨਾ ਨਹੀਂ ਕਰਨਗੇ। ਕਿਉਂਕਿ ਕਪਿਲ ਮੇਰੇ ਛੋਟੇ ਭਰਾ ਵੀ ਹੈ ਤੇ ਮੇਰਾ ਚੇਲਾ ਵੀ।" ਇਹ ਗੱਲ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਕਹੀ ਹੈ। ਘੁੱਗੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਹੋਏ ਸੀ।         ਘੁੱਗੀ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਇੱਛਾ ਹੋਵੇ ਤਾਂ ਉਹ ਬਾਲੀਵੁੱਡ ਦੇ ਕਿਸੇ ਵੀ ਕਲਾਕਾਰ ਨੂੰ ਚੋਣ ਪ੍ਰਚਾਰ ਲਈ ਬੁਲਾ ਸਕਦੇ ਹਨ, ਪਰ ਉਹ ਅਜਿਹਾ ਨਹੀਂ ਕਰਨਗੇ। ਜੇਕਰ ਕੋਈ ਆਪਣੀ ਮਰਜ਼ੀ ਨਾਲ ਪੰਜਾਬ ਦੇ ਪੱਖ ਵਿੱਚ ਉਤਰਣਾ ਚਾਹੁੰਦਾ ਹੈ ਤਾਂ ਉਹ ਮਨਾ ਵੀ ਨਹੀਂ ਕਰਨਗੇ।         ਆਮ ਆਮਦੀ ਪਾਰਟੀ ਨੂੰ ਦਿੱਲੀ ਵਾਲਿਆਂ ਹੱਥੋਂ ਚਲਾਉਣ ਦੀ ਗੱਲ 'ਤੇ ਘੁੱਗੀ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਇੰਚਾਰਜ ਪ੍ਰਭਾਤ ਝਾਅ ਬਾਹਰੀ ਨਹੀਂ ਹਨ। ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਬਾਹਰੀ ਨਹੀਂ ਹੈ। ਘੁੱਗੀ ਨੇ ਕਿਹਾ ਕਿ ਪੰਜਾਬ ਨੂੰ ਪੰਜਾਬੀ ਹੀ ਚਲਾ ਰਹੇ ਹਨ ਤੇ ਚਲਾਉਣਗੇ ਵੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 

Ludhiana News : 'ਮੌਤ ਹੀ ਇੱਕੋ-ਇੱਕ ਰਾਸਤਾ ', ਨੌਜਵਾਨ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਪਿਤਾ ਨੇ ਪੁਲਿਸ 'ਤੇ ਲਗਾਏ ਗੰਭੀਰ ਆਰੋਪ  

US 'ਚ 'ਕੇਟਾਮਾਈਨ ਕਵੀਨ' ਵਜੋਂ ਫੇਮਸ ਪੰਜਾਬੀ ਮਹਿਲਾ ਡਰੱਗ ਡੀਲਰ ਨੂੰ 15 ਸਾਲ ਦੀ ਕੈਦ , ਜਾਣੋ ਪੂਰਾ ਮਾਮਲਾ 

Punjab News : ਪੰਜਾਬੀ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ, 2 ਧੀਆਂ ਦਾ ਪਿਓ ਸੀ ਮ੍ਰਿਤਕ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Varinder Singh Ghuman ਦੀ ਮੌਤ ਦੇ ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ , ਨਵੇਂ ਮੈਡੀਕਲ ਬੋਰਡ 'ਤੇ ਲਗਾਈ ਰੋਕ
Varinder Singh Ghuman ਦੀ ਮੌਤ ਦੇ ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ , ਨਵੇਂ ਮੈਡੀਕਲ ਬੋਰਡ 'ਤੇ ਲਗਾਈ ਰੋਕ
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Khalsa Sajna Diwas ਮੌਕੇ 2800 ਤੋਂ ਵੱਧ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਜਾਵੇਗਾ ਪਾਕਿਸਤਾਨ , ਜਾਣੋ ਕਦੋਂ ਹੋਵੇਗੀ ਵਾਪਸੀ 

ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ ਕੋਰਟ 'ਚ ਹੋਵੇਗੀ, ਹਾਈਕੋਰਟ ਦਾ ਵੱਡਾ ਫੈਸਲਾ

Chandigarh 'ਚ ਪ੍ਰਦੂਸ਼ਿਤ ਹਵਾ 'ਤੇ ਹਾਈ ਕੋਰਟ ਸਖ਼ਤ ,ਪਟੀਸ਼ਨਕਰਤਾ ਤੋਂ ਮੰਗਿਆ AQI ਡਾਟਾ, ਸਰਦੀਆਂ 'ਚ ਹਾਲਾਤ ਜ਼ਿਆਦਾ ਖ਼ਰਾਬ 

ਕਈ ਸੂਬਿਆਂ 'ਚ ਹੋ ਰਹੀ ਲਗਾਤਾਰ ਬਾਰਿਸ਼, ਕਣਕ-ਆਲੂ ਅਤੇ ਸਰ੍ਹੋਂ ਨੂੰ ਕਿਵੇਂ ਬਚਾਉਣ ਕਿਸਾਨ?

Barnala ਦੇ ਪਿੰਡ ਰੂੜੇਕੇ ਕਲਾਂ 'ਚ ਬੇਟੀ ਨਾਲ ਪਾਣੀ ਵਾਲੀ ਟੈਂਕੀ 'ਤੇ ਚੜੀ ਮਹਿਲਾ ਦੀ ਵਿਗੜੀ ਹਾਲਤ , ਘਰੇਲੂ ਝਗੜੇ ਕਾਰਨ ਹਾਈ-ਵੋਲਟੇਜ ਡਰਾਮਾ 

iPhone 17 Pro ਖਰੀਦਣ ਵੇਲੇ ਨਹੀਂ ਲੱਗੇਗਾ ਝਟਕਾ! ਇੱਥੇ ਮਿਲ ਰਿਹਾ ਹਜ਼ਾਰਾਂ ਦੀ ਬਚਤ ਦਾ ਮੌਕਾ

Embed widget