ਪੜਚੋਲ ਕਰੋ

Kapurthala Accident: ਤੇਜ਼ ਰਫਤਾਰ ਸਵਿਫਟ ਕਾਰ ਦੀ ਸਕੂਟੀ ਨਾਲ ਭਿਆਨਕ ਟੱਕਰ; ਹਾਦਸੇ 'ਚ ਇਕ ਦੀ ਮੌਤ

ਹਾਈਵੇ 'ਤੇ ਇਕ ਸਵਿਫਟ ਕਾਰ ਬੇਕਾਬੂ ਹੋ ਕੇ ਦੂਜੇ ਪਾਸੇ ਜਾ ਰਹੀ ਇਕ ਐਕਟਿਵਾ ਨਾਲ ਟਕਰਾ ਗਈ। ਇਸ ਹਾਦਸੇ 'ਚ ਐਕਟਿਵਾ ਸਵਾਰ..

ਕਪੂਰਥਲਾ 'ਚ ਅੱਜ ਤੜਕਸਾਰ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਇਕ ਸਵਿਫਟ ਕਾਰ ਬੇਕਾਬੂ ਹੋ ਕੇ ਦੂਜੇ ਪਾਸੇ ਜਾ ਰਹੀ ਇਕ ਐਕਟਿਵਾ ਨਾਲ ਟਕਰਾ ਗਈ। ਇਸ ਹਾਦਸੇ 'ਚ ਐਕਟਿਵਾ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਾਰ ਸਵਾਰ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੌਰਾਨ ਜ਼ਖਮੀ ਹੋਏ ਵਿਅਕਤੀ ਨੂੰ ਐਸਐਸਐਫ ਦੀ ਟੀਮ ਵੱਲੋਂ ਹਸਪਤਾਲ ਚ ਭਰਤੀ ਕਰਵਾਇਆ ਗਿਆ। 

ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਸਐਫ ਦੇ ਇੰਚਾਰਜ ਨੇ ਦੱਸਿਆ ਕਿ ਅੱਜ ਸਵੇਰੇ ਇੱਕ ਸਵਿਫਟ ਕਾਰ ਜਲੰਧਰ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਅਚਾਨਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਜਾ ਰਹੀ ਐਕਟਿਵਾ ਨਾਲ ਟਕਰਾ ਗਈ। 

ਐਕਟਿਵਾ ਸਵਾਰ ਸਤਨਾਮ ਸਿੰਘ ਆਪਣੇ ਪਿੰਡ ਵਜ਼ੀਰ ਭੁੱਲਰ ਤੋਂ ਜਲੰਧਰ ਵੱਲ ਜਾ ਰਿਹਾ ਸੀ। ਇਸ ਰੂਹ ਕੰਬਾਊ ਹਾਦਸੇ 'ਚ ਐਕਟਿਵਾ ਸਵਾਰ ਸਤਨਾਮ ਸਿੰਘ (55 ਸਾਲ) ਵਾਸੀ ਵਜ਼ੀਰ ਭੁੱਲਰ, ਬਿਆਸ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਕੰਗਨਾ ਦੇ ਇੱਕ ਹੋਰ ਬਿਆਨ 'ਤੇ ਭੱਖ ਗਈ ਪੰਜਾਬ ਦੀ ਸਿਆਸਤ, ਕਾਂਗਰਸ ਦੇ ਨਾਲ ਨਾਲ ਹੁਣ ਭਾਜਪਾ ਨੇ ਕੀਤਾ ਵਿਰੋਧ

ਕਾਰ ਸਵਾਰ ਅਜੈ ਕੁਮਾਰ ਵਾਸੀ ਹਿਮਾਚਲ ਪ੍ਰਦੇਸ਼ ਗੰਭੀਰ ਜ਼ਖ਼ਮੀ ਹੋ ਗਿਆ। ਐਸਐਸਐਫ ਦੇ ਇੰਚਾਰਜ ਗੁਰਪ੍ਰੀਤ ਸਿੰਘ ਅਨੁਸਾਰ ਜ਼ਖ਼ਮੀ ਕਾਰ ਸਵਾਰ ਅਜੇ ਕੁਮਾਰ ਨੂੰ ਇਲਾਜ ਲਈ ਸੁਭਾਨਪੁਰ ਨੇੜੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget