ਪੜਚੋਲ ਕਰੋ

Kapurthala 'ਚ 30 ਰੁਪਏ ਦੇ ਝਗੜੇ ਪਿੱਛੇ ਮਜ਼ਦੂਰ ਦੀ ਗਲਾ ਘੁੱਟ ਕੇ ਕੀਤੀ ਹੱਤਿਆ, ਗੇਟ ਕੋਲੋਂ ਮਿਲੀ ਲਾਸ਼

Kapurthala Murder : ਕਪੂਰਥਲਾ ਜ਼ਿਲ੍ਹੇ ਦੇ ਨਡਾਲਾ ਕਸਬੇ ਵਿੱਚ ਬੀਤੀ ਦੇਰ ਰਾਤ ਇੱਕ ਮਾਮੂਲੀ ਝਗੜੇ ਨੇ ਭਿਆਨਕ ਰੂਪ ਲੈ ਲਿਆ। ਸਿਰਫ਼ 30 ਰੁਪਏ ਨੂੰ ਲੈ ਕੇ ਇੱਕ 22 ਸਾਲਾ ਮਜ਼ਦੂਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ।

Kapurthala Murder : ਕਪੂਰਥਲਾ ਜ਼ਿਲ੍ਹੇ ਦੇ ਨਡਾਲਾ ਕਸਬੇ ਵਿੱਚ ਬੀਤੀ ਦੇਰ ਰਾਤ ਇੱਕ ਮਾਮੂਲੀ ਝਗੜੇ ਨੇ ਭਿਆਨਕ ਰੂਪ ਲੈ ਲਿਆ। ਸਿਰਫ਼ 30 ਰੁਪਏ ਨੂੰ ਲੈ ਕੇ ਇੱਕ 22 ਸਾਲਾ ਮਜ਼ਦੂਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ 22 ਸਾਲਾ ਸੂਰਜ ਕੁਮਾਰ ਪੁੱਤਰ ਰਾਮਚੰਦਰ ਮੰਡਲ ਵਜੋਂ ਹੋਈ ਹੈ। ਸੂਚਨਾ ਮਿਲਣ 'ਤੇ ਸੁਭਾਨਪੁਰ ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਮ੍ਰਿਤਕ ਦੇ ਪਿਤਾ ਰਾਮਚੰਦਰ ਮੰਡਲ ਨੇ ਦੱਸਿਆ ਕਿ ਐਤਵਾਰ ਰਾਤ 10:30 ਵਜੇ ਦੇ ਕਰੀਬ ਬਾਜ਼ਾਰ ਵਿੱਚ ਸੂਰਜ ਦਾ ਆਪਣੇ ਦੋਸਤਾਂ ਨਾਲ 30 ਰੁਪਏ ਨੂੰ ਲੈ ਕੇ ਝਗੜਾ ਹੋਇਆ ਸੀ। ਉਸਨੇ ਵਿਚ ਬਚਾਅ ਕਰਕੇ ਸੂਰਜ ਨੂੰ ਬਚਾਇਆ ਅਤੇ ਉਸਨੂੰ ਉਸਦੇ ਕੁਆਰਟਰ 'ਚ ਛੱਡ ਦਿੱਤਾ ਸੀ। ਉਨ੍ਹਾਂ ਨੇ ਸੋਚਿਆ ਨਹੀਂ ਸੀ ਕਿ ਇਹ ਮਾਮੂਲੀ ਝਗੜਾ ਖੂਨੀ ਰੂਪ ਧਾਰਨ ਕਰ ਜਾਵੇਗਾ। 

ਜਦੋਂ ਪਿਤਾ ਸੋਮਵਾਰ ਸਵੇਰੇ ਉਸਨੂੰ ਲੈਣ ਲਈ ਵਾਪਸ ਗਿਆ ਤਾਂ ਉਸਨੇ ਦੇਖਿਆ ਕਿ ਉਸਦੀ ਲਾਸ਼ ਗੇਟ ਦੇ ਕੋਲ ਪਈ ਸੀ। ਫਿਰ ਉਸਨੇ  ਤੁਰੰਤ ਆਸ-ਪਾਸ ਦੇ ਲੋਕਾਂ ਨੂੰ ਬੁਲਾਇਆ ਅਤੇ ਪੁਲਿਸ ਨੂੰ ਸੂਚਿਤ ਕੀਤਾ।  ਸੂਰਜ ਕੁਮਾਰ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਮਜ਼ਦੂਰੀ ਕਰਦਾ ਸੀ।  

ਕਤਲ ਦਾ ਮਾਮਲਾ ਦਰਜ ਕੀਤਾ

ਸੂਚਨਾ ਮਿਲਦੇ ਹੀ ਸੁਭਾਨਪੁਰ ਪੁਲਿਸ ਸਟੇਸ਼ਨ ਦੇ ਐਸਐਚਓ ਐਸਆਈ ਹਰਜਿੰਦਰ ਸਿੰਘ ਅਤੇ ਨਡਾਲਾ ਪੋਸਟ ਇੰਚਾਰਜ ਬਲਜਿੰਦਰ ਸਿੰਘ ਮੌਕੇ 'ਤੇ ਪਹੁੰਚੇ। ਐਸਪੀ-ਡੀ ਹਰਿੰਦਰ ਸਿੰਘ ਗਿੱਲ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਸੁਭਾਨਪੁਰ ਪੁਲਿਸ ਸਟੇਸ਼ਨ ਵਿੱਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਨ੍ਹਾਂ ਲੋਕਾਂ ਨਾਲ ਸੂਰਜ ਦੀ ਲੜਾਈ ਹੋਈ ਸੀ, ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਘਟਨਾ ਸਥਾਨ ਤੋਂ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 1 ਦੀ ਮੌਤ 1 ਜ਼ਖਮੀ; ਬਲਾਸਟ ਨਾਲ ਉੱਡੀ ਛੱਤ...
ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 1 ਦੀ ਮੌਤ 1 ਜ਼ਖਮੀ; ਬਲਾਸਟ ਨਾਲ ਉੱਡੀ ਛੱਤ...
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget