ਪੜਚੋਲ ਕਰੋ

Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

Kapurthala Police Constable Arrested : ਕਪੂਰਥਲਾ 'ਚ ਨਸ਼ੇ ਦੀ ਹਾਲਤ ਵਿੱਚ ਮਿਲੇ ਇੱਕ ਪੁਲਿਸ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ ਆਇਆ ਹੈ। ਸੋਸ਼ਲ ਮੀਡੀਆ 'ਤੇ ਉਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਪੂਰਥਲਾ ਪੁਲਿਸ ਨੇ ਉਸ ਨੂੰ

Kapurthala Police Constable Arrested : ਕਪੂਰਥਲਾ 'ਚ ਨਸ਼ੇ ਦੀ ਹਾਲਤ ਵਿੱਚ ਮਿਲੇ ਇੱਕ ਪੁਲਿਸ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ ਆਇਆ ਹੈ। ਸੋਸ਼ਲ ਮੀਡੀਆ 'ਤੇ ਉਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਪੂਰਥਲਾ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਮੁਤਾਬਕ ਬੀਤੇ ਦਿਨ ਪੁਲਿਸ ਪਾਰਟੀ ਡੋਗਰਾਂਵਾਲ, ਹਮੀਰਾ ਅਤੇ ਲੱਖਣ ਖੋਲਾ ਸਮੇਤ ਆਸ-ਪਾਸ ਦੇ ਪਿੰਡਾਂ ਵਿੱਚ ਗਸ਼ਤ ਕਰ ਰਹੀ ਸੀ।

ਇਸ ਤੋਂ ਬਾਅਦ ਆਰੋਪੀ ਪੁਲਿਸ ਮੁਲਾਜ਼ਮ ਖ਼ਿਲਾਫ਼ ਐਫਆਈਆਰ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਡੀਐਸਪੀ ਗਗਨਦੀਪ ਸਿੰਘ ਨੇ ਦੱਸਿਆ ਕਿ ਆਰੋਪੀ ਨੂੰ ਇਲਾਜ ਲਈ ਕਪੂਰਥਲਾ ਦੇ ਨਸ਼ਾ ਛੁਡਾਓ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਦੌਰਾਨ ਜਦੋਂ ਪੁਲਿਸ ਪਾਰਟੀ ਹਮੀਰਾ ਪੁਲ ਪਾਰ ਕਰ ਰਹੀ ਸੀ ਤਾਂ ਉਨ੍ਹਾਂ ਨੇ ਸੜਕ ਕਿਨਾਰੇ ਇੱਕ ਪੁਲਿਸ ਮੁਲਾਜ਼ਮ ਨੂੰ ਲੜਖੜਾਉਂਦੇ ਹੋਏ ਦੇਖਿਆ। ਸ਼ੱਕ ਹੋਣ 'ਤੇ ਏਐਸਆਈ ਅਤੇ ਹੋਰ ਕਰਮਚਾਰੀਆਂ ਨੇ ਉਸ ਤੋਂ ਪੁੱਛਗਿੱਛ ਕੀਤੀ। ਉਸ ਨੇ ਆਪਣੀ ਪਹਿਚਾਣ ਕਾਂਸਟੇਬਲ ਜਤਿੰਦਰਪਾਲ ਸਿੰਘ ਵਾਸੀ ਪਿੰਡ ਝੱਜੀਆਂ, ਥਾਣਾ ਫਤਿਹਗੜ੍ਹ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਵਜੋਂ ਕਰਵਾਈ। ਉਹ ਕਮਿਸ਼ਨਰੇਟ ਪੁਲਿਸ ਜਲੰਧਰ ਵਿੱਚ ਤਾਇਨਾਤ ਹੈ।

ਜਤਿੰਦਰਪਾਲ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ

ਐਸਪੀ-ਡੀ ਹਰਿੰਦਰ ਸਿੰਘ ਨੇ ਦੱਸਿਆ ਕਿ ਸੰਬੰਧਿਤ ਪੁਲਿਸ ਮੁਲਾਜ਼ਮ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਵਿੱਚ ਉਹ ਡਰੱਗ ਪਾਜ਼ਿਟਿਵ ਪਾਇਆ ਗਿਆ। ਡੋਪ ਟੈਸਟ ਰਿਪੋਰਟ ਦੇ ਆਧਾਰ 'ਤੇ ਸੁਭਾਨਪੁਰ ਪੁਲਿਸ ਨੇ ਕਾਂਸਟੇਬਲ ਜਤਿੰਦਰਪਾਲ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਮੁਲਾਜ਼ਮ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget