ਪੜਚੋਲ ਕਰੋ

ਪਲੰਬਰ ਨੇ ਕੀਤਾ ਔਰਤ ਨਾਲ ਬਲਾਤਕਾਰ, ਅਸ਼ਲੀਲ ਵੀਡੀਓ ਕੀਤੀ ਵਾਇਰਲ

ਪੰਜਾਬ ਦੇ ਕਪੂਰਥਲਾ 'ਚ ਇਕ 30 ਸਾਲਾ ਵਿਆਹੁਤਾ ਔਰਤ ਨੇ ਆਪਣੇ ਘਰ ਪਾਣੀ ਦੀ ਟੈਂਕੀ ਠੀਕ ਕਰਨ ਆਏ ਪਲੰਬਰ 'ਤੇ ਬਲਾਤਕਾਰ ਕਰਨ ਅਤੇ ਅਸ਼ਲੀਲ ਵੀਡੀਓ ਵਾਇਰਲ ਕਰਨ ਦਾ ਦੋਸ਼ ਲਗਾਇਆ ਹੈ।

ਚੰਡੀਗੜ੍ਹ: ਪੰਜਾਬ ਦੇ ਕਪੂਰਥਲਾ 'ਚ ਇਕ 30 ਸਾਲਾ ਵਿਆਹੁਤਾ ਔਰਤ ਨੇ ਆਪਣੇ ਘਰ ਪਾਣੀ ਦੀ ਟੈਂਕੀ ਠੀਕ ਕਰਨ ਆਏ ਪਲੰਬਰ 'ਤੇ ਬਲਾਤਕਾਰ ਕਰਨ ਅਤੇ ਅਸ਼ਲੀਲ ਵੀਡੀਓ ਵਾਇਰਲ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ ਮਹਿਲਾ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਭੁਲੱਥ 'ਚ ਮੁਲਜ਼ਮਾਂ ਖ਼ਿਲਾਫ਼ ਧਾਰਾ 376, 506, 509 ਆਈਪੀਸੀ, 67 ਆਈਟੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਦੀ ਪੁਸ਼ਟੀ ਤਫ਼ਤੀਸ਼ੀ ਅਫ਼ਸਰ ਬਲਵਿੰਦਰ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ 30 ਸਾਲਾ ਔਰਤ ਨੇ ਦੱਸਿਆ ਕਿ ਉਸ ਦਾ ਪਤੀ ਵਿਦੇਸ਼ ਵਿੱਚ ਰਹਿੰਦਾ ਹੈ ਅਤੇ ਉਹ ਆਪਣੇ ਲੜਕੇ ਅਤੇ ਸੱਸ ਨਾਲ ਰਹਿੰਦੀ ਹੈ।

ਕੁਝ ਮਹੀਨੇ ਪਹਿਲਾਂ ਇਕ ਪਲੰਬਰ ਸਾਦਿਕ ਮੁਹੰਮਦ ਨੂੰ ਪਾਣੀ ਦੀ ਟੈਂਕੀ ਖਰਾਬ ਹੋਣ 'ਤੇ ਆਪਣੇ ਘਰ ਬੁਲਾਇਆ ਗਿਆ ਸੀ। ਉਸਨੇ ਟੈਂਕੀ ਠੀਕ ਕੀਤੀ ਅਤੇ ਉਸਦਾ ਫ਼ੋਨ ਨੰਬਰ ਵੀ ਲੈ ਲਿਆ। ਉਹ ਉਸਦੇ ਨਾਲ ਸੰਪਰਕ ਵਿੱਚ ਰਿਹਾ। ਕਦੇ-ਕਦੇ ਉਹ ਉਸ ਦੇ ਘਰ ਵੀ ਆਉਣ ਲੱਗ ਪਿਆ। ਕੁਝ ਦਿਨ ਪਹਿਲਾਂ ਉਹ ਉਸਦੇ ਬੇਟੇ ਦੇ ਜਨਮ ਦਿਨ 'ਤੇ ਵੀ ਘਰ ਆਇਆ ਸੀ। ਕੁਝ ਦਿਨਾਂ ਬਾਅਦ ਜਦੋਂ ਉਹ ਘਰ 'ਚ ਇਕੱਲੀ ਸੀ ਤਾਂ ਉਸ ਨੇ ਆ ਕੇ ਉਸ ਨਾਲ ਬਲਾਤਕਾਰ ਕੀਤਾ।

ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਲੰਬਰ ਪਿਛਲੇ ਕਾਫੀ ਸਮੇਂ ਤੋਂ ਔਰਤ ਨਾਲ ਬਲਾਤਕਾਰ ਕਰ ਰਿਹਾ ਸੀ। ਜਦੋਂ ਔਰਤ ਨੇ ਇਨਕਾਰ ਕੀਤਾ ਤਾਂ ਉਸ ਨੇ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਅਤੇ ਵਿਦੇਸ਼ ਬੈਠੇ ਆਪਣੇ ਪਤੀ ਨੂੰ ਵੀ ਭੇਜ ਦਿੱਤੀ।

ਜਾਂਚ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਔਰਤ ਦੀ ਸ਼ਿਕਾਇਤ ਤੋਂ ਬਾਅਦ ਮੁਲਜ਼ਮ ਸਾਦਿਕ ਮੁਹੰਮਦ ਦੇ ਖ਼ਿਲਾਫ਼ ਧਾਰਾ 376, 506, 509 ਆਈ.ਪੀ.ਸੀ., 67 ਆਈ.ਟੀ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਭਾਲ ਜਾਰੀ ਹੈ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 

Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget