ਪੜਚੋਲ ਕਰੋ

Kapurthala News : ਇਨਸਾਫ ਲਈ ਪਾਣੀ ਦੀ ਟੈਂਕੀ 'ਤੇ ਚੜ੍ਹੀ ਮਹਿਲਾ, ਆਤਮ ਹੱਤਿਆ ਦੀ ਧਮਕੀ, ਜਾਣੋ ਪੂਰਾ ਮਾਮਲਾ 

Kapurthala News : ਕਪੂਰਥਲਾ ਜ਼ਿਲ੍ਹੇ ਦੇ ਭੰਡਾਲ ਬੇਟ ਪਿੰਡ ਵਿੱਚ ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਇੱਕ ਮਹਿਲਾ ਸ਼ਨੀਵਾਰ ਦੇਰ ਸ਼ਾਮ ਪਿੰਡ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਈ। ਉਸ ਨੇ ਉੱਥੋਂ ਛਾਲ ਮਾਰ ਕੇ ਆਤਮ ਹੱਤਿਆ ਕਰਨ ਦੀ ਧਮਕੀ ਦਿੱਤੀ

Kapurthala News : ਕਪੂਰਥਲਾ ਜ਼ਿਲ੍ਹੇ ਦੇ ਭੰਡਾਲ ਬੇਟ ਪਿੰਡ ਵਿੱਚ ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਇੱਕ ਮਹਿਲਾ ਸ਼ਨੀਵਾਰ ਦੇਰ ਸ਼ਾਮ ਪਿੰਡ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਈ। ਉਸ ਨੇ ਉੱਥੋਂ ਛਾਲ ਮਾਰ ਕੇ ਆਤਮ ਹੱਤਿਆ ਕਰਨ ਦੀ ਧਮਕੀ ਦਿੱਤੀ। ਕਈ ਘੰਟਿਆਂ ਦੀ ਮਸ਼ੱਕਤ ਤੋਂ ਬਾਅਦ ਪਿੰਡ ਵਾਸੀਆਂ ਅਤੇ ਪੁਲਿਸ ਪ੍ਰਸ਼ਾਸਨ ਨੇ ਰਾਤ ਕਰੀਬ 10 ਵਜੇ ਮਹਿਲਾ ਨੂੰ ਸੁਰੱਖਿਅਤ ਹੇਠਾਂ ਉਤਾਰ ਲਿਆ।

ਪੀੜਤ ਮਹਿਲਾ ਸਿਮਰਨਜੀਤ ਕੌਰ, ਪਤਨੀ ਦਿਲਬਾਗ ਸਿੰਘ ਨੇ ਦੱਸਿਆ ਕਿ 31 ਮਾਰਚ ਨੂੰ ਪਿੰਡ ਦੇ ਕੁਝ ਨੌਜਵਾਨਾਂ ਨੇ ਉਸ ਅਤੇ ਉਸ ਦੀ ਨੂਹ ਨਾਲ ਕੁੱਟਮਾਰ ਕੀਤੀ ਸੀ। ਉਸ ਦਾ ਆਰੋਪ ਹੈ ਕਿ ਨੌਜਵਾਨਾਂ ਨੇ ਉਨ੍ਹਾਂ ਦੇ ਕੱਪੜੇ ਵੀ ਫਾੜ ਦਿੱਤੇ ਅਤੇ ਸਕੂਟੀ ਖੋਹ ਲਈ ਸੀ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਅਤੇ ਪਿੰਡ ਦੀ ਪੰਚਾਇਤ ਨਾਲ ਵੀ ਸੰਪਰਕ ਕੀਤਾ ਗਿਆ ਪਰ ਅਜੇ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ।

ਪੁੱਤਰ 'ਤੇ ਜਾਨਲੇਵਾ ਹਮਲੇ ਦਾ ਵੀ ਆਰੋਪ 

ਸਿਮਰਨਜੀਤ ਕੌਰ ਨੇ ਇਹ ਵੀ ਆਰੋਪ ਲਗਾਇਆ ਕਿ ਕੁਝ ਦਿਨ ਪਹਿਲਾਂ ਉਸ ਦੇ ਪੁੱਤਰ 'ਤੇ ਵੀ ਜਾਨਲੇਵਾ ਹਮਲਾ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਪੁਲਿਸ ਦੇ ਰਵੱਈਏ ਤੋਂ ਨਾਰਾਜ਼ ਹੋ ਕੇ ਹੀ ਉਹ ਸ਼ਨੀਵਾਰ ਸ਼ਾਮ ਪਾਣੀ ਦੀ ਟੈਂਕੀ 'ਤੇ ਚੜ੍ਹ ਗਈ ਸੀ।

ਪੁਲਿਸ ਦੇ ਸਮਝਾਉਣ 'ਤੇ ਹੇਠਾਂ ਉਤਰੀ ਮਹਿਲਾ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ। ਢਿਲਵਾਂ ਥਾਣੇ ਦੀ ਪੁਲਿਸ ਵੀ ਮੌਕੇ 'ਤੇ ਪਹੁੰਚੀ ਅਤੇ ਮਹਿਲਾ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਕਈ ਘੰਟਿਆਂ ਤੱਕ ਚੱਲੇ ਯਤਨਾਂ ਤੋਂ ਬਾਅਦ ਪੁਲਿਸ ਅਤੇ ਪਿੰਡ ਵਾਸੀਆਂ ਨੇ ਮਹਿਲਾ ਨੂੰ ਯੋਗ ਕਾਰਵਾਈ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਉਹ ਰਾਤ ਕਰੀਬ 10 ਵਜੇ ਸੁਰੱਖਿਅਤ ਹੇਠਾਂ ਉਤਰ ਆਈ।

ਐਸਐਚਓ ਨੇ ਦਿੱਤਾ ਕਾਰਵਾਈ ਦਾ ਭਰੋਸਾ

ਢਿਲਵਾਂ ਥਾਣੇ ਦੇ ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਮਹਿਲਾ ਸਿਮਰਨਜੀਤ ਕੌਰ ਨੂੰ ਯੋਗ ਕਾਰਵਾਈ ਦਾ ਭਰੋਸਾ ਦੇ ਕੇ ਸੁਰੱਖਿਅਤ ਹੇਠਾਂ ਉਤਾਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿਲਾ ਨੂੰ ਐਤਵਾਰ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਹੈ ਅਤੇ ਉਸ ਦੇ ਬਿਆਨਾਂ ਦੇ ਆਧਾਰ 'ਤੇ ਜਲਦ ਹੀ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
Advertisement

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget