ਪੜਚੋਲ ਕਰੋ

Kapurthala News : ਪੰਜਾਬੀ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ 'ਚ ਮੌਤ

Punjab : ਮਨਪ੍ਰੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਿੰਡ ਨਰੂੜ ਵਿੱਚ ਉਹਨਾਂ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

Kapurthala News : ਕਪੂਰਥਲਾ ਦੇ ਸਬ ਡਿਵੀਜ਼ਨ  ਫਗਵਾੜਾ ਦੇ ਪਿੰਡ ਨਰੂੜ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਅਤੇ ਪਿੰਡ ਵਾਸੀ ਸਦਮੇ ਵਿੱਚ ਹਨ।

ਜਾਣਕਾਰੀ ਅਨੁਸਾਰ ਪਿੰਡ ਨਰੂੜ ਦਾ ਨੌਜਵਾਨ ਮਨਪ੍ਰੀਤ ਸਿੰਘ (23 ਸਾਲ) ਪੁੱਤਰ ਬਲਵਾਨ ਸਿੰਘ ਆਪਣੇ ਉੱਜਵਲ ਭਵਿੱਖ ਲਈ ਕੁਝ ਸਮਾਂ ਪਹਿਲਾਂ ਇਟਲੀ ਗਿਆ ਸੀ। ਹਾਲ ਹੀ 'ਚ ਮਨਪ੍ਰੀਤ ਸਿੰਘ ਆਪਣੀ ਕਾਰ 'ਚ ਇਟਲੀ ਦੇ ਫੋਰਟ ਸ਼ਹਿਰ ਨੇੜੇ ਤੋਂ ਲੰਘ ਰਿਹਾ ਸੀ ਕਿ ਅਚਾਨਕ ਕਾਰ ਬੇਕਾਬੂ ਹੋ ਕੇ ਫੁੱਟਪਾਥ 'ਤੇ ਜਾ ਕੇ ਕੰਧ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਮਨਪ੍ਰੀਤ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।

ਮਨਪ੍ਰੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਿੰਡ ਨਰੂੜ ਵਿੱਚ ਉਸ ਦੇ ਪਰਿਵਾਰ ਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget