Patiala News: ਪਟਿਆਲਾ ਤੋਂ ਅਹਿਮ ਖਬਰ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪੰਜਾਬੀ ਗਾਇਕ ਕਰਨ ਔਜਲਾ ਨਾਲ ਜੁੜੀ ਵੱਡੀ ਖ਼ਬਰ ਹੈ। ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਏਜੀਟੀਐਫ ਦੀ ਟੀਮ ਨੇ ਗ੍ਰਿਫਤਾਰ ਕੀਤਾ ਹੈ। 



ਹਾਸਲ ਜਾਣਕਾਰੀ ਮੁਤਾਬਕ ਪੰਜਾਬੀ ਗਾਇਕਾਂ-ਗੈਂਗਸਟਰਾਂ ਤੇ ਟਰੈਵਲ ਏਜੰਟਾਂ ਦੇ ਗਠਜੋੜ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਏਜੀਟੀਐਫ ਦੇ ਸੂਤਰਾਂ ਨੇ ਦੱਸਿਆ ਕਿ ਸੂਬੇ ਦੀ ਅਪਰਾਧ ਸ਼ਾਖਾ ਨੇ ਐਫਆਈਆਰ ਦਰਜ ਕਰਕੇ ਕਈ ਗ੍ਰਿਫਤਾਰੀਆਂ ਕੀਤੀਆ ਹਨ। ਸੂਤਰਾਂ ਮੁਤਾਬਕ ਇਸ ਸਬੰਧੀ ਹੀ ਗਾਇਕ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਏਜੀਟੀਐਫ ਨੇ ਗ੍ਰਿਫਤਾਰ ਕੀਤਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ