ਪੜਚੋਲ ਕਰੋ
Advertisement
Kargil Vijay Divas : ਚੰਡੀਗੜ੍ਹ 'ਚ ਵਾਰ ਮੈਮੋਰੀਅਲ 'ਤੇ ਸੀਐੱਮ ਮਾਨ ਵੱਲੋਂ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, Live ਤਸਵੀਰਾਂ
Kargil Vijay Divas 2022: ਕਾਰਗਿਲ ਵਿਜੇ ਦਿਵਸ ਦੇ ਅੱਜ 23 ਸਾਲ ਪੂਰੇ ਹੋ ਚੁੱਕੇ ਹਨ। ਜਿਸ ਨੂੰ ਲੈ ਕੇ ਦੇਸ਼ ਭਰ 'ਚ ਖਾਸ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ ਅਤੇ ਚੰਡੀਗੜ੍ਹ 'ਚ ਵੀ ਵਾਰ ਮੈਮੋਰੀਅਲ 'ਤੇ ਖਾਸ ਸਮਾਗਮ ਰੱਖਿਆ ਗਿਆ
Kargil Vijay Divas 2022: ਕਾਰਗਿਲ ਵਿਜੇ ਦਿਵਸ ਦੇ ਅੱਜ 23 ਸਾਲ ਪੂਰੇ ਹੋ ਚੁੱਕੇ ਹਨ। ਜਿਸ ਨੂੰ ਲੈ ਕੇ ਦੇਸ਼ ਭਰ 'ਚ ਖਾਸ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ ਅਤੇ ਚੰਡੀਗੜ੍ਹ 'ਚ ਵੀ ਵਾਰ ਮੈਮੋਰੀਅਲ 'ਤੇ ਖਾਸ ਸਮਾਗਮ ਰੱਖਿਆ ਗਿਆ ਜਿੱਥੇ ਸੀਐੱਮ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ 'ਤੇ ਜੰਗੀ ਸ਼ਹੀਦਾਂ ਨੂੰ ਨਮਨ ਕੀਤਾ ਗਿਆ ਹੈ ਅਤੇ ਸ਼ਹੀਦਾਂ ਦੀ ਯਾਦ 'ਚ ਕੁਝ ਮਿੰਟ ਦਾ ਮੌਨ ਧਾਰਿਆ ਗਿਆ। ਉਹਨਾਂ ਤੋਂ ਪਹਿਲਾਂ ਵੱਖ-ਵੱਖ ਫੌਜੀ ਅਧਿਕਾਰੀਆਂ ਦੇ ਨਾਲ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਾਬਕਾ ਫੌਜੀ ਜਵਾਨਾਂ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਹਨਾਂ ਸ਼ਹੀਦਾਂ ਨੂੰ ਯਾਦ ਕਰਦੇ ਮੀਡੀਆ ਦੇ ਮੁਖਾਤਬ ਹੁੰਦੇ ਕਿਹਾ ਕਿ ਅੱਜ ਦੇ ਦਿਨ ਸਾਡੇ ਜਾਂਬਾਜ਼, ਬਹਾਦਰ ਫੌਜੀਆਂ ਨੇ ਆਪਣੇ ਅਫਸਰਾਂ ਦੇ ਅਧੀਨ ਟਾਈਗਰ ਹਿੱਲ ਨੂੰ ਜਿੱਤਿਆ ਸੀ ਅਤੇ ਦੇਸ਼ ਭਰ ਦੇ ਲੋਕਾਂ 'ਚ ਦੇਸ਼ ਭਗਤੀ ਦੀ ਭਾਵਨਾ ਚੱਲੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਲੁਧਿਆਣਾ
ਪੰਜਾਬ
ਲਾਈਫਸਟਾਈਲ
Advertisement