ਪੜਚੋਲ ਕਰੋ

ਕਰਤਾਰਪੁਰ ਕੌਰੀਡੋਰ: ਭਾਰਤ ਵਾਲੇ ਪਾਸੇ 25 ਫੀਸਦੀ ਕੰਮ ਅਧੂਰਾ, ਹੁਣ ਸਿਰਫ 15 ਦਿਨ ਬਚੇ

ਕੇਂਦਰ ਨੇ ਪੰਜਾਬ ਸਰਕਾਰ ਉੱਪਰ ਕਰਤਾਰਪੁਰ ਕੌਰੀਡੋਰ ਵਿੱਚ ਸਹਿਯੋਗ ਨਾ ਦੇਣ ਦੇ ਅਸਿੱਧੇ ਢੰਗ ਨਾਲ ਇਲਜ਼ਾਮ ਲਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਤਹਿਤ ਸਾਹਮਣੇ ਆਇਆ ਹੈ ਕਿ ਪੰਜਾਬ ਵਿੱਚ ਕਰਤਾਰਪੁਰ ਕੌਰੀਡੋਰ ਦੇ ਨਿਰਮਾਣ ਦੌਰਾਨ ਕੁਝ ਦਿਨ ਮਾਈਨਿੰਗ ਬੈਨ ਹੋਣ ਕਾਰਨ ਸਮੱਸਿਆ ਆਈ ਤੇ ਮਿੱਟੀ ਨਹੀਂ ਮਿਲੀ। ਇਸ ਕਾਰਨ ਕੰਮ ਪ੍ਰਭਾਵਿਤ ਹੋਇਆ। ਯਾਦ ਰਹੇ ਸਿਰਫ 15 ਦਿਨ ਬਾਕੀ ਹਨ ਤੇ ਅਜੇ 25 ਫੀਸਦੀ ਕੰਮ ਅਧੂਰਾ ਪਿਆ ਹੈ।

ਗਗਨਦੀਪ ਸ਼ਰਮਾ ਡੇਰਾ ਬਾਬਾ ਨਾਨਕ: ਕੇਂਦਰ ਨੇ ਪੰਜਾਬ ਸਰਕਾਰ ਉੱਪਰ ਕਰਤਾਰਪੁਰ ਕੌਰੀਡੋਰ ਵਿੱਚ ਸਹਿਯੋਗ ਨਾ ਦੇਣ ਦੇ ਅਸਿੱਧੇ ਢੰਗ ਨਾਲ ਇਲਜ਼ਾਮ ਲਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਤਹਿਤ ਸਾਹਮਣੇ ਆਇਆ ਹੈ ਕਿ ਪੰਜਾਬ ਵਿੱਚ ਕਰਤਾਰਪੁਰ ਕੌਰੀਡੋਰ ਦੇ ਨਿਰਮਾਣ ਦੌਰਾਨ ਕੁਝ ਦਿਨ ਮਾਈਨਿੰਗ ਬੈਨ ਹੋਣ ਕਾਰਨ ਸਮੱਸਿਆ ਆਈ ਤੇ ਮਿੱਟੀ ਨਹੀਂ ਮਿਲੀ। ਇਸ ਕਾਰਨ ਕੰਮ ਪ੍ਰਭਾਵਿਤ ਹੋਇਆ। ਯਾਦ ਰਹੇ ਸਿਰਫ 15 ਦਿਨ ਬਾਕੀ ਹਨ ਤੇ ਅਜੇ 25 ਫੀਸਦੀ ਕੰਮ ਅਧੂਰਾ ਪਿਆ ਹੈ। ਇਹ ਗੱਲ ਕੰਸਟਰਕਸ਼ਨ ਕੰਪਨੀ ਦੇ ਉਪ ਚੇਅਰਮੈਨ ਸ਼ੈਲੇਂਦਰ ਬੱਜਰੀ ਨੇ ਚੇਅਰਮੈਨ ਲੈਂਡ ਪੋਰਟ ਅਥਰਟੀ ਆਫ ਇੰਡੀਆ ਗੋਬਿੰਦ ਮੋਹਨ ਦੀ ਹਾਜ਼ਰੀ ਵਿੱਚ ਕਹੀ। ਕੰਪਨੀ ਦੇ ਉਪ ਚੇਅਰਮੈਨ ਨੇ ਕਿਹਾ ਕਿ ਕਰਤਾਰਪੁਰ ਕੌਰੀਡੋਰ ਦਾ 18 ਮਹੀਨਿਆਂ ਵਿੱਚ ਹੋਣ ਵਾਲਾ ਕੰਮ ਉਹ ਪੰਜ ਮਹੀਨਿਆਂ ਵਿੱਚ ਕਰ ਰਹੇ ਸਨ। ਉਨ੍ਹਾਂ ਲਈ ਹਰ ਦਿਨ ਮਹੱਤਵਪੂਰਨ ਸੀ ਕਿਉਂਕਿ ਬਾਰਸ਼ ਕਾਰਨ ਪਹਿਲਾਂ ਹੀ ਕੰਮ ਵਿੱਚ ਕਾਫੀ ਵਿਘਨ ਪਿਆ ਸੀ। ਇਸ ਬਾਰੇ ਜਦੋਂ ਚੇਅਰਮੈਨ ਲੈਂਡ ਪੋਰਟ ਅਥਾਰਟੀ ਗੋਬਿੰਦ ਮੋਹਨ ਦੀ ਪ੍ਰਤੀਕ੍ਰਿਆ ਜਾਣਨੀ ਚਾਹੀ ਕਿ ਕੀ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸਹਿਯੋਗ ਨਹੀਂ ਕੀਤਾ ਤਾਂ ਉਨ੍ਹਾਂ ਗੱਲ ਨੂੰ ਸੰਭਾਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਹੈ। ਇਹ ਕੁਝ ਦਿਨ ਦੀ ਸਮੱਸਿਆ ਸੀ ਜਿਸ ਨੂੰ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹੱਲ ਕਰ ਲਿਆ ਗਿਆ ਸੀ। ਦੂਜੇ ਪਾਸੇ ਪੰਜਾਬ ਸਰਕਾਰ ਹਮੇਸ਼ਾ ਤੋਂ ਕਹਿੰਦੀ ਆਈ ਹੈ ਕਿ ਕਰਤਾਰਪੁਰ ਕੌਰੀਡੋਰ ਦੇ ਨਿਰਮਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਨੇ ਕਿਹਾ ਕਿ ਬਹੁਤ ਸਾਰਾ ਮਟੀਰੀਅਲ ਦਿੱਲੀ ਤੇ ਹੋਰ ਥਾਵਾਂ ਤੋਂ ਇੱਥੇ ਲਿਆਉਣਾ ਪਿਆ ਪਰ ਫਿਰ ਵੀ ਅਸੀਂ ਆਪਣੇ ਕੰਮ ਨੂੰ ਸਮੇਂ 'ਤੇ ਪੂਰਾ ਕਰ ਲਵਾਂਗੇ। ਜੇਕਰ ਅਸੀਂ ਡੇਢ ਸਾਲ ਦਾ ਕੰਮ ਸਾਢੇ ਚਾਰ ਮਹੀਨਿਆਂ ਵਿੱਚ ਕਰ ਸਕਦੇ ਹਾਂ ਤਾਂ 15 ਦਿਨਾਂ ਵਿੱਚ ਰਹਿੰਦਾ 25 ਫ਼ੀਸਦੀ ਕੰਮ ਵੀ ਪੂਰਾ ਕਰ ਲਵਾਂਗੇ।

ਟਾਪ ਹੈਡਲਾਈਨ

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget