ਪੜਚੋਲ ਕਰੋ

ਹੁਣ ਸੌਖੇ ਹੋਣ ਲੱਗੇ ਕਰਤਾਰਪੁਰ ਦੇ ਦਰਸ਼ਨ-ਦੀਦਾਰੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨਾਂ ਲਈ ਸੰਗਤ ਦੀ ਗਿਣਤੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਹੁਣ ਤੱਕ ਸਭ ਕੁਝ ਸੁੱਖੀ-ਸਾਂਦੀ ਹੋਣ ਨਾਲ ਭਾਰਤੀ ਅਧਿਕਾਰੀਆਂ ਦਾ ਵੀ ਹੌਸਲਾ ਵਧਿਆ ਹੈ। ਸੂਤਰਾਂ ਮੁਤਾਬਕ ਹੁਣ ਭਾਰਤੀ ਅਧਿਕਾਰੀ ਕਲੀਅਰੈਂਸ ਦੇਣ ਲਈ ਨਰਮੀ ਵਰਤਣ ਲੱਗੇ ਹਨ। ਇਸ ਲਈ ਹੁਣ ਵੱਧ ਲੋਕਾਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਜਾਣ ਲੱਗੀ ਹੈ।

ਚੰਡੀਗੜ੍ਹ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨਾਂ ਲਈ ਸੰਗਤ ਦੀ ਗਿਣਤੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਹੁਣ ਤੱਕ ਸਭ ਕੁਝ ਸੁੱਖੀ-ਸਾਂਦੀ ਹੋਣ ਨਾਲ ਭਾਰਤੀ ਅਧਿਕਾਰੀਆਂ ਦਾ ਵੀ ਹੌਸਲਾ ਵਧਿਆ ਹੈ। ਸੂਤਰਾਂ ਮੁਤਾਬਕ ਹੁਣ ਭਾਰਤੀ ਅਧਿਕਾਰੀ ਕਲੀਅਰੈਂਸ ਦੇਣ ਲਈ ਨਰਮੀ ਵਰਤਣ ਲੱਗੇ ਹਨ। ਇਸ ਲਈ ਹੁਣ ਵੱਧ ਲੋਕਾਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਜਾਣ ਲੱਗੀ ਹੈ। ਸ਼ਨੀਵਾਰ ਨੂੰ 1500 ਦੇ ਕਰੀਬ ਸੰਗਤ ਦਰਸ਼ਨਾਂ ਲਈ ਗਈ। ਅੱਜ ਵੀ ਦੋ ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੂੰ ਇਜਾਜ਼ਤ ਦਿੱਤੀ ਗਈ। ਯਾਦ ਰਹੇ ਪਹਿਲੇ ਦਿਨਾਂ ਦੌਰਾਨ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ 1000 ਤੋਂ ਹੇਠਾਂ ਹੀ ਰਹੀ ਜਦੋਂਕਿ ਪਾਕਿਸਤਾਨ ਵੱਲੋਂ ਰੋਜ਼ਾਨਾ 5000 ਸ਼ਰਧਾਲੂਆਂ ਨੂੰ ਇਜਾਜ਼ਤ ਦਿੱਤੀ ਹੋਈ ਹੈ। ਜੇਕਰ ਹੁਣ ਤੱਕ ਦਾ ਲੇਖਾ-ਜੋਖਾ ਵੇਖਿਆ ਜਾਵੇ ਤਾਂ ਅੱਜ ਪਹਿਲੀ ਵਾਰ 2000 ਦੇ ਕਰੀਬ ਸ਼ਰਧਾਲੂ ਗਏ ਹਨ। ਇਸ ਤੋਂ ਪਹਿਲਾਂ 10 ਸਭ ਤੋਂ ਵੱਧ ਅੰਕੜਾ 1,467 ਸੀ। ਕਰਤਾਰਪੁਰ ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਸ ਨਾਲੋਂ ਘੱਟ ਸ਼ਰਧਾਲੂਆਂ ਦੇ ਜਾਣ ’ਤੇ ਮੰਗ ਕੀਤੀ ਕਿ ਪਾਕਿਸਤਾਨ ਨੂੰ ਪਾਸਪੋਰਟ ਦੀ ਸ਼ਰਤ ਹਮੇਸ਼ਾ ਲਈ ਹਟਾ ਦੇਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਸੰਗਤ ’ਚ ਕਈ ਤਰ੍ਹਾਂ ਦੇ ਭਰਮ ਭੁਲੇਖੇ ਪੈਦਾ ਹੋ ਰਹੇ ਹਨ। ਉਨ੍ਹਾਂ ਇੱਥੇ ਇਮੀਗ੍ਰੇਸ਼ਨ ਦੇ ਅਧਿਕਾਰੀਆਂ ਤੋਂ ਇਹ ਵੀ ਮੰਗ ਕੀਤੀ ਹੈ ਕਿ ਸ਼ਰਧਾਲੂਆਂ ਦੀਆਂ ਮਾਮੂਲੀ ਤਰੁਟੀਆਂ ਨੂੰ ਮੌਕੇ ’ਤੇ ਹੀ ਦਰੁਸਤ ਕਰ ਕੇ ਦਰਸ਼ਨ ਦੀਦਾਰ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ, ਸ਼ਰਾਬ ਦੀ ਫੈਕਟਰੀ 'ਚ ਲੱਗੀ ਅੱਗ, ਉੱਠੇ ਧੂੰਏਂ ਦੇ ਗੁਬਾਰ; ਲੋਕਾਂ ਨੂੰ ਸਾਹ ਲੈਣ 'ਚ ਆ ਰਹੀ ਮੁਸ਼ਕਿਲ
ਪੰਜਾਬ ਤੋਂ ਵੱਡੀ ਖ਼ਬਰ, ਸ਼ਰਾਬ ਦੀ ਫੈਕਟਰੀ 'ਚ ਲੱਗੀ ਅੱਗ, ਉੱਠੇ ਧੂੰਏਂ ਦੇ ਗੁਬਾਰ; ਲੋਕਾਂ ਨੂੰ ਸਾਹ ਲੈਣ 'ਚ ਆ ਰਹੀ ਮੁਸ਼ਕਿਲ
Punjab Weather Update : ਕਈ ਥਾਵਾਂ 'ਤੇ ਮੀਂਹ ਪੈਣ ਨਾਲ ਬਦਲਿਆ ਮੌਸਮ, ਮੀਂਹ-ਹਨੇਰੀ ਨੂੰ ਲੈ ਕੇ 8 ਜ਼ਿਲ੍ਹਿਆਂ 'ਚ ਅਲਰਟ ਜਾਰੀ 
Punjab Weather Update : ਕਈ ਥਾਵਾਂ 'ਤੇ ਮੀਂਹ ਪੈਣ ਨਾਲ ਬਦਲਿਆ ਮੌਸਮ, ਮੀਂਹ-ਹਨੇਰੀ ਨੂੰ ਲੈ ਕੇ 8 ਜ਼ਿਲ੍ਹਿਆਂ 'ਚ ਅਲਰਟ ਜਾਰੀ 
NEET Papaer Leak : ਕਾਕਰੋਚ ਜਨਤਾ ਪਾਰਟੀ ਨੇ PM ਮੋਦੀ ਨੂੰ ਲਿਖੀ ਚਿੱਠੀ, ਅਭਿਜੀਤ ਦੀਪਕੇ ਨੇ ਸਰਕਾਰ ਅੱਗੇ ਰੱਖੀ ਵੱਡੀ ਮੰਗ
NEET Papaer Leak : ਕਾਕਰੋਚ ਜਨਤਾ ਪਾਰਟੀ ਨੇ PM ਮੋਦੀ ਨੂੰ ਲਿਖੀ ਚਿੱਠੀ, ਅਭਿਜੀਤ ਦੀਪਕੇ ਨੇ ਸਰਕਾਰ ਅੱਗੇ ਰੱਖੀ ਵੱਡੀ ਮੰਗ
CM ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਵੱਡੇ ਫੈਸਲੇ
CM ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਵੱਡੇ ਫੈਸਲੇ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
EPFO : ਕਰੋੜਾਂ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ, ਸਰਕਾਰ ਨੇ 8.25% EPF ਵਿਆਜ ਦਰ ਨੂੰ ਦਿੱਤੀ ਮਨਜ਼ੂਰੀ , ਜਾਣੋ ਕਦੋਂ ਖਾਤਿਆਂ ਵਿੱਚ ਜਮ੍ਹਾਂ ਹੋਵੇਗੀ ਰਕਮ
EPFO : ਕਰੋੜਾਂ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ, ਸਰਕਾਰ ਨੇ 8.25% EPF ਵਿਆਜ ਦਰ ਨੂੰ ਦਿੱਤੀ ਮਨਜ਼ੂਰੀ , ਜਾਣੋ ਕਦੋਂ ਖਾਤਿਆਂ ਵਿੱਚ ਜਮ੍ਹਾਂ ਹੋਵੇਗੀ ਰਕਮ
Sindhu Darshan Yojana : ਲੱਦਾਖ ਘੁੰਮਣ ਲਈ 20 ਹਜ਼ਾਰ ਰੁਪਏ ਦੇਵੇਗੀ ਇਹ ਸਰਕਾਰ, ਜਾਣੋ ਕਿਵੇਂ ਲੈ ਸਕਦੇ ਹੋ ਯੋਜਨਾ ਦਾ ਲਾਭ 
Sindhu Darshan Yojana : ਲੱਦਾਖ ਘੁੰਮਣ ਲਈ 20 ਹਜ਼ਾਰ ਰੁਪਏ ਦੇਵੇਗੀ ਇਹ ਸਰਕਾਰ, ਜਾਣੋ ਕਿਵੇਂ ਲੈ ਸਕਦੇ ਹੋ ਯੋਜਨਾ ਦਾ ਲਾਭ 
Amritsar Road Accident :  ਜਨਮ ਦਿਨ ਮਨਾ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ ,ਇੱਕ ਦੀ ਮੌਤ, 4 ਜ਼ਖ਼ਮੀ
Amritsar Road Accident :  ਜਨਮ ਦਿਨ ਮਨਾ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ ,ਇੱਕ ਦੀ ਮੌਤ, 4 ਜ਼ਖ਼ਮੀ
"‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ "ਕੰਪਰੋਮਾਈਜ਼" ਕਰਨ ਲਈ ਕਿਹਾ
Khanna ਮੰਡੀ 'ਚ ਮੱਕੀ ਦੀ ਆਮਦ ਨੇ ਫੜੀ ਰਫ਼ਤਾਰ, MSP ਤੋਂ ਘੱਟ ਭਾਅ ਮਿਲਣ ਕਾਰਨ ਕਿਸਾਨ ਨਿਰਾਸ਼
Khanna ਮੰਡੀ 'ਚ ਮੱਕੀ ਦੀ ਆਮਦ ਨੇ ਫੜੀ ਰਫ਼ਤਾਰ, MSP ਤੋਂ ਘੱਟ ਭਾਅ ਮਿਲਣ ਕਾਰਨ ਕਿਸਾਨ ਨਿਰਾਸ਼
Punjab News:ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਆਪ' ਮੰਤਰੀ ਹਰਦੀਪ ਸਿੰਘ ਮੁੰਡੀਆਂ 'ਤੇ ਲੱਗੇ ਗੰਭੀਰ ਦੋਸ਼; ਮਸ਼ਹੂਰ ਕਾਰੋਬਾਰੀ ਪਰੇਸ਼ਾਨ ਹੋ ਬੋਲਿਆ- ਮੰਗ ਰਹੇ ਹਿੱਸੇਦਾਰੀ; ਅਤੇ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਆਪ' ਮੰਤਰੀ ਹਰਦੀਪ ਸਿੰਘ ਮੁੰਡੀਆਂ 'ਤੇ ਲੱਗੇ ਗੰਭੀਰ ਦੋਸ਼; ਮਸ਼ਹੂਰ ਕਾਰੋਬਾਰੀ ਪਰੇਸ਼ਾਨ ਹੋ ਬੋਲਿਆ- ਮੰਗ ਰਹੇ ਹਿੱਸੇਦਾਰੀ; ਅਤੇ...
Weather Today, June 18: ਇਨ੍ਹਾਂ ਸੂਬਿਆਂ 'ਚ ਅਚਾਨਕ ਬਦਲੇਗਾ ਮੌਸਮ, ਅਸਮਾਨੋਂ ਕਹਿਰ ਬਣ ਕੇ ਟੁੱਟੇਗਾ ਮੀਂਹ ਅਤੇ ਤੇਜ਼ ਤੂਫ਼ਾਨ: IMD ਵੱਲੋਂ ਮੌਸਮ ਨੂੰ ਲੈ ਕੇ 5 ਦਿਨਾਂ ਦੀ ਭਵਿੱਖਬਾਣੀ...
ਇਨ੍ਹਾਂ ਸੂਬਿਆਂ 'ਚ ਅਚਾਨਕ ਬਦਲੇਗਾ ਮੌਸਮ, ਅਸਮਾਨੋਂ ਕਹਿਰ ਬਣ ਕੇ ਟੁੱਟੇਗਾ ਮੀਂਹ ਅਤੇ ਤੇਜ਼ ਤੂਫ਼ਾਨ: IMD ਵੱਲੋਂ ਮੌਸਮ ਨੂੰ ਲੈ ਕੇ 5 ਦਿਨਾਂ ਦੀ ਭਵਿੱਖਬਾਣੀ...
WhatsApp 'ਤੇ ਨਹੀਂ ਰਹੇਗੀ ਪ੍ਰਾਈਵੇਸੀ ਦੀ ਚਿੰਤਾ, ਵੇਖਦੇ ਹੀ ਗਾਇਬ ਹੋ ਜਾਵੇਗਾ ਮੈਸੇਜ 
WhatsApp 'ਤੇ ਨਹੀਂ ਰਹੇਗੀ ਪ੍ਰਾਈਵੇਸੀ ਦੀ ਚਿੰਤਾ, ਵੇਖਦੇ ਹੀ ਗਾਇਬ ਹੋ ਜਾਵੇਗਾ ਮੈਸੇਜ 
Embed widget