ਪੜਚੋਲ ਕਰੋ

ਹੁਣ ਕਰਤਾਰਪੁਰ ਦੇ ਦਰਸ਼ਨਾਂ ਲਈ ਇਹ ਸ਼ਰਤ ਜ਼ਰੂਰੀ

ਪਾਕਿਸਤਾਨ ਸਥਿਤ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਸਤੇ ਸ਼ਰਧਾਲੂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ। ਭਾਵੇਂ ਕਿ ਵੀਜ਼ੇ ਦੀ ਲੋੜ ਨਹੀਂ ਪਰ ਦਰਸ਼ਨਾਂ ਲਈ ਜਾਣ ਵਾਸਤੇ ਇੱਕ ਮਹੀਨਾ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਪਾਸਪੋਰਟ ਹੋਣਾ ਜ਼ਰੂਰੀ ਹੈ।

ਚੰਡੀਗੜ੍ਹ: ਪਾਕਿਸਤਾਨ ਸਥਿਤ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਸਤੇ ਸ਼ਰਧਾਲੂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ। ਭਾਵੇਂ ਕਿ ਵੀਜ਼ੇ ਦੀ ਲੋੜ ਨਹੀਂ ਪਰ ਦਰਸ਼ਨਾਂ ਲਈ ਜਾਣ ਵਾਸਤੇ ਇੱਕ ਮਹੀਨਾ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਪਾਸਪੋਰਟ ਹੋਣਾ ਜ਼ਰੂਰੀ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੇਂਦਰ ਸਰਕਾਰ ਦੇ ਅਧਿਕਾਰੀਆਂ ਵੱਲੋਂ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਸਬੰਧੀ ਕੀਤੀ ਮੀਟਿੰਗ ਦੌਰਾਨ ਮਿਲੀ ਹੈ। ਭਾਰਤ ਤੋਂ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਪ੍ਰਤੀ ਸ਼ਰਧਾਲੂ ਵੀਹ ਡਾਲਰ ਦੀ ਫੀਸ ਵੀ ਦੇਣੀ ਪਵੇਗੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਹੈ ਕਿ ਉਹ ਪਾਸਪੋਰਟ ਦੀ ਥਾਂ ਹੋਰ ਕੋਈ ਸਰਕਾਰੀ ਦਸਤਾਵੇਜ਼ ਜਿਵੇਂ ਆਧਾਰ ਆਦਿ ਨੂੰ ਵਰਤਣ ਦੀ ਆਗਿਆ ਦੇਣ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

Embed widget