ਪੜਚੋਲ ਕਰੋ

ਭਾਰਤ 'ਚ ਲਿਆਂਦਾ ਜਾਏਗਾ ਗੁਰਦੁਆਰਾ ਕਰਤਾਰਪੁਰ ਸਾਹਿਬ?

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਅੱਜ ਇਕਜੁੱਟ ਹੋ ਕੇ ਸਾਰੇ ਹਾਊਸ ਨੇ ਕਰਤਾਰਪੁਰ ਲਾਂਘੇ ਵਾਲੀ ਜ਼ਮੀਨ ਪਾਕਿਸਤਾਨ ਨਾਲ ਬਦਲਣ ਦਾ ਮਤਾ ਪਾਸ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮਤਾ ਪੇਸ਼ ਕੀਤਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਜ਼ਮੀਨ ਭਾਰਤ ਦੀ ਸਰਹੱਦ ਵਿੱਚ ਲਿਆਂਦੀ ਜਾਵੇ ਤੇ ਓਨੀ ਹੀ ਜ਼ਮੀਨ ਬਦਲੇ ਵਿੱਚ ਪਾਕਿਸਤਾਨ ਨੂੰ ਦਿੱਤੀ ਜਾਵੇ। ਇਹ ਮਤਾ ਵਿਧਾਨ ਸਭਾ ਵਿੱਚ ਪਾਸ ਹੋਣ ਮਗਰੋਂ ਕੇਂਦਰ ਸਰਕਾਰ ਕੋਲ ਮਨਜ਼ੂਰੀ ਲਈ ਭੇਜਿਆ ਜਾਵੇਗਾ। ਇਸ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਵਾਲੀ ਜ਼ਮੀਨ ਲੈਣ ਤੇ ਬਦਲੇ ਵਿੱਚ ਪਾਕਿਸਤਾਨ ਨੂੰ ਓਨਾ ਹੀ ਹਿੱਸਾ ਜ਼ਮੀਨ ਦੇਣ ਦੀ ਗੱਲ ਕੇਂਦਰ ਸਰਕਾਰ ਨਾਲ ਕੀਤੀ ਜਾਵੇਗੀ। ਕਾਬਲੇਗੌਰ ਹੈ ਕਿ ਭਾਰਤ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਨਾਲ ਸਬੰਧਤ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਾਂਘੇ ਲਈ ਚਾਰ ਕਿਲੋਮੀਟਰ ਲੰਬੇ ਮਾਰਗ ਨੂੰ ਵਿਕਸਤ ਕੀਤਾ ਜਾ ਰਿਹਾ ਹੈ। ਇਹ ਲਾਂਘਾ ਗੁਰੂ ਨਾਨਕ ਦੇਵ ਦੇ ਜੋਤੀ ਜੋਤ ਸਮਾਉਣ ਵਾਲੇ ਅਸਥਾਨ ਕਰਤਾਰਪੁਰ ਦੇ ਦਰਬਾਰ ਸਾਹਿਬ ਨਾਲ ਸਿੱਧਾ ਜੁੜੇਗਾ। ਵੀਰਵਾਰ ਨੂੰ ਲੋਕ ਸਭਾ ’ਚ ਲਿਖਤੀ ਜਵਾਬ ਦੌਰਾਨ ਰਾਜਮਾਰਗਾਂ ਬਾਰੇ ਰਾਜ ਮੰਤਰੀ ਮਨਸੁਖ ਐਲ ਮਾਂਡਵੀਆ ਨੇ ਕਿਹਾ ਕਿ ਭਾਰਤ ਸਰਕਾਰ ਨੇ ਡੇਰਾ ਬਾਬਾ ਨਾਨਕ ਤੋਂ ਲੈ ਕੇ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਤਕ ਲਾਂਘਾ ਵਿਕਸਤ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਿੱਧੀ ਸੜਕ ਕੱਢਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ 26 ਨਵੰਬਰ ਨੂੰ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਂਘੇ ਦਾ ਨੀਂਹ ਪੱਥਰ ਰੱਖਿਆ ਸੀ। ਲਾਂਘਾ ਬਣਾਉਣ ਦਾ ਫ਼ੈਸਲਾ 22 ਨਵੰਬਰ ਨੂੰ ਕੇਂਦਰੀ ਵਜ਼ਾਰਤ ’ਚ ਲਿਆ ਗਿਆ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ 28 ਨਵੰਬਰ ਨੂੰ ਮੁਲਕ ’ਚ ਲਾਂਘੇ ਦਾ ਨੀਂਹ ਪੱਥਰ ਰੱਖਿਆ ਸੀ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget